Friday, July 03, 2026
BREAKING
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਡੀ.ਐੱਮ.ਸੀ. ਡਾ. ਹਰਪ੍ਰੀਤ ਸਿੰਘ ਅਤੇ ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਵੱਕਾਰੀ ਸਟੇਟ ਐਵਾਰਡ ਨਾਲ ਸਨਮਾਨਿਤ ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਨਰਿੰਦਰ ਮੋਦੀ ਅਗਲੇ ਹਫ਼ਤੇ ਜਾਣਗੇ ਨਿਊਜ਼ੀਲੈਂਡ!

ਪੰਜਾਬ

ਚਰਨਜੀਤ ਚੰਨੀ ਦਾ ਸ਼ਕਤੀ ਪ੍ਰਦਰਸ਼ਨ, ਮੀਟਿੰਗ 'ਚ ਪਹੁੰਚੇ ਆਸ਼ੂ, ਬਰਾੜ ਨੇ ਦਿੱਤਾ ਵੱਡਾ ਬਿਆਨ

03 ਜੁਲਾਈ, 2026 05:51 PM

ਮੋਰਿੰਡਾ : 2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵਿਚ ਮੁੜ ਖਾਨਾਜੰਗੀ ਸ਼ੁਰੂ ਹੋ ਗਈ ਹੈ। ਸੂਬਾ ਪ੍ਰਧਾਨ ਨਾ ਬਣਾਏ ਜਾਣ ਤੋਂ ਨਾਰਾਜ਼ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਆਪਣੇ ਘਰ ਵਿਚ ਅੱਜ ਵੱਡੀ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿਚ ਸਾਂਸਦਾ ਅਤੇ ਵਿਧਾਇਕਾਂ ਤੋਂ ਇਲਾਵਾ ਹਲਕਾ ਇੰਚਾਰਜਾਂ ਨੂੰ ਸੱਦਾ ਦਿੱਤਾ ਗਿਆ ਹੈ। ਹਾਈਕਮਾਨ ਨਾਲ ਚੰਨੀ ਦੀ ਨਾਰਾਜ਼ਗੀ ਇਸ ਗੱਲ ਤੋਂ ਵੀ ਜ਼ਾਹਰ ਹੁੰਦੀ ਹੈ ਕਿਉਂਕਿ ਕੰਪੇਨ ਕਮੇਟੀ ਦਾ ਚੇਅਰਮੈਨ ਬਣਾਏ ਜਾਣ ਤੋਂ ਬਾਅਦ ਚੰਨੀ ਨੇ ਹਾਈਕਮਾਨ ਦਾ ਧੰਨਵਾਦ ਤਕ ਨਹੀਂ ਕੀਤਾ।

ਦੂਜੇ ਪਾਸੇ ਚੰਨੀ ਦੇ ਬੁਲਾਵੇ 'ਤੇ ਲੁਧਿਆਣਾ ਤੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਬਾਘਾਪੁਰਾਣਾ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਚੰਨੀ ਦੇ ਘਰ ਪਹੁੰਚੇ ਹਨ। ਬਰਾੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਥੋਂ ਤੱਕ ਆਖ ਦਿੱਤਾ ਕਿ ਜੇਕਰ ਚਰਨਜੀਤ ਚੰਨੀ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਾ ਬਣਾਇਆ ਗਿਆ ਤਾਂ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਨਹੀਂ ਬਣ ਸਕਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ

ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ

ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਡੀ.ਐੱਮ.ਸੀ. ਡਾ. ਹਰਪ੍ਰੀਤ ਸਿੰਘ ਅਤੇ ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਵੱਕਾਰੀ ਸਟੇਟ ਐਵਾਰਡ ਨਾਲ ਸਨਮਾਨਿਤ

ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਡੀ.ਐੱਮ.ਸੀ. ਡਾ. ਹਰਪ੍ਰੀਤ ਸਿੰਘ ਅਤੇ ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਵੱਕਾਰੀ ਸਟੇਟ ਐਵਾਰਡ ਨਾਲ ਸਨਮਾਨਿਤ

ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ

ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ

ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ

ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ