Friday, November 13, 2026
BREAKING
• ਭਾਰਤ-ਨਿਊਜ਼ੀਲੈਂਡ ਮੈਚ ਦੌਰਾਨ ਗਰਮਾਇਆ ਮਾਹੌਲ, ਮੈਦਾਨ 'ਤੇ ਭਿੜੇ ਗੁਰਨੂਰ ਬਰਾੜ ਤੇ ਟਿਮ ਸੀਫਰਟ • ਚੌਥੇ ਵਨਡੇ ਮੈਚ 'ਚ Team India ਦੀ ਸ਼ਰਮਨਾਕ ਹਾਰ ! 89 'ਤੇ ਢੇਰ ਹੋਈ ਪੂਰੀ ਟੀਮ, 244 ਦੌੜਾਂ ਨਾਲ ਜਿੱਤੀ ਨਿਊਜ਼ੀਲੈਂਡ • ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ • ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ • ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ • ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ • UP ’ਚ ਓਵੈਸੀ-ਚੰਦਰਸ਼ੇਖਰ ਦਾ ਗੱਠਜੋੜ, ਸਾਰੀਆਂ 403 ਵਿਧਾਨ ਸਭਾ ਸੀਟਾਂ ’ਤੇ ਲੜਾਂਗੇ ਚੋਣ • ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਵਾਉਣ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਯੋਜਨਾ ਬਣਾ ਰਹੀ ਸਰਕਾਰ • PM ਮੋਦੀ ਨੇ ਛਠ ਪੂਜਾ 'ਤੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ • ਲੱਦਾਖ 'ਚ ਪ੍ਰਦਰਸ਼ਨ ਤੋਂ ਪਹਿਲਾਂ ਵਾਂਗਚੁਕ ਨੇ ਘਰ 'ਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼ ਲਗਾਇਆ

ਖੇਡ

ਚੌਥੇ ਵਨਡੇ ਮੈਚ 'ਚ Team India ਦੀ ਸ਼ਰਮਨਾਕ ਹਾਰ ! 89 'ਤੇ ਢੇਰ ਹੋਈ ਪੂਰੀ ਟੀਮ, 244 ਦੌੜਾਂ ਨਾਲ ਜਿੱਤੀ ਨਿਊਜ਼ੀਲੈਂਡ

13 ਨਵੰਬਰ, 2026 05:10 PM

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਚੌਥਾ ਮੈਚ ਮਾਊਂਟ ਮਾਊਂਗਾਨੁਈ ਦੇ ਬੇ ਓਵਲ ਮੈਦਾਨ 'ਤੇ ਖੇਡਿਆ ਗਿਆ ਹੈ। ਕਪਤਾਨ ਸ਼੍ਰੇਅਸ ਅਈਅਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਮੈਚ ਦੌਰਾਨ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਨੇ ਆਪਣੇ 50 ਓਵਰਾਂ ਵਿੱਚ ਸਾਰੀਆਂ ਵਿਕਟਾਂ ਗੁਆ ਕੇ 333 ਦੌੜਾਂ ਬਣਾਈਆਂ। ਭਾਰਤ ਨੂੰ ਜਿੱਤ ਲਈ 334 ਦੌੜਾਂ ਦਾ ਟੀਚਾ ਦਿੱਤਾ। ਭਾਰਤ ਨੂੰ ਜਿੱਤ ਲਈ 334 ਦੌੜਾਂ ਦੇ ਵੱਡੇ ਟੀਚੇ ਦੀ ਲੋੜ ਸੀ ਪਰ ਪੂਰੀ ਟੀਮ 26.4 ਓਵਰਾਂ ਵਿੱਚ ਸਿਰਫ਼ 89 ਦੌੜਾਂ 'ਤੇ ਢੇਰ ਹੋ ਗਈ। ਟੀਮ ਇੰਡੀਆ ਇਹ ਮੈਚ 244 ਦੌੜਾਂ ਨਾਲ ਹਾਰ ਗਈ। ਮੈਚ ਦੌਰਾਨ ਰੋਹਿਤ ਸ਼ਰਮਾ, ਵਿਰਾਟ ਕੋਹਲੀ, ਸ਼੍ਰੇਅਸ ਤੇ ਅਰਸ਼ਦੀਪ ਸਿੰਘ ਜ਼ੀਰੋ 'ਤੇ ਆਊਟ ਹੋਏ।
ਦੌੜ ਦਾ ਪਿੱਛਾ ਕਰਨ ਵਾਲੀ ਭਾਰਤ ਦੀ ਸ਼ੁਰੂਆਤ ਕਿਸੇ ਬੁਰੇ ਸੁਪਨੇ ਤੋਂ ਘੱਟ ਨਹੀਂ ਸੀ। ਤੇਜ਼ ਗੇਂਦਬਾਜ਼ ਮੈਟ ਹੈਨਰੀ ਨੇ ਪਹਿਲੇ ਹੀ ਓਵਰ ਵਿੱਚ ਭਾਰਤ ਨੂੰ ਆਊਟ ਕਰ ਦਿੱਤਾ, ਜਿਸ ਨਾਲ ਸਕੋਰਬੋਰਡ ਵਿੱਚ ਇੱਕ ਵੀ ਦੌੜ ਜੋੜਨ ਤੋਂ ਪਹਿਲਾਂ ਤਿੰਨ ਵਿਕਟਾਂ ਦਾ ਨੁਕਸਾਨ ਹੋ ਗਿਆ। ਰੋਹਿਤ ਸ਼ਰਮਾ, ਵਿਰਾਟ ਕੋਹਲੀ ਅਤੇ ਕਪਤਾਨ ਸ਼੍ਰੇਅਸ ਅਈਅਰ ਬਿਨਾਂ ਕੋਈ ਦੌੜ ਬਣਾਏ ਆਊਟ ਹੋ ਗਏ। ਇਸੇ ਤਰ੍ਹਾਂ ਹੌਲੀ-ਹੌਲੀ ਭਾਰਤੀ ਟੀਮ ਦੀਆਂ ਵਿਕਟਾਂ ਡਿੱਗਦੀਆਂ ਗਈਆਂ। ਨਿਊਜ਼ੀਲੈਂਡ ਨੇ ਭਾਰਤ ਨੂੰ 244 ਦੌੜਾਂ ਨਾਲ ਹਰਾ ਦਿੱਤਾ।


ਟੀਮਾਂ:
ਭਾਰਤ (ਪਲੇਇੰਗ-11) : ਰੋਹਿਤ ਸ਼ਰਮਾ, ਰੁਤੁਰਾਜ ਗਾਇਕਵਾੜ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ (ਕਪਤਾਨ), ਈਸ਼ਾਨ ਕਿਸ਼ਨ (ਵਿਕਟਕੀਪਰ), ਅਕਸ਼ਰ ਪਟੇਲ, ਨਮਨ ਧੀਰ, ਆਕਿਬ ਨਬੀ ਡਾਰ, ਗੁਰਨੂਰ ਬਰਾੜ, ਅਰਸ਼ਦੀਪ ਸਿੰਘ, ਕੁਲਦੀਪ ਯਾਦਵ।

ਨਿਊਜ਼ੀਲੈਂਡ (ਪਲੇਇੰਗ-11) : ਟਿਮ ਸੇਫਰਟ (ਵਿਕਟਕੀਪਰ), ਵਿਲ ਯੰਗ, ਫਿਨ ਐਲਨ, ਨਿਕ ਕੈਲੀ, ਮਾਈਕਲ ਬ੍ਰੇਸਵੈਲ, ਮਿਸ਼ੇਲ ਸੈਂਟਨਰ (ਕਪਤਾਨ), ਕ੍ਰਿਸਟੀਅਨ ਕਲਾਰਕ, ਮੈਟ ਫਿਸ਼ਰ, ਡੀਨ ਫੌਕਸਕ੍ਰਾਫਟ, ਮੈਟ ਹੈਨਰੀ, ਕਾਇਲ ਜੈਮੀਸਨ।

 

Have something to say? Post your comment

ਅਤੇ ਖੇਡ ਖਬਰਾਂ

ਭਾਰਤ-ਨਿਊਜ਼ੀਲੈਂਡ ਮੈਚ ਦੌਰਾਨ ਗਰਮਾਇਆ ਮਾਹੌਲ, ਮੈਦਾਨ 'ਤੇ ਭਿੜੇ ਗੁਰਨੂਰ ਬਰਾੜ ਤੇ ਟਿਮ ਸੀਫਰਟ

ਭਾਰਤ-ਨਿਊਜ਼ੀਲੈਂਡ ਮੈਚ ਦੌਰਾਨ ਗਰਮਾਇਆ ਮਾਹੌਲ, ਮੈਦਾਨ 'ਤੇ ਭਿੜੇ ਗੁਰਨੂਰ ਬਰਾੜ ਤੇ ਟਿਮ ਸੀਫਰਟ

ਟਾਈ ਚੰਡੀਗੜ੍ਹ ਕ੍ਰਿਕਟ ਲੀਗ ਦਾ 8ਵਾਂ ਸੰਸਕਰਣ 20 ਨਵੰਬਰ ਤੋਂ; 16 ਟੀਮਾਂ ਲੈਣਗੀਆਂ ਹਿੱਸਾ

ਟਾਈ ਚੰਡੀਗੜ੍ਹ ਕ੍ਰਿਕਟ ਲੀਗ ਦਾ 8ਵਾਂ ਸੰਸਕਰਣ 20 ਨਵੰਬਰ ਤੋਂ; 16 ਟੀਮਾਂ ਲੈਣਗੀਆਂ ਹਿੱਸਾ

IND vs NZ 4th ODI: ਭਾਰਤ ਨੇ ਟਾਸ ਜਿੱਤਿਆ, ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫ਼ੈਸਲਾ

IND vs NZ 4th ODI: ਭਾਰਤ ਨੇ ਟਾਸ ਜਿੱਤਿਆ, ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫ਼ੈਸਲਾ

ਬਾਲ-ਟੈਂਪਰਿੰਗ ਵਿਵਾਦ: ਮਿਚੇਲ ਮਾਰਸ਼ ਨੇ ਘਟਨਾ 'ਤੇ ਬੋਲਣ ਤੋਂ ਕੀਤਾ ਇਨਕਾਰ

ਬਾਲ-ਟੈਂਪਰਿੰਗ ਵਿਵਾਦ: ਮਿਚੇਲ ਮਾਰਸ਼ ਨੇ ਘਟਨਾ 'ਤੇ ਬੋਲਣ ਤੋਂ ਕੀਤਾ ਇਨਕਾਰ

ਅੰਡਰ19 ਏਸ਼ੀਆ ਕੱਪ ਦੇ ਫਾਈਨਲ 'ਚ ਪੁੱਜਾ ਭਾਰਤ, ਖਿਤਾਬੀ ਮੁਕਾਬਲੇ 'ਚ ਪਾਕਿ ਨਾਲ ਹੋਵੇਗਾ ਸਾਹਮਣਾ

ਅੰਡਰ19 ਏਸ਼ੀਆ ਕੱਪ ਦੇ ਫਾਈਨਲ 'ਚ ਪੁੱਜਾ ਭਾਰਤ, ਖਿਤਾਬੀ ਮੁਕਾਬਲੇ 'ਚ ਪਾਕਿ ਨਾਲ ਹੋਵੇਗਾ ਸਾਹਮਣਾ

ਏਸ਼ੀਅਨ ਐਥਲੈਟਿਕਸ ਚੈਂਪੀਅਨਸ਼ਿਪ 2029 ਦੀ ਮੇਜ਼ਬਾਨੀ ਕਰੇਗਾ ਚੇਨਈ

ਏਸ਼ੀਅਨ ਐਥਲੈਟਿਕਸ ਚੈਂਪੀਅਨਸ਼ਿਪ 2029 ਦੀ ਮੇਜ਼ਬਾਨੀ ਕਰੇਗਾ ਚੇਨਈ

ਬੰਗਲਾਦੇਸ਼ ਮਹਿਲਾ ਕ੍ਰਿਕਟ ਟੀਮ 'ਚ ਫਿਟਨੈੱਸ ਅਤੇ ਅਨੁਸ਼ਾਸਨ ਦੀ ਕਮੀ: ਸਾਬਕਾ ਕੋਚ ਸਰਵਰ ਇਮਰਾਨ

ਬੰਗਲਾਦੇਸ਼ ਮਹਿਲਾ ਕ੍ਰਿਕਟ ਟੀਮ 'ਚ ਫਿਟਨੈੱਸ ਅਤੇ ਅਨੁਸ਼ਾਸਨ ਦੀ ਕਮੀ: ਸਾਬਕਾ ਕੋਚ ਸਰਵਰ ਇਮਰਾਨ

ਆਰਿਆਵੀਰ ਦੀਆਂ ਸ਼ਾਨਦਾਰ 160 ਦੌੜਾਂ, ਭਾਰਤ ਨੇ UAE ਵਿਰੁੱਧ ਬਣਾਇਆ 309 ਦੌੜਾਂ

ਆਰਿਆਵੀਰ ਦੀਆਂ ਸ਼ਾਨਦਾਰ 160 ਦੌੜਾਂ, ਭਾਰਤ ਨੇ UAE ਵਿਰੁੱਧ ਬਣਾਇਆ 309 ਦੌੜਾਂ

ਮੁਸ਼ਫਿਕੁਰ ਟੈਸਟ ’ਚ 7000 ਦੌੜਾਂ ਬਣਾਉਣ ਵਾਲਾ ਪਹਿਲਾ ਬੰਗਲਾਦੇਸ਼ੀ ਬੱਲੇਬਾਜ਼ ਬਣਿਆ

ਮੁਸ਼ਫਿਕੁਰ ਟੈਸਟ ’ਚ 7000 ਦੌੜਾਂ ਬਣਾਉਣ ਵਾਲਾ ਪਹਿਲਾ ਬੰਗਲਾਦੇਸ਼ੀ ਬੱਲੇਬਾਜ਼ ਬਣਿਆ

ਗੁਰਨੂਰ ਕੋਲ ਰਫ਼ਤਾਰ ਅਤੇ ਉਛਾਲ ਦੋਵੇਂ ਹਨ: ਗਿੱਲ

ਗੁਰਨੂਰ ਕੋਲ ਰਫ਼ਤਾਰ ਅਤੇ ਉਛਾਲ ਦੋਵੇਂ ਹਨ: ਗਿੱਲ