Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ ਰਮੇਸ਼ ਨੇ ਸ਼ੇਅਰ ਕੀਤੀ ਪੋਸਟ

19 ਜੁਲਾਈ, 2026 06:08 PM

ਨਵੀਂ ਦਿੱਲੀ : ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ 'ਚ ਕਥਿਤ ਵਿੱਤੀ ਬੇਨਿਯਮੀਆਂ ਅਤੇ ਰਾਮ ਮੰਦਰ ਤੋਂ ਚੜ੍ਹਾਵੇ ਚੋਰੀ ਦੇ ਦੋਸ਼ਾਂ ਦੀ ਤੁਰੰਤ ਸੁਤੰਤਰ ਅਤੇ ਵਿਆਪਕ ਜਾਂਚ ਕਰਨ ਦੀ ਅਪੀਲ ਕੀਤੀ ਹੈ। ਕਾਂਗਰਸ ਦੇ ਦੋ ਚੋਟੀ ਦੇ ਨੇਤਾਵਾਂ ਨੇ ਪ੍ਰਧਾਨ ਮੰਤਰੀ ਨੂੰ ਟਰੱਸਟ ਦੇ ਵਿੱਤੀ ਮਾਮਲਿਆਂ ਅਤੇ ਸ਼ਰਧਾਲੂਆਂ ਤੋਂ ਪ੍ਰਾਪਤ ਨਕਦੀ, ਸੋਨਾ ਅਤੇ ਚਾਂਦੀ ਸਮੇਤ ਸਾਰੇ ਚੜ੍ਹਾਵੇ ਦੇ ਪ੍ਰਬੰਧਨ ਦੀ ਜਾਂਚ ਕਰਾਉਣ ਅਤੇ ਜਾਂਚ ਦੇ ਨਤੀਜੇ ਅਤੇ ਟਰੱਸਟ ਦੇ ਖਾਤਿਆਂ ਨੂੰ ਜਨਤਕ ਕਰਨ ਦੀ ਵੀ ਅਪੀਲ ਕੀਤੀ।

ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ 'ਐਕਸ' 'ਤੇ ਪੋਸਟ ਕਰ ਕੇ ਕਿਹਾ, ''ਇਹ ਉੱਚਿਤ ਹੀ ਹੈ ਕਿ ਵਿਰੋਧੀ ਧਿਰ ਦੇ ਦੋਵੇਂ ਆਗੂਆਂ ਨੇ ਅਯੁੱਧਿਆ 'ਚ ਸ਼੍ਰੀ ਰਾਮ ਜਨਮਭੂਮੀ ਤੀਰਥ ਖੇਤਰ ਟਰੱਸਟ ਨਾਲ ਜੁੜੇ ਚੰਦਾ ਚੋਰੀ, ਆਸਥਾ ਧੋਖਾ ਮਾਮਲੇ 'ਤੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਹੈ।'' ਉਨ੍ਹਾਂ ਕਿਹਾ, ''5 ਫਰਵਰੀ 2020 ਨੂੰ ਲੋਕ ਸਭਾ 'ਚ ਆਪਣੀਆਂ ਦੁਰਲੱਭ ਸਥਿਤੀਆਂ 'ਚੋਂ ਇਕ ਦੌਰਾਨ ਪ੍ਰਧਾਨ ਮੰਤਰੀ ਨੇ ਇਸ ਟਰੱਸਟ ਦੀ ਸਥਾਪਨਾ ਦਾ ਐਲਾਨ ਕਰਦੇ ਹੋਏ ਇਸ ਦਾ ਪੂਰਾ ਸਿਹਰਾ ਖੁਦ ਲਿਆ ਸੀ। ਇਹੀ ਟਰੱਸਟ ਅੱਜ ਦੇਸ਼ ਭਰ ਦੇ ਕਰੋੜਾਂ ਸ਼ਰਧਾਲੂਆਂ ਦੀ ਆਸਥਾ ਅਤੇ ਭਰੋਸੇ ਨਾਲ ਵਿਸ਼ਵਾਸਘਾਤ ਕਰ ਚੁੱਕਿਆ ਹੈ। ਪ੍ਰਧਾਨ ਮੰਤਰੀ, ਚੁੱਪੀ ਤੋੜੋ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ