Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਰਾਸ਼ਟਰੀ

ਘੱਗਰ 'ਚ ਆਏ ਪਾਣੀ ਦੇ ਕਾਰਨ ਕਿਸਾਨਾਂ ਤੇ ਆਮ ਲੋਕਾਂ 'ਚ ਡਰ ਦਾ ਮਾਹੌਲ

30 ਅਗਸਤ, 2025 10:09 PM

ਲਾਲੜੂ : ਬੀਤੇ ਕੱਲ ਘੱਗਰ ਵਿੱਚ ਛੱਡੇ ਗਏ ਬਰਸਾਤੀ ਪਾਣੀ ਦੇ ਚਲਦਿਆਂ ਇੱਕ ਵਾਰ ਫਿਰ ਤੋਂ ਆਲਮਗੀਰ, ਟਿਵਾਣਾ, ਸਾਧਾਂਪੁਰ ਅਤੇ ਖਜੂਰਮੰਡੀ ਪਿੰਡਾਂ ਦੇ ਲੋਕਾਂ ਦੇ ਸਾਹ ਸੁੱਕ ਗਏ ਸਨ । ਘੱਗਰ ਦਾ ਪਾਣੀ ਇੱਕ ਵਾਰੀ ਤਾਂ ਬੰਨ ਦੇ ਉੱਤੋਂ ਦੀ ਟੱਪ ਗਿਆ ਸੀ, ਜਿਸ ਨੇ ਕੁੱਝ ਹੀ ਪਲ ਵਿੱਚ ਸੈਂਕੜੇ ਏਕੜ ਝੋਨੇ ਦੀ ਫਸਲ ਨੂੰ ਆਪਣੀ ਲਪੇਟ ਚ ਲੈ ਲਿਆ, ਪਰ ਕੁੱਝ ਸਮੇਂ ਬਾਅਦ ਘੱਗਰ ਵਿੱਚੋਂ ਪਾਣੀ ਦਾ ਪੱਧਰ ਘੱਟਣ ਲੱਗ ਗਿਆ, ਜਿਸ ਕਾਰਨ ਪਿੰਡਾਂ ਵਿੱਚ ਬਚਾਅ ਰਿਹਾ। 

ਪਿੰਡ ਟਿਵਾਣਾ ਦੇ ਕਿਸਾਨ ਜਸਵਿੰਦਰ ਸਿੰਘ ਟਿਵਾਣਾ, ਗੁਲਜਾਰ ਸਿੰਘ ਟਿਵਾਣਾ, ਲੱਕੀ ਸਾਂਧਾਪੁਰ,ਜਸਵੰਤ ਸਿੰਘ ਨੰਬਰਦਾਰ, ਗੁਰਮੀਤ ਸਿੰਘ ਖਜੂਰਮੰਡੀ ਤੇ ਮੇਹਰ ਸਿੰਘ ਟਿਵਾਣਾ ਆਦਿ ਨੇ ਦੱਸਿਆ ਕਿ ਕੱਲ ਜਦੋਂ ਸਵੇਰੇ ਘੱਗਰ ਦੇ ਵਿੱਚ ਪਾਣੀ ਦਾ ਪੱਧਰ ਵਧਿਆ ਤਾਂ ਉਨ੍ਹਾਂ ਨੂੰ ਮੁੜ ਤੋਂ 2023 ਦਾ ਮੰਜਰ ਯਾਦ ਦਿਵਾ ਦਿੱਤਾ। ਉਨ੍ਹਾਂ ਦੇ ਪਿੰਡਾਂ ਵਿੱਚ ਰਹਿੰਦੇ ਲੋਕਾਂ ਦਾ ਸਾਹ ਸੁੱਕ ਗਏ ਅਤੇ ਉਹ ਮੱਲੋਂ -ਮੱਲੀ ਆਪਣਾ ਸਮਾਨ ਵੀ ਮਕਾਨਾਂ ਦੇ ਉੱਤੇ ਚੜ੍ਹਾਉਣ ਲੱਗੇ। ਉਨ੍ਹਾਂ ਦੱਸਿਆ ਕਿ ਪਿੰਡ ਟਿਵਾਣਾ ਤੋ ਅੱਗੇ ਘੱਗਰ ਦਾ ਪਾਣੀ ਲਗਾਏ ਗਏ ਬੰਨ ਦੇ ਉੱਤੋਂ ਦੀ ਟੱਪਣ ਲੱਗਾ ।  

ਟਿਵਾਣਾ ਵਾਸੀਆਂ ਵੱਲੋਂ ਬਣਾਏ ਗਏ ਆਰਜੀ ਰਸਤੇ ਨੂੰ ਪਾਣੀ ਨੇ ਤੋੜ ਦਿੱਤਾ ਅਤੇ ਪਾਣੀ ਦਾ ਵਹਾਅ ਸਿੱਧਾ ਖਜੂਰ ਮੰਡੀ ਪਿੰਡ ਵੱਲ ਹੋ ਗਿਆ ਅਤੇ 6 ਤੋਂ 10 ਘੰਟੇ ਝੋਨੇ ਦੀ ਫਸਲ ਡੁੱਬੀ ਰਹੀ ਅਤੇ ਪਾਣੀ ਦੇ ਵਹਾਅ ਨੇ ਜਿੱਥੇ  ਪਿੰਡ ਟਿਵਾਣਾ ਅਤੇ ਖਜੂਰ ਮੰਡੀ ਵਾਸੀਆਂ ਦੀ 50 ਏਕੜ ਜ਼ਮੀਨ ਵਿੱਚ ਲਗਾਏ ਝੋਨੇ ਦੀ ਫਸਲ ਖਤਮ ਕਰ ਦਿੱਤੀ, ਉੱਥੇ ਹੀ ਸੈਂਕੜੇ ਏਕੜ 'ਚ ਲਗਾਈ ਗਈ ਝੋਨੇ ਦੀ ਫਸਲ ਦੀਆਂ ਬੱਲਾਂ ਉੱਤੇ ਧੂੜ ਚੜ੍ਹ ਗਈ , ਜਿਸ ਦਾ ਖਰਾਬ ਹੋਣ ਦਾ ਡਰ ਹੈ। 

ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਘੱਗਰ ਡੂੰਘਾ ਕਰਕੇ ਇਸ ਦੇ ਬੰਨਾਂ ਨੂੰ ਮਜਬੂਤ ਕਰ ਦੇਵੇ ਤਾਂ ਉਨ੍ਹਾਂ ਦੀਆਂ ਫਸਲਾ ਬਚ ਸਕਦੀਆਂ ਹਨ। ਉਨ੍ਹਾਂ ਕਿਹਾ ਕਿ 2023 ਤੋਂ ਬਾਅਦ ਉਨ੍ਹਾਂ ਦੀ ਝੋਨੇ ਦੀ ਪਹਿਲੀ ਫਸਲ ਹੀ ਸੀ, ਜੋ ਹੁਣ ਫਿਰ ਖਤਮ ਹੋ ਗਈ ਹੈ। 

Have something to say? Post your comment

ਅਤੇ ਰਾਸ਼ਟਰੀ ਖਬਰਾਂ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ