Sunday, June 07, 2026
BREAKING
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 2027 ਵਿੱਚ ਸਰਕਾਰ ਦਾ ਬਾਈਕਾਟ ਕਰਾਂਗੇ: ਪੰਜਾਬ ਨੰਬਰਦਾਰ ਯੂਨੀਅਨ ਅੰਮ੍ਰਿਤਸਰ 'ਚ ਚੋਰਾਂ ਨੇ ਲੁੱਟ ਲਿਆ ਕਿਸਾਨ ਦਾ ਘਰ, ਕਰੀਬ 40 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ 'ਤੇ ਕੀਤਾ ਹੱਥ ਸਾਫ਼ ਪੰਜਾਬ ਦੀ ਸਿਆਸਤ 'ਚ ਹਲਚਲ, ਇਸ ਵੱਡੇ ਆਗੂ ਵਲੋਂ ਆਪਣਾ ਅਹੁਦਾ ਛੱਡਣ ਦਾ ਐਲਾਨ ਲੁਧਿਆਣਾ ਪਹੁੰਚੇ ਨਾਇਬ ਸੈਣੀ, ਖੁਸ਼ਹਾਲੀ, ਸ਼ਾਂਤੀ ਤੇ ਤਰੱਕੀ ਲਈ ਕੀਤੀ ਅਰਦਾਸ ਭਾਜਪਾ ਦੀ ਧੂਰੀ ਰੈਲੀ 'ਚ ਗਰਜੇ ਕੇਵਲ ਸਿੰਘ ਢਿੱਲੋਂ, ਪੰਜਾਬੀਆਂ ਨਾਲ ਕੀਤੇ ਵੱਡੇ ਵਾਅਦੇ ਫਗਵਾੜਾ 'ਚ ਵੱਡਾ ਹਾਦਸਾ! ਬੇਕਾਬੂ ਕਾਰ ਨੇ ਸੜਕ ਕਿਨਾਰੇ ਖੜ੍ਹੇ ਲੋਕਾਂ ਨੂੰ ਦਰੜਿਆ, ਭਿਆਨਕ ਬਣੇ ਹਾਲਾਤ ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ ਨਵੀਆਂ ਤਾਇਨਾਤੀਆਂ 15 ਸਾਲਾ ਵੈਭਵ ਲਈ BCCI ਨੇ ਕਰ'ਤਾ ਵੱਡਾ ਐਲਾਨ ! ਇੰਗਲੈਂਡ ਤੇ ਆਇਰਲੈਂਡ ਟੂਰ ਤੋਂ ਪਹਿਲਾਂ ਦਿੱਤੀ ਖੁਸ਼ਖ਼ਬਰੀ PR ਦੇ ਸੁਫ਼ਨੇ ਦਿਖਾ 2.10 ਕਰੋੜ ਠੱਗਣ ਦੇ ਦੋਸ਼, ਜੋੜੇ ਨੂੰ ਭਗੌੜਾ ਐਲਾਨਣ ਦੀ ਤਿਆਰੀ

ਦੁਨੀਆਂ

ਘੱਲੂਘਾਰੇ ਦੀ 42ਵੀਂ ਵਰ੍ਹੇਗੰਢ ਮੌਕੇ ਵੈਨਕੂਵਰ 'ਚ ਭਾਰਤ ਵਿਰੋਧੀ ਰੈਲੀ ! ਤਿਰੰਗੇ ਦਾ ਕੀਤਾ ਗਿਆ ਅਪਮਾਨ

07 ਜੂਨ, 2026 05:20 PM

ਵੈਨਕੂਵਰ : ਸ੍ਰੀ ਦਰਬਾਰ ਸਾਹਿਬ 'ਤੇ ਜੂਨ 1984 'ਚ ਹੋਏ ਫੌਜੀ ਹਮਲੇ ਦੀ 42ਵੀਂ ਵਰ੍ਹੇਗੰਢ ਮੌਕੇ ਵੈਨਕੂਵਰ ਸਥਿਤ ਭਾਰਤੀ ਕੌਂਸਲੇਟ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵੱਲੋਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ। ਰੈਲੀ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੈਂਕੜੇ ਭਾਰਤੀ ਤਿਰੰਗਿਆਂ ਦੀ ਬੇਅਦਬੀ ਕੀਤੀ ਤੇ ਉੁਨ੍ਹਾਂ ਨੂੰ ਪਾੜ ਦਿੱਤਾ, ਜਿਸ ਕਾਰਨ ਕੈਨੇਡਾ-ਭਾਰਤ ਸਬੰਧਾਂ ਅਤੇ ਖ਼ਾਲਿਸਤਾਨ ਮੁੱਦਾ ਮੁੜ ਚਰਚਾ ਦਾ ਵਿਸ਼ਾ ਬਣ ਗਿਆ ਹੈ।

ਰੈਲੀ 'ਚ ਸ਼ਾਮਲ ਕਾਰਕੁੰਨਾਂ ਨੇ ਕਿਹਾ ਕਿ ਉਨ੍ਹਾਂ ਦਾ ਵਿਰੋਧ ਭਾਰਤ ਸਰਕਾਰ ਦੀਆਂ ਨੀਤੀਆਂ ਅਤੇ 1984 'ਚ ਸਿੱਖਾਂ ਖ਼ਿਲਾਫ਼ ਹੋਈਆਂ ਘਟਨਾਵਾਂ ਦੇ ਵਿਰੁੱਧ ਹੈ। ਉਨ੍ਹਾਂ ਅਨੁਸਾਰ ਇਹ ਪ੍ਰਦਰਸ਼ਨ ਜੂਨ 1984 ਦੀ ਯਾਦ ਨੂੰ ਤਾਜ਼ਾ ਕਰਨ ਅਤੇ ਇਨਸਾਫ਼ ਦੀ ਮੰਗ ਨੂੰ ਦੁਨੀਆ ਭਰ ਵਿੱਚ ਉਜਾਗਰ ਕਰਨ ਲਈ ਕੀਤਾ ਗਿਆ ਹੈ।

ਇਸ ਪ੍ਰਦਰਸ਼ਨ ਦੌਰਾਨ ਖ਼ਾਲਿਸਤਾਨ ਪੱਖੀ ਨਾਅਰੇ ਲਗਾਏ ਗਏ ਅਤੇ ਰੈਫਰੈਂਡਮ ਮੁਹਿੰਮ ਦੇ ਹੱਕ 'ਚ ਬੈਨਰ ਅਤੇ ਝੰਡੇ ਲਹਿਰਾਏ ਗਏ। ਸੋਸ਼ਲ ਮੀਡੀਆ ’ਤੇ ਸਾਹਮਣੇ ਆਈਆਂ ਵੀਡੀਓਜ਼ ਵਿੱਚ ਤਿਰੰਗਿਆਂ ਨੂੰ ਫਾੜਦੇ ਹੋਏ ਅਤੇ ਭਾਰਤੀ ਸਰਕਾਰ ਵਿਰੁੱਧ ਨਾਅਰੇ ਲਗਾਉਂਦੇ ਹੋਏ ਪ੍ਰਦਰਸ਼ਨਕਾਰੀ ਵੇਖੇ ਜਾ ਸਕਦੇ ਹਨ।

ਇਸ ਰੈਲੀ ਦੇ ਆਯੋਜਕਾਂ 'ਚ ਮੋਹਰੀ ਨਰਿੰਦਰਜੀਤ ਸਿੰਘ ਰੰਧਾਵਾ ਨੇ ਇਸ ਨੂੰ ਸਿੱਖ ਕੌਮ ਦੇ ਹੱਕਾਂ ਅਤੇ ਖ਼ੁਦ-ਨਿਰਣੇ ਦੇ ਸਿਧਾਂਤ ਦੀ ਆਵਾਜ਼ ਦੱਸਿਆ, ਜਦਕਿ ਭਾਰਤੀ ਪੱਖ ਅਜਿਹੀਆਂ ਕਾਰਵਾਈਆਂ ਨੂੰ ਦੇਸ਼ ਦੀ ਏਕਤਾ ਅਤੇ ਰਾਸ਼ਟਰੀ ਪ੍ਰਤੀਕਾਂ ਦਾ ਅਪਮਾਨ ਕਰਾਰ ਦਿੰਦਾ ਆਇਆ ਹੈ।

ਜ਼ਿਕਰਯੋਗ ਹੈ ਕਿ ਇਹ ਘਟਨਾ ਉਸ ਵੇਲੇ ਸਾਹਮਣੇ ਆਈ ਹੈ ਜਦੋਂ ਪਿਛਲੇ ਕੁਝ ਸਾਲਾਂ ਦੌਰਾਨ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ਅਤੇ ਹੋਰ ਵਿਵਾਦਾਂ ਕਾਰਨ ਕੈਨੇਡਾ ਅਤੇ ਭਾਰਤ ਦੇ ਸੰਬੰਧਾਂ ਵਿੱਚ ਤਣਾਅ ਬਣਿਆ ਹੋਇਆ ਹੈ। ਸਿਆਸੀ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਅਜਿਹੇ ਪ੍ਰਦਰਸ਼ਨ ਦੋਵਾਂ ਦੇਸ਼ਾਂ ਵਿਚਾਲੇ ਪਹਿਲਾਂ ਤੋਂ ਮੌਜੂਦ ਕੂਟਨੀਤਿਕ ਕੜਵਾਹਟ ਨੂੰ ਹੋਰ ਵਧਾ ਸਕਦੇ ਹਨ।

Have something to say? Post your comment

ਅਤੇ ਦੁਨੀਆਂ ਖਬਰਾਂ

ਵ੍ਹਾਈਟ ਹਾਊਸ ਦੇ AI ਸਲਾਹਕਾਰ ਸ਼੍ਰੀਰਾਮ ਕ੍ਰਿਸ਼ਨਨ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ

ਵ੍ਹਾਈਟ ਹਾਊਸ ਦੇ AI ਸਲਾਹਕਾਰ ਸ਼੍ਰੀਰਾਮ ਕ੍ਰਿਸ਼ਨਨ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ

ਬ੍ਰਿਟੇਨ : ਭਾਰਤੀ ਮੂਲ ਦੀ ਮਹਿਲਾ ਨੇ ਜਿੱਤਿਆ 23 ਸਾਲਾ ਪੁਰਾਣਾ ਤਲਾਕ ਦਾ ਕੇਸ, ਮਿਲੇ 85 ਕਰੋੜ ਰੁਪਏ

ਬ੍ਰਿਟੇਨ : ਭਾਰਤੀ ਮੂਲ ਦੀ ਮਹਿਲਾ ਨੇ ਜਿੱਤਿਆ 23 ਸਾਲਾ ਪੁਰਾਣਾ ਤਲਾਕ ਦਾ ਕੇਸ, ਮਿਲੇ 85 ਕਰੋੜ ਰੁਪਏ

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

ਅਮਰੀਕੀ ਸਦਨ 'ਚ ਯੂਕਰੇਨ ਨੂੰ ਸਹਾਇਤਾ ਦੇਣ ਅਤੇ ਰੂਸ 'ਤੇ ਨਵੀਆਂ ਪਾਬੰਦੀਆਂ ਲਗਾਉਣ ਲਈ ਬਿੱਲ ਪਾਸ

ਅਮਰੀਕੀ ਸਦਨ 'ਚ ਯੂਕਰੇਨ ਨੂੰ ਸਹਾਇਤਾ ਦੇਣ ਅਤੇ ਰੂਸ 'ਤੇ ਨਵੀਆਂ ਪਾਬੰਦੀਆਂ ਲਗਾਉਣ ਲਈ ਬਿੱਲ ਪਾਸ

ਟਰੰਪ ਨੇ PM ਮੋਦੀ ਨੂੰ ਦੱਸਿਆ 'ਪੱਕਾ ਦੋਸਤ', ਕਿਹਾ- 'ਭਾਰਤ ਤੇ US ਵਿਚਾਲੇ ਛੇਤੀ ਹੋਵੇਗਾ ਵਪਾਰ ਸਮਝੌਤਾ'

ਟਰੰਪ ਨੇ PM ਮੋਦੀ ਨੂੰ ਦੱਸਿਆ 'ਪੱਕਾ ਦੋਸਤ', ਕਿਹਾ- 'ਭਾਰਤ ਤੇ US ਵਿਚਾਲੇ ਛੇਤੀ ਹੋਵੇਗਾ ਵਪਾਰ ਸਮਝੌਤਾ'

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

ਬਲੋਚਿਸਤਾਨ 'ਚ ਅੱਤਵਾਦੀ ਟਿਕਾਣਿਆਂ 'ਤੇ ਕਾਰਵਾਈ, 17 ਸ਼ੱਕੀ ਅੱਤਵਾਦੀ ਢੇਰ

ਬਲੋਚਿਸਤਾਨ 'ਚ ਅੱਤਵਾਦੀ ਟਿਕਾਣਿਆਂ 'ਤੇ ਕਾਰਵਾਈ, 17 ਸ਼ੱਕੀ ਅੱਤਵਾਦੀ ਢੇਰ

ਕੁਵੈਤ ਏਅਰਪੋਰਟ 'ਤੇ ਹੋਏ ਭਿਆਨਕ ਡਰੋਨ ਹਮਲੇ 'ਚ ਭਾਰਤੀ ਨਾਗਰਿਕ ਦੀ ਮੌਤ, ਦੂਤਘਰ ਨੇ ਕੀਤੀ ਪੁਸ਼ਟੀ

ਕੁਵੈਤ ਏਅਰਪੋਰਟ 'ਤੇ ਹੋਏ ਭਿਆਨਕ ਡਰੋਨ ਹਮਲੇ 'ਚ ਭਾਰਤੀ ਨਾਗਰਿਕ ਦੀ ਮੌਤ, ਦੂਤਘਰ ਨੇ ਕੀਤੀ ਪੁਸ਼ਟੀ