Sunday, August 02, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਘੱਗਰ ਦਰਿਆ 'ਚ ਪਾਣੀ ਦਾ ਪੱਧਰ 750.6 ਬਰਕਰਾਰ, ਅਜੇ ਵੀ ਨਹੀਂ ਘਟਿਆ ਖ਼ਤਰਾ

09 ਸਤੰਬਰ, 2025 06:04 PM

ਪਾਤੜਾਂ : ਘੱਗਰ ਦੇ ਖਨੌਰੀ ਹੈੱਡਵਰਕਸ ’ਤੇ ਬੁਰਜੀ ਨੰਬਰ ਆਰਡੀ 460 ਉੱਤੇ ਘੱਗਰ ਦਾ ਪਾਣੀ ਖ਼ਤਰੇ ਦੇ ਨਿਸ਼ਾਨ 748 ਨੂੰ ਪਾਰ ਕਰਕੇ 750.6 ’ਤੇ 14450 ਕਿਊਸਿਕ ਚੱਲ ਰਿਹਾ ਹੈ। ਭਾਵੇਂ ਕਿ ਸਰਕਾਰੀ ਰਿਪੋਰਟ ਅਨੁਸਾਰ ਘੱਗਰ ਦਰਿਆ ਦੇ ਪਾਣੀ ਦਾ ਪੱਧਰ ਇਕ ਇੰਚ ਘਟਿਆ ਦੱਸਿਆ ਜਾ ਰਿਹਾ ਹੈ ਪਰ ਲੋਕਾਂ ਵੱਲੋਂ ਲਾਈਆਂ ਨਿਸ਼ਾਨੀਆਂ ਤਹਿਤ ਅਜੇ ਪਾਣੀ ਘਟਣਾ ਸ਼ੁਰੂ ਨਹੀਂ ਹੋਇਆ। ਉਹ ਅਜੇ ਵੀ ਬੰਨ੍ਹਿਆਂ ਦੀ ਮਜ਼ਬੂਤੀ ਲਈ ਨਿਗਰਾਨੀ ਕਰ ਰਹੇ ਹਨ ਕਿਉਂਕਿ ਖਨੌਰੀ ਸੈਫਨ 'ਤੇ ਅੱਜ ਸਵੇਰੇ 8 ਵਜੇ ਵੀ 750.6 ਫੁੱਟ ਪਾਣੀ ਦਾ ਪੱਧਰ ਅਤੇ 14450 ਕਿਊਸਿਕ ਪਾਣੀ ਬੀਤੇ ਦੋ ਦਿਨਾਂ ਤੋਂ ਸਥਿਰ ਚੱਲ ਰਿਹਾ ਹੈ, ਘੱਟ ਕਿਉਂ ਨਹੀਂ ਰਿਹਾ? ਜਦੋਂਕਿ ਇਸ ਸਮੇਂ ਪਟਿਆਲਾ ਦੀ ਵੱਡੀ ਨਦੀ ਖਾਲੀ ਹੈ, ਡੇਰਾਬੱਸੀ, ਸ਼ੰਭੂ, ਸਰਾਲਾ ਕੋਲ ਘੱਗਰ 'ਚ ਪਾਣੀ ਘੱਟ ਗਿਆ, ਫਿਰ ਵੀ ਅੱਗੇ ਪਾਣੀ ਕਿਥੋਂ?

ਦੱਸਣਾ ਬਣਦਾ ਹੈ ਕਿ ਹਰਿਆਣਾ ਦੇ ਭਾਗਲ ਪਿੰਡ ਕੋਲ ਟਾਂਗਰੀ ਅਤੇ ਮਾਰਕੰਡਾ ਘੱਗਰ 'ਚ ਆ ਡਿੱਗਦੇ ਹਨ, ਜੋ ਕਿ ਦੋਵੇਂ ਹੀ ਫੁਲ ਵਗ ਰਹੇ ਹਨ। ਇਸ ਕਰਕੇ ਇਥੋਂ ਅੱਗੇ ਘੱਗਰ ਦਰਿਆ ਵੱਡੀ ਮਾਰ ਕਰ ਰਿਹਾ ਹੈ। ਇਹ ਪਾਣੀ ਅੰਬਾਲਾ, ਕਾਲੇ ਅੰਬ ਤੋਂ ਉਪਰੋਂ ਆ ਰਿਹਾ ਹੈ। ਪਿੰਡ ਸ਼ੁਤਰਾਣਾ ਦੇ ਖੇਤਾਂ ਵਿਚ ਪੁਰਾਣੀ ਪਾਈਪ ਲਾਈਨ ਲੀਕ ਹੋਣ ਕਾਰਨ ਸੌ ਏਕੜ ਵਿਚ ਪਾਣੀ ਭਰ ਗਿਆ। ਪਿੰਡ ਵਾਸੀਆਂ ਨੇ ਕਾਫ਼ੀ ਜੱਦੋ-ਜਹਿਦ ਮਗਰੋਂ ਪਾਣੀ ਬੰਦ ਕੀਤਾ। ਇਸੇ ਤਰ੍ਹਾਂ ਪਿੰਡ ਅਰਨੇਟੂ ਦਾ ਕਾਫੀ ਰਕਬੇ ਵਿਚ ਬਰਸਾਤੀ ਪਾਣੀ ਭਰਿਆ ਹੋਣ ਕਰਕੇ ਫਸਲਾਂ ਕਈ ਦਿਨਾਂ ਤੋਂ ਡੁੱਬੀਆਂ ਪਈਆਂ ਹਨ।

ਪਿੰਡ ਮਤੌਲੀ ਦੇ ਵਸਨੀਕਾਂ ਨੇ ਦੱਸਿਆ ਕਿ ਐਕਸਪ੍ਰੈੱਸਵੇਅ ਦੇ ਥੱਲਿਓਂ ਲੰਘਦੇ ਘੱਗਰ ਦਰਿਆ ਦਾ ਸਰਕਾਰੀ ਅਤੇ ਪ੍ਰਾਈਵੇਟ ਬੰਨ੍ਹ ਐਕਸਪ੍ਰੈੱਸਵੇਅ ਦੇ ਨਿਰਮਾਣ ਦੌਰਾਨ ਨੁਕਸਾਨਿਆ ਗਿਆ ਸੀ। ਸਮਾਂ ਰਹਿੰਦੇ ਜੇਕਰ ਪਿੰਡਾਂ ਦੇ ਲੋਕ ਬੰਨਿਆਂ ਨੂੰ ਆਪਣੇ ਸਾਧਨਾਂ ਰਾਹੀਂ ਮਜ਼ਬੂਤ ਨਾ ਕਰਦੇ ਤਾਂ ਵੱਡੀ ਬਰਬਾਦੀ ਹੋ ਜਾਣੀ ਸੀ। ਉਨ੍ਹਾਂ ਦੱਸਿਆ ਕਿ ਭਾਵੇਂ ਸਰਕਾਰੀ ਰਿਪੋਰਟ ’ਚ ਪਾਣੀ ਘਟਣਾ ਸ਼ੁਰੂ ਹੋਣ ਦਾ ਦਾਅਵਾ ਕੀਤਾ ਗਿਆ ਹੈ ਪਰ ਪਾਣੀ ਅਜੇ ਘਟਨਾ ਸ਼ੁਰੂ ਨਹੀਂ ਹੋਇਆ। ਜ਼ਿਕਰਯੋਗ ਹੈ ਕਿ ਪਿੰਡ ਸ਼ੁਤਰਾਣਾ ਦੇ ਡੇਰਾ ਲਾਹੌਰੀਆਂ ਦੇ ਖੇਤਾਂ ਵਿਚ ਸਿੰਚਾਈ ਲਈ ਘੱਗਰ ਵਿਚ ਪਾਈ ਪੁਰਾਣੀ ਪਾਈਪ ਲਾਈਨ ਲੀਕ ਹੋ ਜਾਣ ਕਰਕੇ ਦਵਿੰਦਰ ਸਿੰਘ, ਹਰਜੀਤ ਸਿੰਘ, ਕੁਲਦੀਪ ਸਿੰਘ, ਪ੍ਰਗਟ ਸਿੰਘ, ਨਿਰਮਲ ਸਿੰਘ, ਬਲਿਹਾਰ ਸਿੰਘ, ਰਾਜ ਸਿੰਘ, ਵਿਕਰਮਜੀਤ ਸਿੰਘ, ਨਾਨਕ ਸਿੰਘ, ਗੁਲਾਬ ਸਿੰਘ, ਸੁਰਜੀਤ ਸਿੰਘ, ਹਰਮਨ ਸਿੰਘ ਦੇ 100 ਦੇ ਏਕੜ ਰਕਬੇ ਵਿਚ ਘੱਗਰ ਦਾ ਪਾਣੀ ਭਰ ਗਿਆ ਹੈ। ਉਨ੍ਹਾਂ ਚਿੰਤਾ ਜ਼ਾਹਿਰ ਕੀਤੀ ਹੈ ਕਿ ਘੱਗਰ ਦਰਿਆ ਦੇ ਪਾਣੀ ਦਾ ਪੱਧਰ ਲਗਾਤਾਰ ਕਈ ਦਿਨਾਂ ਤੋਂ ਘਟ ਨਹੀਂ ਰਿਹਾ ਜਿਸ ਕਾਰਨ ਘੱਗਰ ਦਰਿਆ ਦੇ ਬੰਨ੍ਹ ਕਮਜ਼ੋਰ ਪੈਣੇ ਸ਼ੁਰੂ ਹੋ ਚੁੱਕੇ ਹਨ। ਪਿੰਡ ਅਰਨੇਟੂ ਘੱਗਰ ਦਰਿਆ ਨਾਲ ਲੱਗਦੇ ਕਾਫੀ ਰਕਬੇ ਵਿਚ ਬਰਸਾਤਾਂ ਦਾ ਪਾਣੀ ਭਰ ਜਾਣ ਕਾਰਨ ਵੱਡੀ ਪੱਧਰ ’ਤੇ ਫਸਲਾਂ ਬਰਬਾਦ ਹੋਈਆਂ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ