Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਚੋਣ ਕਮਿਸ਼ਨ ਨੇ ਹਰਿਆਣਾ ਅਤੇ ਆਂਧਰਾ ਪ੍ਰਦੇਸ਼ 'ਚ SIR ਦੀ ਸਮੇਂ-ਹੱਦ ਵਧਾਈ

14 ਜੁਲਾਈ, 2026 04:55 PM

ਨਵੀਂ ਦਿੱਲੀ : ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਆਂਧਰਾ ਪ੍ਰਦੇਸ਼ ਅਤੇ ਹਰਿਆਣਾ 'ਚ ਵੋਟਰ ਸੂਚੀ ਦੇ ਵਿਸ਼ੇਸ਼ ਤੀਬਰ ਸਮੀਖਿਆ (SIR) ਦੇ ਅਧੀਨ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਦੀ ਸਮੇਂ-ਹੱਦ ਵਧਾ ਦਿੱਤੀ। ਕਮਿਸ਼ਨ ਨੇ ਇਸ ਸੰਬੰਧ 'ਚ ਦੋਵਾਂ ਰਾਜਾਂ ਦੇ ਮੁੱਖ ਚੋਣ ਅਧਿਕਾਰੀਆਂ ਨੂੰ ਵੱਖ-ਵੱਖ ਪੱਤਰ ਭੇਜੇ ਹਨ। ਪੱਤਰ ਅਨੁਸਾਰ, ਹਰਿਆਣਾ ਅਤੇ ਆਂਧਰਾ ਪ੍ਰਦੇਸ਼ 'ਚ ਬੂਥ ਪੱਧਰੀ ਅਧਿਕਾਰੀਆਂ (ਬੀਐੱਲਓ) ਵਲੋਂ ਘਰ-ਘਰ ਜਾ ਕੇ ਵੈਰੀਫਿਕੇਸ਼ਨ ਦਾ ਕੰਮ ਹੁਣ 24 ਜੁਲਾਈ ਤੱਕ ਜਾਰੀ ਰਹੇਗਾ। ਪਹਿਲਾਂ ਇਸ ਲਈ 14 ਜੁਲਾਈ ਦੀ ਸਮੇਂ-ਹੱਦ ਤੈਅ ਸੀ।

ਦੋਵਾਂ ਸੂਬਿਆਂ 'ਚ ਵੋਟਰ ਸੂਚੀ ਦਾ ਫਾਰਮੇਟ ਪਹਿਲੇ 21 ਜੁਲਾਈ ਨੂੰ ਪ੍ਰਕਾਸ਼ਿਤ ਕੀਤਾ ਜਾਣਾ ਸੀ, ਜਿਸ ਨੂੰ ਹੁਣ ਵਧਾ ਕੇ 31 ਜੁਲਾਈ ਕਰ ਦਿੱਤਾ ਗਿਆ ਹੈ। ਆਂਧਰਾ ਪ੍ਰਦੇਸ਼ ਅਤੇ ਹਰਿਆਣਾ 14 ਮਈ ਤੋਂ ਸ਼ੁਰੂ ਕੀਤੇ ਗਏ ਐੱਸਆਈਆਰ ਦੀ ਤੀਜੇ ਪੜਾਅ 'ਚ ਸ਼ਾਮਲ ਹੈ। ਤੀਜੇ ਪੜਾਅ ਦੇ ਪੂਰਾ ਹੋਣ ਤੋਂ ਬਾਅਦ ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਲੱਦਾਖ ਨੂੰ ਛੱਡ ਕੇ ਪੂਰੇ ਦੇਸ਼ 'ਚ ਐੱਸਆਈਆਰ ਪ੍ਰਕਿਰਿਆ ਲਾਗੂ ਹੋ ਜਾਵੇਗੀ। ਵੱਖ-ਵੱਖ ਕਾਰਨਾਂ ਕਰ ਕੇ ਐੱਸਆਈਆਰ ਦੀ ਸਮੇਂ-ਸਾਰਨੀ 'ਚ ਸਮੇਂ-ਸਮੇਂ 'ਤੇ ਤਬਦੀਲੀ ਕੀਤੀ ਗਈ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ