Tuesday, July 21, 2026
BREAKING
ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ ਹੁਣ ਬਿਨਾਂ Internet ਦੇ ਵੀ ਚੱਲੇਗਾ UPI, ਜਾਣੋ NPCI ਦੇ ਨਵੇਂ ਫੀਚਰ ਬਾਰੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਸ਼ੇਅਰ ਬਾਜ਼ਾਰ ਦੀ ਲਗਾਤਾਰ ਦੂਜੇ ਦਿਨ ਲਾਲ ਨਿਸ਼ਾਨ 'ਚ ਕਲੋਜ਼ਿੰਗ, ਨਿਫਟੀ 24,180 ਦੇ ਪਾਰ ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਪੰਜਾਬ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ

21 ਜੁਲਾਈ, 2026 06:06 PM

ਨਵੀਂ ਦਿੱਲੀ : ਪੇਪਰ ਲੀਕ ਮਾਮਲੇ 'ਚ ਧਰਮੇਂਦਰ ਪ੍ਰਧਾਨ ਅਤੇ ਪ੍ਰਧਾਨ ਮੰਤਰੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਾਂਗਰਸ ਦੇ ਕਈ ਆਗੂ ਪੀਐੱਮ ਰਿਹਾਇਸ਼ ਨੇੜੇ ਧਰਨੇ 'ਤੇ ਬੈਠ ਗਏ ਹਨ। ਕਾਂਗਰਸ ਵਲੋਂ ਪੀਐੱਮ ਅਤੇ ਗ੍ਰਹਿ ਮੰਤਰੀ ਅਸਤੀਫ਼ਾ ਦਿਓ ਦੇ ਨਾਅਰੇ ਲੱਗ ਰਹੇ ਹਨ। ਪ੍ਰਦਰਸ਼ਨ ਵਿਚਾਲੇ ਭਾਰੀ ਗਿਣਤੀ 'ਚ ਪੁਲਸ ਪਹੁੰਚੀ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਤੋਂ ਇਲਾਵਾ ਕਈ ਵਰਕਰਾਂ ਨੂੰ ਹਿਰਾਸਤ 'ਚ ਲਿਆ।

ਪੁਲਸ ਨੇ ਪ੍ਰਦਰਸ਼ਨ ਕਰ ਰਹੇ ਕਾਂਗਰਸੀਆਂ ਨੂੰ ਜ਼ਬਰਨ ਗੱਡੀਆਂ 'ਚ ਬਿਠਾਇਆ ਹੈ। ਇਨ੍ਹਾਂ ਨੂੰ ਕਿੱਥੇ ਲੈ ਕੇ ਜਾ ਰਹੀ ਹੈ, ਇਸ ਦੀ ਜਾਣਕਾਰੀ ਨਹੀਂ ਹੈ। ਕਾਂਗਰਸ ਦਾ ਇਹ ਪ੍ਰਦਰਸ਼ਨ ਬੇਹੱਦ ਸੀਕ੍ਰੇਟ ਰਿਹਾ। ਰਾਹੁਲ ਸਮੇਤ ਸਾਰੇ ਨੇਤਾਵਾਂ ਨੇ ਪੀਐੱਮ ਰਿਹਾਇਸ਼ ਤੋਂ 100 ਮੀਟਰ ਦੂਰ ਪਹੁੰਚਣ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੱਤੀ ਗਈ। ਦੂਜੇ ਪਾਸੇ ਜੰਤਰ-ਮੰਤਰ 'ਤੇ ਕਾਕਰੋਚ ਜਨਤਾ ਪਾਰਟੀ ਦਾ ਪ੍ਰਦਰਸ਼ਨ ਜਾਰੀ ਹੈ। ਇੱਥੇ ਹਜ਼ਾਰਾਂ ਦੀ ਗਿਣਤੀ 'ਚ ਪ੍ਰਦਰਸ਼ਨਕਾਰੀ ਮੌਜੂਦ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ

ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ

ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ

ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ

ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ

ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਨਗਰ ਕੌਂਸਲ ਸੁਨਾਮ ਦੀ ਨਵੀਂ ਟੀਮ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ

ਨਗਰ ਕੌਂਸਲ ਸੁਨਾਮ ਦੀ ਨਵੀਂ ਟੀਮ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ

ਨਗਰ ਕੌਂਸਲ ਬੜੀ ਸੰਜੀਦਗੀ ਨਾਲ ਸ਼ਹਿਰ ਦੇ ਮਸਲੇ ਹੱਲ ਕਰੇਗੀ : ਮਨਪ੍ਰੀਤ ਬਾਂਸਲ       

ਨਗਰ ਕੌਂਸਲ ਬੜੀ ਸੰਜੀਦਗੀ ਨਾਲ ਸ਼ਹਿਰ ਦੇ ਮਸਲੇ ਹੱਲ ਕਰੇਗੀ : ਮਨਪ੍ਰੀਤ ਬਾਂਸਲ