Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਰਾਸ਼ਟਰੀ

ਚੀਨ ਦੀਆਂ ਕੰਪਨੀਆਂ ’ਤੇ ਲੱਗੀਆਂ ਪਾਬੰਦੀਆਂ ਹਟਾ ਸਕਦੀ ਹੈ ਸਰਕਾਰ : ਖੜਗੇ

10 ਜਨਵਰੀ, 2026 09:46 AM

ਨਵੀਂ ਦਿੱਲੀ : ਕਾਂਗਰਸ ਨੇ ਸ਼ੁੱਕਰਵਾਰ ਨੂੰ ਇਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਦਾਅਵਾ ਕੀਤਾ ਕਿ ਮੋਦੀ ਸਰਕਾਰ ਹੁਣ ਚੀਨ ਦੀਆਂ ਕੰਪਨੀਆਂ ’ਤੇ ਲੱਗੀਆਂ ਪੰਜ ਸਾਲ ਪੁਰਾਣੀਆਂ ਪਾਬੰਦੀਆਂ ਨੂੰ ਹਟਾਉਣ ਦਾ ਪ੍ਰਸਤਾਵ ਰੱਖ ਰਹੀ ਹੈ ਤਾਂ ਕਿ ਉਹ ਭਾਰਤੀ ਸਰਕਾਰੀ ਠੇਕਿਆਂ ਲਈ ਬੋਲੀ ਲਾ ਸਕੇ। ਵਿਰੋਧੀ ਧਿਰ ਨੇ ਇਹ ਵੀ ਦਾਅਵਾ ਕੀਤਾ ਕਿ ਇਹ ਕਦਮ ਚੀਨੀ ਹਮਲਾਵਰ ਰੁਖ਼ ਦੇ ਸਾਹਮਣੇ ਇਕ ‘ਸੋਚੀ-ਸਮਝੀ ਆਤਮਸਮਰਪਣ ਨੀਤੀ’ ਤੋਂ ਘੱਟ ਨਹੀਂ ਹੈ।

ਕਾਂਗਰਸ ਨੇ ਇਹ ਵੀ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਸਦ ਦੇ ਆਉਣ ਵਾਲੇ ਬਜਟ ਸੈਸ਼ਨ ਦੌਰਾਨ ਚੀਨ ਨੀਤੀ ’ਤੇ ਆਪਣੀ ਸਰਕਾਰ ਵੱਲੋਂ ਅਚਾਨਕ ਲਏ ਗਏ ਇਸ ‘ਯੂ-ਟਰਨ’ ਬਾਰੇ ਸਪੱਸ਼ਟੀਕਰਨ ਦੇਣ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਇਸ ਮੁੱਦੇ ਨੂੰ ਲੈ ਕੇ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਿਆ। ਖੜਗੇ ਨੇ ‘ਐਕਸ’ ’ਤੇ ਇਕ ਪੋਸਟ ’ਚ ਕਿਹਾ, ‘‘ਮੈਂ ਦੇਸ਼ ਨਹੀਂ ਝੁਕਣ ਦਿਆਂਗਾ। ਅੱਜ ਜੋ ਹੋ ਰਿਹਾ ਹੈ, ਉਹ ਬਿਲਕੁਲ ਉਸ ਦਾ ਉਲਟ ਹੈ। ਇਸ ਦੀ ਤਾਜ਼ਾ ਉਦਾਹਰਣ ਹੈ ਕਿ ਪੰਜ ਸਾਲ ਤੋਂ ਲੱਗੀ ਚੀਨੀ ਕੰਪਨੀਆਂ ’ਤੇ ਪਾਬੰਦੀ ਹਟਾਈ ਜਾ ਸਕਦੀ ਹੈ।’’

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ