Sunday, August 16, 2026
BREAKING
'ਸੁਖਬੀਰ ਬਾਦਲ ਦੇ ਕਤਲ ਦੀ ਕੋਸ਼ਿਸ਼ ਦੀ ਹੋਵੇ NIA ਜਾਂਚ', ਹਰਸਿਮਰਤ ਕੌਰ ਬਾਦਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ ਦਹਿਲ ਜਾਣਾ ਸੀ ਪੰਜਾਬ: ਅੱਤਵਾਦੀ ਸਾਜ਼ਿਸ਼ ਨਾਕਾਮ, ਡੈਟੋਨੇਟਰ ਸਮੇਤ IED ਬਰਾਮਦ ਪੰਜਾਬ 'ਚ ਬਣੇਗਾ ਇਕ ਹੋਰ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ! PCA ਵੱਲੋਂ ਯੋਜਨਾ ਤਿਆਰ ਸੜਕਾਂ ਤੋਂ ਲੈ ਕੇ ਸਪੇਸ ਤੱਕ ! PM ਮੋਦੀ ਵੱਲੋਂ ਦਿੱਤੇ ਗਏ ਆਜ਼ਾਦੀ ਭਾਸ਼ਣਾਂ 'ਚ ਦਿਖੀ ਦੇਸ਼ ਦੇ ਵਿਕਾਸ ਦੀ ਝਲਕ 1947 ਦੇ ਸ਼ਹੀਦਾਂ ਦੀ ਯਾਦ 'ਚ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ, ਜਥੇਦਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ‘ਹਰ ਘਰ ਤਿਰੰਗਾ’ ਮੁਹਿੰਮ ਦੇਸ਼ਭਗਤੀ ਅਤੇ ਰਾਸ਼ਟਰੀ ਏਕਤਾ ਦਾ ਪ੍ਰਤੀਕ: ਕੇਵਲ ਸਿੰਘ ਢਿੱਲੋਂ ਪੰਜਾਬ ਪਹੁੰਚੇ ਹਰਿਆਣਾ CM ਨਾਇਬ ਸਿੰਘ ਸੈਣੀ, ਅੰਮ੍ਰਿਤਸਰ 'ਚ ਧਾਰਮਿਕ ਸਮਾਗਮ 'ਚ ਕੀਤੀ ਸ਼ਮੂਲੀਅਤ ਕੇਂਦਰ ਦਾ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ! 1,419 ਕਰੋੜ ਰੁਪਏ ਦਾ ਪ੍ਰਾਜੈਕਟ ਮਨਜ਼ੂਰ ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ ਹਿਮਾਚਲ ਵੱਲ ਜਾ ਰਹੇ ਹੋ ਤਾਂ ਸਾਵਧਾਨ! ਭਾਰੀ ਮੀਂਹ ਕਾਰਨ 118 ਸੜਕਾਂ ਹੋਈਆਂ ਬੰਦ, 'Orange Alert' ਜਾਰੀ

ਦੁਨੀਆਂ

ਚੀਨ ਦੀ ਜਾਸੂਸੀ ਨੂੰ ਜਨਤਕ ਕਰੇਗਾ ਨਿਊਜ਼ੀਲੈਂਡ ! ਕਈ ਰਿਪੋਰਟਾਂ ਕੀਤੀਆਂ ਜਾਰੀ

16 ਅਗਸਤ, 2026 07:44 PM

ਨਿਊਜ਼ੀਲੈਂਡ ਸਰਕਾਰ ਨੇ ਚੀਨ ਦੁਆਰਾ ਕੀਤੀ ਜਾ ਰਹੀ ਜਾਸੂਸੀ ਅਤੇ ਵਿਦੇਸ਼ੀ ਦਖਲਅੰਦਾਜ਼ੀ ਨੂੰ ਹੁਣ ਗੁਪਤ ਨਾ ਰੱਖਣ ਅਤੇ ਖੁੱਲ੍ਹ ਕੇ ਜਨਤਕ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਨਿਊਜ਼ੀਲੈਂਡ ਚੀਨ ਨਾਲ ਆਪਣੇ ਮਜ਼ਬੂਤ ਆਰਥਿਕ ਅਤੇ ਵਪਾਰਕ ਸਬੰਧਾਂ ਕਾਰਨ ਅਜਿਹੇ ਮਾਮਲਿਆਂ 'ਤੇ ਖੁੱਲ੍ਹ ਕੇ ਬੋਲਣ ਤੋਂ ਗੁਰੇਜ਼ ਕਰਦਾ ਸੀ। ਪਰ ਹੁਣ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਨੇ ਚੀਨ ਵੱਲੋਂ ਨਿਊਜ਼ੀਲੈਂਡ ਦੇ ਸਿਆਸੀ, ਅਕਾਦਮਿਕ ਅਤੇ ਸਥਾਨਕ ਭਾਈਚਾਰਿਆਂ 'ਚ ਕੀਤੀ ਜਾ ਰਹੀ ਘੁਸਪੈਠ ਬਾਰੇ ਜਨਤਕ ਰਿਪੋਰਟਾਂ ਜਾਰੀ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ।

ਕੁਝ ਮੀਡੀਆ ਰਿਪੋਰਟਾਂ 'ਚ ਦੱਸਿਆ ਗਿਆ ਹੈ ਕਿ ਚੀਨ ਨਿਊਜ਼ੀਲੈਂਡ ਵਿੱਚ ਰਹਿ ਰਹੇ ਚੀਨੀ ਮੂਲ ਦੇ ਨਾਗਰਿਕਾਂ 'ਤੇ ਦਬਾਅ ਬਣਾਉਣ, ਸਰਕਾਰੀ ਨੀਤੀਆਂ ਨੂੰ ਪ੍ਰਭਾਵਿਤ ਕਰਨ ਅਤੇ ਨਾਜ਼ੁਕ ਜਾਣਕਾਰੀ ਚੋਰੀ ਕਰਨ ਲਈ ਜਾਸੂਸੀ ਨੈੱਟਵਰਕ ਦੀ ਵਰਤੋਂ ਕਰ ਰਿਹਾ ਹੈ।

ਨਿਊਜ਼ੀਲੈਂਡ ਆਪਣੇ ਪੱਛਮੀ ਭਾਈਵਾਲਾਂ (ਅਮਰੀਕਾ, ਬ੍ਰਿਟੇਨ, ਆਸਟ੍ਰੇਲੀਆ ਅਤੇ ਕੈਨੇਡਾ) ਨਾਲ ਮਿਲ ਕੇ ਆਪਣੀ ਰਾਸ਼ਟਰੀ ਸੁਰੱਖਿਆ ਨੂੰ ਮਜ਼ਬੂਤ ਕਰ ਰਿਹਾ ਹੈ। ਇਸ ਨਵੀਂ ਪਾਰਦਰਸ਼ੀ ਨੀਤੀ ਦਾ ਮਕਸਦ ਦੇਸ਼ ਦੇ ਨਾਗਰਿਕਾਂ ਨੂੰ ਜਾਸੂਸੀ ਦੇ ਖ਼ਤਰਿਆਂ ਤੋਂ ਜਾਗਰੂਕ ਕਰਨਾ ਅਤੇ ਚੀਨ ਨੂੰ ਸਪੱਸ਼ਟ ਸੰਦੇਸ਼ ਦੇਣਾ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਇੰਗਲੈਂਡ, ਕੈਨੇਡਾ, ਅਮਰੀਕਾ, ਇਟਲੀ ਤੇ ਜਰਮਨੀ ’ਚ 15 ਅਗਸਤ ਮੌਕੇ ਭਾਰਤੀ ਆਜ਼ਾਦੀ ਦਿਹਾੜੇ ਦਾ ਵਿਰੋਧ

ਇੰਗਲੈਂਡ, ਕੈਨੇਡਾ, ਅਮਰੀਕਾ, ਇਟਲੀ ਤੇ ਜਰਮਨੀ ’ਚ 15 ਅਗਸਤ ਮੌਕੇ ਭਾਰਤੀ ਆਜ਼ਾਦੀ ਦਿਹਾੜੇ ਦਾ ਵਿਰੋਧ

ਬੈਲਜੀਅਮ ਦੇ ਸਭ ਤੋਂ ਵੱਡੇ ਕੁਦਰਤੀ ਰਿਜ਼ਰਵ 'ਚ ਲੱਗੀ ਭਿਆਨਕ ਅੱਗ

ਬੈਲਜੀਅਮ ਦੇ ਸਭ ਤੋਂ ਵੱਡੇ ਕੁਦਰਤੀ ਰਿਜ਼ਰਵ 'ਚ ਲੱਗੀ ਭਿਆਨਕ ਅੱਗ

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ ਫਸੇ

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ ਫਸੇ

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

ਤੁਰਕੀ ਦਾ ਸ਼ਾਂਤੀ ਵੱਲ ਵੱਡਾ ਕਦਮ ! ਹਜ਼ਾਰਾਂ ਕੁਰਦਿਸ਼ ਬਾਗ਼ੀਆਂ ਨੂੰ ਕੀਤਾ ਮੁਆਫ਼

ਤੁਰਕੀ ਦਾ ਸ਼ਾਂਤੀ ਵੱਲ ਵੱਡਾ ਕਦਮ ! ਹਜ਼ਾਰਾਂ ਕੁਰਦਿਸ਼ ਬਾਗ਼ੀਆਂ ਨੂੰ ਕੀਤਾ ਮੁਆਫ਼

ਸਾਬਕਾ ਚੀਨੀ ਪ੍ਰਧਾਨ ਮੰਤਰੀ ਝੂ ਰੋਂਗਜੀ ਦਾ ਦੇਹਾਂਤ

ਸਾਬਕਾ ਚੀਨੀ ਪ੍ਰਧਾਨ ਮੰਤਰੀ ਝੂ ਰੋਂਗਜੀ ਦਾ ਦੇਹਾਂਤ

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

ਈਰਾਨ ਨੇ ਖ਼ੁਦ ਨੂੰ ਇੱਕ

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ