Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਚੋਣ ਕਮਿਸ਼ਨ ਦਾ ਵੱਡਾ ਫੈਸਲਾ: SIR ਫਾਰਮ ਭਰਨ ਦੀ ਆਖਰੀ ਮਿਤੀ ਵਧਾਈ, ਨਵਾਂ ਸ਼ਡਿਊਲ ਜਾਰੀ

30 ਨਵੰਬਰ, 2025 07:13 PM

ਭਾਰਤੀ ਚੋਣ ਕਮਿਸ਼ਨ (ECI) ਨੇ 12 ਸੂਬੇ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਚੱਲ ਰਹੀ SIR ਪ੍ਰਕਿਰਿਆ ਦੀ ਸਮਾਂ-ਸੀਮਾ ਵਿੱਚ 7 ਦਿਨਾਂ ਦਾ ਵਾਧਾ ਕਰ ਦਿੱਤਾ ਹੈ। ਕਮਿਸ਼ਨ ਨੇ ਆਪਣੇ ਪਿਛਲੇ ਹੁਕਮ ਨੂੰ ਰੱਦ ਕਰਦਿਆਂ ਨਵਾਂ ਸ਼ਡਿਊਲ ਜਾਰੀ ਕੀਤਾ ਹੈ।
ਇਸ ਫੈਸਲੇ ਦਾ ਉਦੇਸ਼ ਮਤਦਾਤਾ ਸੂਚੀ ਨੂੰ ਵਧੇਰੇ ਸਟੀਕ, ਅਪਡੇਟਡ ਅਤੇ ਸੁਵਿਵਸਥਿਤ ਬਣਾਉਣਾ ਹੈ। ਹੁਣ ਵੋਟਰ ਸੂਚੀ ਪੁਨਰੀਖਣ ਨਾਲ ਸਬੰਧਤ ਸਾਰੇ ਪੜਾਅ ਨਵੀਂਆਂ ਤਰੀਕਾਂ ਅਨੁਸਾਰ ਪੂਰੇ ਕੀਤੇ ਜਾਣਗੇ।

ਕਿਹੜੇ ਸੂਬਿਆਂ 'ਤੇ ਪਵੇਗਾ ਅਸਰ?
ਇਹ ਵਿਸਥਾਰ ਉਨ੍ਹਾਂ 12 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਲਈ ਹੈ, ਜਿੱਥੇ SIR ਪ੍ਰਕਿਰਿਆ ਪਹਿਲਾਂ ਤੋਂ ਚੱਲ ਰਹੀ ਸੀ। ਇਨ੍ਹਾਂ ਵਿੱਚ ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਗੁਜਰਾਤ, ਛੱਤੀਸਗੜ੍ਹ, ਤਾਮਿਲਨਾਡੂ, ਕੇਰਲ, ਪੱਛਮੀ ਬੰਗਾਲ, ਗੋਆ, ਪੁਡੂਚੇਰੀ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਅਤੇ ਲਕਸ਼ਦੀਪ ਸ਼ਾਮਲ ਹਨ।

SIR ਦਾ ਨਵਾਂ ਸ਼ਡਿਊਲ:
ਸਮਾਂ ਸੀਮਾ ਵਧਣ ਨਾਲ, ਹੁਣ ਵੋਟਰਾਂ ਨੂੰ ਨਾਮ ਜੋੜਨ, ਹਟਾਉਣ ਜਾਂ ਸੁਧਾਰ ਕਰਨ ਲਈ ਜ਼ਿਆਦਾ ਸਮਾਂ ਮਿਲੇਗਾ। BLO (ਬੂਥ ਲੈਵਲ ਅਫ਼ਸਰ) ਅਤੇ ERO (ਚੋਣ ਰਜਿਸਟ੍ਰੇਸ਼ਨ ਅਫ਼ਸਰ) ਪੱਧਰ 'ਤੇ ਫੀਲਡ ਵੈਰੀਫਿਕੇਸ਼ਨ ਅਤੇ ਸੁਣਵਾਈ ਦਾ ਸਮਾਂ ਵੀ ਵਧਾ ਦਿੱਤਾ ਗਿਆ ਹੈ।

ਨਵਾਂ ਸ਼ਡਿਊਲ ਇਸ ਪ੍ਰਕਾਰ ਹੈ:
1. ਐਨਿਊਮਰੇਸ਼ਨ ਪੀਰੀਅਡ (ਘਰ-ਘਰ ਤਸਦੀਕ): ਹੁਣ 11 ਦਸੰਬਰ 2025 (ਵੀਰਵਾਰ) ਤੱਕ ਜਾਰੀ ਰਹੇਗਾ।
2. ਡਰਾਫਟ ਇਲੈਕਟੋਰਲ ਰੋਲ ਦਾ ਪ੍ਰਕਾਸ਼ਨ: ਹੁਣ 16 ਦਸੰਬਰ 2025 (ਮੰਗਲਵਾਰ) ਨੂੰ ਜਾਰੀ ਹੋਵੇਗਾ।
3. ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਮਿਆਦ: 16 ਦਸੰਬਰ 2025 ਤੋਂ 15 ਜਨਵਰੀ 2026 (ਵੀਰਵਾਰ) ਤੱਕ ਰਹੇਗੀ।
4. ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ (ERO ਦੁਆਰਾ): ਇਹ ਪ੍ਰਕਿਰਿਆ 16 ਦਸੰਬਰ 2025 ਤੋਂ 7 ਫਰਵਰੀ 2026 (ਸ਼ਨੀਵਾਰ) ਤੱਕ ਚੱਲੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ