Friday, February 27, 2026
BREAKING
ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ ਅਰਥਵਿਵਸਥਾ ਦਾ ਇੱਕ ਨਵਾਂ ਨਜ਼ਰੀਆ: ਭਾਰਤ ਦੀ ਜੀਡੀਪੀ ਦੇ ਅਧਾਰ ਵਿੱਚ ਸੁਧਾਰ ਨੂੰ ਸਮਝਣਾ ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ IND vs ZIM T20 WC : ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ 'ਚ ਹੋਏ ਵੱਡੇ ਬਦਲਾਅ

ਪੰਜਾਬ

ਚੋਣ ਕਮਿਸ਼ਨ ਦੀਆਂ ਸਰਗਰਮੀਆਂ ਤੋਂ ਜਾਣੂ ਹੋਣ ਲਈ ਸੀ.ਈ.ਉ. ਪੰਜਾਬ ਦੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਨੂੰ ਕੀਤਾ ਜਾਵੇ ਫਾਲੋ : ਜ਼ਿਲਾ ਚੋਣ ਅਫਸਰ

ਚੋਣ ਕਮਿਸ਼ਨ ਦੀਆਂ ਸਰਗਰਮੀਆਂ ਤੋਂ ਜਾਣੂ ਹੋਣ ਲਈ ਸੀ.ਈ.ਉ. ਪੰਜਾਬ ਦੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਨੂੰ ਕੀਤਾ ਜਾਵੇ ਫਾਲੋ : ਜ਼ਿਲਾ ਚੋਣ ਅਫਸਰ

25 ਸਤੰਬਰ, 2025 06:01 PM
ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ)  : ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਧਿਕਾਰੀ ਅੰਕੁਰਜੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਸਹਾਇਕ ਸਵੀਪ ਨੋਡਲ ਅਫ਼ਸਰਾਂ, ਬੀ.ਐਲ.ਉ. ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼. ਨੂੰ ਪੰਜਾਬ ਦੇ ਮੁੱਖ ਚੋਣ ਅਧਿਕਾਰੀ  ਦੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਦੇ ਲਿੰਕ ਨੂੰ ਫਾਲੋ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਚੋਣ ਅਫਸਰ ਦੀਆਂ ਸਰਗਰਮੀਆਂ ਦੀ ਜਾਣਕਾਰੀ ਇਨ੍ਹਾਂ ਲਿੰਕਾਂ ਤੋਂ ਹਾਸਲ ਕੀਤੀ ਜਾ ਸਕਦੀ ਹੈ । ਉਨ੍ਹਾਂ ਕਿਹਾ ਕਿ ਇਹ ਲਿੰਕ
https://www.facebook.com/
TheCEOPunjab/, https://x.com/TheCEOPunjab,
https://www.instagram.com/theceopunjab/,
https://www.youtube.com/@TheCEOPunjab
ਨੂੰ ਵੱਧ ਤੋਂ ਵੱਧ ਫਾਲੋ ਕੀਤਾ ਜਾਵੇ ਤਾਂ ਜੋ ਆਮ ਜਨਤਾ ਤੱਕ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਅਤੇ ਗਤੀਵਿਧੀਆਂ ਦੀ ਸਮੇਂ ਸਿਰ ਜਾਣਕਾਰੀ ਮਿਲਦੀ ਰਹੇ।

ਡਿਪਟੀ ਕਮਿਸ਼ਨਰ ਨੇ  ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਨੂੰ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਕੂਲਾਂ/ਕਾਲਜਾਂ ਵਿਚ ਇਲੈਕਟੋਰਲ ਲਿਟਰੇਸੀ ਕਲੱਬ (ਈ.ਐਲ.ਸੀ.) ਬਣੇ ਹੋਏ ਹਨ, ਇਨ੍ਹਾਂ ਦੇ ਇੰਚਾਰਜਾਂ ਦੇ ਰਾਹੀਂ ਸਬੰਧਿਤ ਸਕੂਲਾਂ/ਕਾਲਜਾਂ ਵਿਚ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਪਲੇਟਫ਼ਾਰਮਾਂ 'ਤੇ ਫਾਲੋਅਰਜ਼ ਨੂੰ ਵਧਾਉਣ ਲਈ ਜਾਗਰੂਕ ਕੀਤਾ ਜਾਵੇ। ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਮੁੱਖ ਚੋਣ ਅਫ਼ਸਰ ਪੰਜਾਬ ਦੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਨੂੰ ਫਾਲੋ ਕਰਨ ਤਾਂ ਜੋ ਉਨ੍ਹਾਂ ਨੂੰ ਮਾਣਯੋਗ ਚੋਣ ਕਮਿਸ਼ਨ ਵੱਲੋਂ ਸਮੇਂ-ਸਮੇਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਤੇ ਗਤੀਵਿਧੀਆਂ ਦੀ ਜਾਣਕਾਰੀ ਮਿਲਦੀ ਰਹੇ।

Have something to say? Post your comment

ਅਤੇ ਪੰਜਾਬ ਖਬਰਾਂ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'