Saturday, October 24, 2026
BREAKING
• ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ • ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ • ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ • 1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ • ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ • ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ • ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ • ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ • JIO ਦੇ IPO ਨੇ ਰਚਿਆ ਇਤਿਹਾਸ, 1 ਕਰੋੜ ਅਰਜ਼ੀਆਂ ਨਾਲ ਬਣਾਇਆ ਵਿਸ਼ਵ ਰਿਕਾਰਡ

ਰਾਸ਼ਟਰੀ

ਚੀਨ ਨਾਲ ਆਮ ਸਬੰਧਾਂ ਲਈ ਅਸਲ ਕੰਟਰੋਲ ਰੇਖਾ ’ਤੇ ਸਥਿਰਤਾ ਜ਼ਰੂਰੀ : ਜੈਸ਼ੰਕਰ

15 ਅਕਤੂਬਰ, 2026 06:45 PM

ਨਵੀਂ ਦਿੱਲੀ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਹੈ ਕਿ ਭਾਰਤ ਅਤੇ ਚੀਨ ਵਿਚਾਲੇ ਸਬੰਧ ਆਮ ਬਣਾਉਣ ਲਈ ਅਸਲ ਕੰਟਰੋਲ ਰੇਖਾ (ਐੱਲ. ਏ. ਸੀ.) ’ਤੇ ਸਥਿਤੀ ਦਾ ਸਥਿਰ ਰਹਿਣਾ ਜ਼ਰੂਰੀ ਹੈ ਅਤੇ ਸਰਹੱਦ ’ਤੇ ਕਿਸੇ ਵੀ ਤਰ੍ਹਾਂ ਦੀ ਗੜਬੜੀ ਦਾ ਅਸਰ ਦੋਵਾਂ ਦੇਸ਼ਾਂ ਦੇ ਸਬੰਧਾਂ ’ਤੇ ਪਵੇਗਾ। ਜੈਸ਼ੰਕਰ ਨੇ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਅਤੇ ਨਿਵੇਸ਼ ਸਬੰਧਾਂ ਦੇ ਵਿਸਥਾਰ ਨੂੰ ਵੀ ਸਰਹੱਦ ’ਤੇ ਸ਼ਾਂਤੀ ਅਤੇ ਸਥਿਰਤਾ ਬਣਾਏ ਰੱਖਣ ਨਾਲ ਜੋੜਿਆ। ਉਨ੍ਹਾਂ ਕਿਹਾ, ‘‘ਅਸੀਂ ਚੀਨ ਨੂੰ ਇਹੋ ਕਹਿੰਦੇ ਹਾਂ ਕਿ ਜੇ ਤੁਸੀਂ ਆਮ ਸਬੰਧ ਚਾਹੁੰਦੇ ਹੋ ਅਤੇ ਹੋਰ ਖੇਤਰਾਂ ਵਿਚ ਵੀ ਸਬੰਧਾਂ ਨੂੰ ਅੱਗੇ ਵਧਾਉਣਾ ਚਾਹੁੰਦੇ ਹੋ, ਤਾਂ ਇਹ ਸਪੱਸ਼ਟ ਗੱਲ ਹੈ ਕਿ ਸਰਹੱਦ ’ਤੇ ਸਥਿਤੀ ਸਥਿਰ ਰਹਿਣੀ ਚਾਹੀਦੀ ਹੈ ਅਤੇ ਸਾਨੂੰ ਸਰਹੱਦੀ ਖੇਤਰਾਂ ਵਿਚ ਸ਼ਾਂਤੀ ਅਤੇ ਸਥਿਰਤਾ ਦੀ ਲੋੜ ਹੈ।’’


ਜੈਸ਼ੰਕਰ ਨੇ ਮੰਗਲਵਾਰ ਸ਼ਾਮ ‘ਬਲੂਮਬਰਗ ਨਿਊ ਇਕਾਨਮੀ ਫੋਰਮ’ ’ਚ ਕਿਹਾ ਕਿ 2024 ਤੋਂ ਬਾਅਦ ਐੱਲ. ਏ. ਸੀ. ’ਤੇ ਸਥਿਤੀ ਕਾਫ਼ੀ ਹੱਦ ਤੱਕ ਆਮ ਹੋਈ ਹੈ ਅਤੇ ‘ਉਸ ਦੇ ਅਨੁਸਾਰ ਦੋਵਾਂ ਦੇਸ਼ਾਂ ਦੇ ਸਬੰਧ ਵੀ ਆਮ ਹੋਣ ਦੀ ਦਿਸ਼ਾ’ ਵਿਚ ਅੱਗੇ ਵਧ ਰਹੇ ਹਨ। ਦੋਵਾਂ ਦੇਸ਼ਾਂ ਨੇ ਆਪਸੀ ਸਬੰਧ ਸੁਧਾਰਨ ਲਈ ਪਿਛਲੇ ਕੁਝ ਮਹੀਨਿਆਂ ਵਿਚ ਵਿਸ਼ਵਾਸ ਬਹਾਲੀ ਦੇ ਕਈ ਕਦਮ ਚੁੱਕੇ ਹਨ। ਪੂਰਬੀ ਲੱਦਾਖ ਵਿਚ ਸਾਢੇ ਚਾਰ ਸਾਲਾਂ ਤੋਂ ਵੱਧ ਸਮੇਂ ਤੱਕ ਬਣੇ ਰਹੇ ਫੌਜੀ ਤਣਾਅ ਕਾਰਨ ਦੋਵਾਂ ਦੇਸ਼ਾਂ ਦੇ ਸਬੰਧਾਂ ਵਿਚ ਤਣਾਅ ਆ ਗਿਆ ਸੀ। ਇਹ ਤਣਾਅ 2024 ਦੇ ਅੰਤ ਵਿਚ ਸਮਾਪਤ ਹੋਇਆ ਸੀ। ਇਹ ਪੁੱਛੇ ਜਾਣ ’ਤੇ ਕਿ ਕੀ ਸਰਹੱਦੀ ਵਿਵਾਦ ਨਾਲ ਜੁੜੇ ਕੁਝ ਮੁੱਦਿਆਂ ’ਤੇ ਸ਼ੁਰੂਆਤੀ ਸਮਝੌਤਾ ਹੋਣ ਦੀ ਸਥਿਤੀ ਵਿਚ ਭਾਰਤ ਵਧੇਰੇ ਚੀਨੀ ਨਿਵੇਸ਼ ਦੀ ਇਜਾਜ਼ਤ ਦੇਵੇਗਾ, ਜੈਸ਼ੰਕਰ ਨੇ ਕਿਹਾ ਕਿ ਵੱਖ-ਵੱਖ ਸੰਭਾਵਨਾਵਾਂ ’ਤੇ ਵਿਚਾਰ ਕੀਤਾ ਜਾ ਰਿਹਾ ਹੈ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ

'ਵੋਟ ਚੋਰੀ' ਨੂੰ ਲੈ ਕੇ ਬੁਲਾਈ ਗਈ 'ਇੰਡੀਆ' ਗਠਜੋੜ ਦੀ ਆਨਲਾਈਨ ਬੈਠਕ ਮੁਲਤਵੀ

'ਵੋਟ ਚੋਰੀ' ਨੂੰ ਲੈ ਕੇ ਬੁਲਾਈ ਗਈ 'ਇੰਡੀਆ' ਗਠਜੋੜ ਦੀ ਆਨਲਾਈਨ ਬੈਠਕ ਮੁਲਤਵੀ

ਦੁਸਹਿਰੇ ਦੇ ਤਿਉਹਾਰ ਤੋਂ ਬਾਅਦ ਖ਼ਰਾਬ ਹੋਈ ਦਿੱਲੀ ਦੀ ਆਬੋ-ਹਵਾ, 226 ਤੋਂ ਪਾਰ AQI

ਦੁਸਹਿਰੇ ਦੇ ਤਿਉਹਾਰ ਤੋਂ ਬਾਅਦ ਖ਼ਰਾਬ ਹੋਈ ਦਿੱਲੀ ਦੀ ਆਬੋ-ਹਵਾ, 226 ਤੋਂ ਪਾਰ AQI

PM ਮੋਦੀ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਪੁਲਸ ਮੁਲਾਜ਼ਮਾਂ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਪੁਲਸ ਮੁਲਾਜ਼ਮਾਂ ਨੂੰ ਭੇਟ ਕੀਤੀ ਸ਼ਰਧਾਂਜਲੀ

ਦਸੰਬਰ 2029 ਤੱਕ ਨਸ਼ੇ ਦੀ ਸਮੱਸਿਆ ਤੋਂ ਮੁਕਤ ਕੀਤਾ ਜਾਵੇਗਾ ਦੇਸ਼, ਅਮਿਤ ਸ਼ਾਹ ਦਾ ਅਹਿਮ ਬਿਆਨ

ਦਸੰਬਰ 2029 ਤੱਕ ਨਸ਼ੇ ਦੀ ਸਮੱਸਿਆ ਤੋਂ ਮੁਕਤ ਕੀਤਾ ਜਾਵੇਗਾ ਦੇਸ਼, ਅਮਿਤ ਸ਼ਾਹ ਦਾ ਅਹਿਮ ਬਿਆਨ

ਭਾਰਤ ਨੇ ਤੀਜਾ ਮਹਿਲਾ ਟੀ-20 ਮੈਚ 92 ਦੌੜਾਂ ਨਾਲ ਜਿੱਤ ਕੇ ਜ਼ਿੰਬਾਬਵੇ ਖ਼ਿਲਾਫ਼ ਲੜੀ 3-0 ਨਾਲ ਕੀਤੀ ਕਲੀਨ ਸਵੀਪ

ਭਾਰਤ ਨੇ ਤੀਜਾ ਮਹਿਲਾ ਟੀ-20 ਮੈਚ 92 ਦੌੜਾਂ ਨਾਲ ਜਿੱਤ ਕੇ ਜ਼ਿੰਬਾਬਵੇ ਖ਼ਿਲਾਫ਼ ਲੜੀ 3-0 ਨਾਲ ਕੀਤੀ ਕਲੀਨ ਸਵੀਪ

ਭਾਰਤ ਪਹੁੰਚੇ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ! ਵਪਾਰ ਸਮਝੌਤੇ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ

ਭਾਰਤ ਪਹੁੰਚੇ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ! ਵਪਾਰ ਸਮਝੌਤੇ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ