Thursday, July 30, 2026
BREAKING
ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ ਹੋ ਜਾਣਗੇ ਮਹਿੰਗੇ

ਰਾਸ਼ਟਰੀ

ਚੋਣ ਕਮਿਸ਼ਨ ਨੇ ਜਾਰੀ ਕੀਤੀਆਂ ਨਵੀਆਂ ਗਾਈਡ ਲਾਈਨਜ਼, EVM ’ਤੇ ਹੁਣ ਲੱਗਣਗੀਆਂ ਉਮੀਦਵਾਰਾਂ ਦੀਆਂ ਰੰਗੀਨ ਫੋਟੋਆਂ

18 ਸਤੰਬਰ, 2025 04:08 PM

ਬਿਹਾਰ ਵਿਚ ਆਉਣ ਵਾਲੇ ਕੁੱਝ ਹਫ਼ਤਿਆਂ ਵਿਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣਗੀਆਂ । ਚੋਣ ਕਮਿਸ਼ਨ ਵੱਲੋਂ ਅਜੇ ਤਰੀਕਾਂ ਦਾ ਐਲਾਨ ਨਹੀਂ ਹੋਇਆ ਹੈ। ਹਾਲਾਂਕਿ, ਵੋਟਾਂ ਪੈਣ ਲਈ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਨਵੀਆਂ ਗਾਈਡ ਲਾਈਨਜ਼ ਜਾਰੀ ਕੀਤੀਆਂ ਹਨ। ਕਮਿਸ਼ਨ ਬਿਹਾਰ ਤੋਂ ਇਕ ਨਵੇਂ ਪ੍ਰਯੋਗ ਦੀ ਸ਼ੁਰੂਆਤ ਕਰ ਰਿਹਾ ਹੈ, ਜਿਸਦੇ ਤਹਿਤ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ. ਵੀ. ਐੱਮ. ) ਉਤੇ ਹੁਣ ਉਮੀਦਵਾਰਾਂ ਦੀਆਂ ਰੰਗੀਨ ਫੋਟੋਆਂ ਹੋਣਗੀਆਂ । ਇਸ ਤੋਂ ਪਹਿਲਾਂ ਫੋਟੋਆਂ ਬਲੈਕ ਐਂਡ ਵ੍ਹਾਈਟ ਹੁੰਦੀਆਂ ਸਨ। ਪਹਿਲਾਂ ਇਹ ਪ੍ਰਯੋਗ ਬਿਹਾਰ ਵਿਚ ਕੀਤਾ ਜਾ ਰਿਹਾ ਹੈ, ਇਸ ਤੋਂ ਬਾਅਦ ਹੋਰਨਾਂ ਸੂਬਿਆਂ ਵਿਚ ਇਸਨੂੰ ਲਾਗੂ ਕੀਤਾ ਜਾਵੇਗਾ।

ਨਵੇਂ ਬਦਲਾਅ ਨਾਲ ਵੋਟਰਾਂ ਨੂੰ ਉਮੀਦਵਾਰਾਂ ਦੀ ਪਛਾਣ ਕਰਨ ਵਿਚ ਆਸਾਨੀ ਹੋਵੇਗੀ। ਇਸ ਤੋਂ ਇਲਾਵਾ ਉਮੀਦਵਾਰਾਂ ਦੇ ਸੀਰੀਅਲ ਨੰਬਰ ਨੂੰ ਵੀ ਹੁਣ ਪਹਿਲਾਂ ਨਾਲੋਂ ਵੱਧ ਪ੍ਰਮੁੱਖਤਾ ਦਿੱਤੀ ਜਾਵੇਗੀ ਅਤੇ ਉਨ੍ਹਾਂ ਦਾ ਫੌਂਟ ਸਾਈਜ਼ ਵੀ ਵੱਡਾ ਹੋਵੇਗਾ, ਜਿਸ ਨਾਲ ਵੋਟਰ ਉਸਨੂੰ ਚੰਗੀ ਤਰ੍ਹਾਂ ਪੜ੍ਹ ਅਤੇ ਦੇਖ ਸਕੇ। ਨਵੇਂ ਬਦਲਾਅ ਚੋਣ ਪ੍ਰਕਿਰਿਆ ਨੂੰ ਹੋਰ ਵਧੇਰੇ ਲੋਕਤੰਤਰੀ, ਨਿਰਪੱਖ ਅਤੇ ਸਰਲ ਬਣਾਉਣ ਦੀ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਹਨ। ਚੋਣ ਕਮਿਸ਼ਨ ਨੇ ਦੱਸਿਆ ਕਿ ਇਹ ਪਹਿਲ ਉਨ੍ਹਾਂ 28 ਸੁਧਾਰਾਂ ਦਾ ਹਿੱਸਾ ਹੈ, ਜਿਨ੍ਹਾਂ ਨੂੰ ਪਿਛਲੇ 6 ਮਹੀਨਿਆਂ ਵਿਚ ਵੋਟਰਾਂ ਦੀ ਸਹੂਲਤ ਅਤੇ ਚੋਣ ਪ੍ਰਕਿਰਿਆ ਨੂੰ ਬਿਹਤਰ ਬਣਾਉਣ ਦੇ ਲਈ ਲਾਗੂ ਕੀਤਾ ਗਿਆ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ