Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਘੱਗਰ ਖ਼ਤਰੇ ਦੇ ਨਿਸ਼ਾਨ ਤੋਂ ਦੋ ਫੁੱਟ ਉੱਤੇ ਲੰਘਿਆ, ਲੋਕਾਂ ਲਈ ਜਾਰੀ ਹੇਈ ਚੇਤਾਵਨੀ

05 ਸਤੰਬਰ, 2025 05:17 PM

ਖਨੌਰੀ/ਪਾਤੜਾਂ : ਖਨੌਰੀ ਸੈਫ਼ਨ ਤੇ 'ਘੱਗਰ ਦਰਿਆ ਖ਼ਤਰੇ ਦੇ ਨਿਸ਼ਾਨ ਤੋਂ ਦੋ ਫੁੱਟ ਉੱਤੇ ਲੰਘ ਗਿਆ ਹੈ। ਜਾਣਕਾਰੀ ਮੁਤਾਬਕ ਖਨੌਰੀ 749.8 ਫੁੱਟ 13,750 ਕਿਊਸਿਕ ਸਵੇਰੇ 10 ਵਜੇ ਹੋ ਗਿਆ ਹੈ ਜਦਕਿ ਘੱਗਰ ਹੁਣ ਖ਼ਤਰੇ ਦੇ ਨਿਸ਼ਾਨ ਤੋਂ ਕਰੀਬ ਦੋ ਫੁੱਟ ਉੱਤੇ ਚਲਾ ਗਿਆ ਹੈ। ਇਸ ਸਮੇਂ ਘੱਗਰ ਦਰਿਆ ਦੀ ਸਥਿਤੀ ਖ਼ਤਰੇ ਵਿਚ ਚੱਲ ਰਹੀ ਹੈ, ਜਿਸ ਨੂੰ ਦੇਖ ਕੇ ਲੱਗਦਾ ਹੈ ਕਿ ਕਿਸੇ ਸਮੇਂ ਕੁਝ ਵੀ ਵਾਪਰ ਸਕਦਾ ਹੈ।

ਤਾਜ਼ਾ ਸਥਿਤੀ ਨੂੰ ਦੇਖਦੇ ਹੋਏ ਘੱਗਰ ਨੇੜਲੇ ਪਿੰਡਾਂ ਨੂੰ ਬੇਹੱਦ ਸਾਵਧਾਨ ਰਹਿਣ ਦੀ ਹਦਾਇਤ ਦਿੱਤੀ ਗਈ ਹੈ। ਭਾਵੇਂ ਕਿ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ ਪਰ ਇਸ ਦੇ ਬਾਵਜੂਦ ਘੱਗਰ ਦੇ ਨੇੜੇ ਜਾਣ ਤੋਂ ਗ਼ੁਰੇਜ਼ ਕਰਨ ਲਈ ਕਿਹਾ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ