Thursday, July 30, 2026
BREAKING
ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ ਹੋ ਜਾਣਗੇ ਮਹਿੰਗੇ ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਰਾਸ਼ਟਰੀ

ਚਮਤਕਾਰ ! 16 ਘੰਟਿਆਂ ਬਾਅਦ ਮਲਬੇ 'ਚੋਂ ਜ਼ਿੰਦਾ ਨਿਕਲਿਆ ਵਿਅਕਤੀ, ਨੰਦਾਨਗਰ 'ਚ ਰੈਸਕਿਊ ਜਾਰੀ

19 ਸਤੰਬਰ, 2025 12:02 PM

ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਨੰਦਾਨਗਰ ਖੇਤਰ ‘ਚ ਬਾਦਲ ਫਟਣ ਤੇ ਭਾਰੀ ਮੀਂਹ ਨਾਲ ਹੋਏ ਲੈਂਡਸਲਾਈਡ ਕਾਰਨ ਦੂਜੇ ਦਿਨ ਵੀ ਰਾਹਤ ਤੇ ਬਚਾਅ ਕਾਰਜ ਤੇਜ਼ੀ ਨਾਲ ਜਾਰੀ ਹਨ। ਇਸ ਭਿਆਨਕ ਆਪਦਾ ਦੇ ਵਿਚਕਾਰ ਇੱਕ ਚਮਤਕਾਰਿਕ ਘਟਨਾ ਸਾਹਮਣੇ ਆਈ, ਜਿੱਥੇ 16 ਘੰਟਿਆਂ ਤੱਕ ਮਲਬੇ ਹੇਠ ਦਬੇ ਰਹਿਣ ਤੋਂ ਬਾਅਦ ਇੱਕ ਵਿਅਕਤੀ ਨੂੰ ਜ਼ਿੰਦਾ ਬਚਾ ਲਿਆ ਗਿਆ। ਇਸ ਤੋਂ ਇਲਾਵਾ ਪਿਛਲੀ ਰਾਤ ਮਲਬੇ ਨਾਲ ਪ੍ਰਭਾਵਿਤ ਇਕ ਘਰ ਵਿਚੋਂ ਸਥਾਨਕ ਲੋਕਾਂ ਦੀ ਮਦਦ ਨਾਲ ਇਕ ਮਹਿਲਾ ਨੂੰ ਵੀ ਸੁਰੱਖਿਅਤ ਬਾਹਰ ਕੱਢਿਆ ਗਿਆ।

ਕੁੰਤਰੀ ਤੇ ਧੂਰਮਾ ਪਿੰਡ ਸਮੇਤ ਪ੍ਰਭਾਵਿਤ ਇਲਾਕਿਆਂ ਵਿੱਚ ਪੁਲਸ, ਪ੍ਰਸ਼ਾਸਨ, ਐਨਡੀਆਰਐਫ ਅਤੇ ਐਸਡੀਆਰਐਫ ਦੀਆਂ ਟੀਮਾਂ ਲਗਾਤਾਰ ਮਲਬੇ ਵਿੱਚ ਦਬੇ ਲੋਕਾਂ ਨੂੰ ਬਚਾਉਣ ਦੇ ਯਤਨਾਂ ਵਿੱਚ ਲੱਗੀਆਂ ਹੋਈਆਂ ਹਨ। ਬਚਾਏ ਗਏ ਲੋਕਾਂ ਨੂੰ ਤੁਰੰਤ ਪ੍ਰਾਇਮਰੀ ਟ੍ਰੀਟਮੈਂਟ ਦੇ ਕੇ ਸੁਰੱਖਿਅਤ ਥਾਵਾਂ ‘ਤੇ ਭੇਜਿਆ ਜਾ ਰਿਹਾ ਹੈ।

ਚਮੋਲੀ ਪੁਲਸ ਨੇ ਸ਼ੁੱਕਰਵਾਰ ਸਵੇਰੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਯਾਤਰਾ ਮਾਰਗ ਖੁੱਲ੍ਹੇ ਹਨ, ਪਰ ਖੇਤਰ ਵਿੱਚ ਬਾਦਲ ਛਾਏ ਹੋਏ ਹਨ। ਇਸ ਲਈ ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਰਾਹ ਦੀ ਸਥਿਤੀ ਅਤੇ ਮੌਸਮ ਦਾ ਅੰਦਾਜ਼ਾ ਲੈ ਕੇ ਹੀ ਯਾਤਰਾ ਸ਼ੁਰੂ ਕਰਨ। ਨੰਦਾਨਗਰ ਵਿੱਚ ਆਪਦਾ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਦੇ ਸੀਨੀਅਰ ਅਧਿਕਾਰੀ ਸਥਿਤੀ ‘ਤੇ ਨਿਗਰਾਨੀ ਕਰ ਰਹੇ ਹਨ। ਵੀਰਵਾਰ ਨੂੰ ਰਸਤਾ ਬੰਦ ਹੋਣ ਦੇ ਬਾਵਜੂਦ ਜ਼ਿਲ੍ਹਾ ਅਧਿਕਾਰੀ ਸੰਦੀਪ ਤਿਵਾਰੀ ਅਤੇ ਐਸਪੀ ਸਰਵੇਸ਼ ਪੰਵਾਰ ਪੈਦਲ ਹੀ ਮੌਕੇ ‘ਤੇ ਪਹੁੰਚੇ ਅਤੇ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ