Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਚੌਧਰੀ ਤਰਲੋਚਨ ਸਿੰਘ ਸੂੰਢ ਦੇ ਸੰਸਕਾਰ ਵਿੱਚ ਪੰਜਾਬ ਕਾਂਗਰਸ ਲੀਡਰਸਿਪ ਸਾਮਲ ਹੋਈ

10 ਨਵੰਬਰ, 2025 06:52 PM

ਨਵਾਂਸ਼ਹਿਰ (ਚੇਤ ਰਾਮ ਰਤਨ) : ਬੰਗਾ ਹਲਕੇ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸ ਆਗੂ ਚੌਧਰੀ ਤਰਲੋਚਨ ਸਿੰਘ ਸੂੰਢ ਦੇ ਪਾਰਥਿਕ ਸਰੀਰ ਨੂੰ ਅੱਜ ਉਹਨਾਂ ਦੇ ਜੱਦੀ ਪਿੰਡ ਸੂੰਢ ਵਿਖੇ ਨਮ ਅੱਖਾਂ ਨਾਲ ਪੰਚ ਤੱਤ ਵਿੱਚ ਵਿਲੀਨ ਕਰ ਦਿੱਤਾ ਗਿਆ। ਤਰਨ ਤਾਰਨ ਬਾਈ ਇਲੈਕਸ਼ਨ ਦੌਰਾਨ ਕੰਪੇਨ ਮੌਕੇ ਹਾਰਟ ਅਟੈਕ ਆਉਣ ਨਾਲ ਉਹਨਾਂ ਦਾ ਅਚਾਨਕ ਦਿਹਾਂਤ ਹੋ ਗਿਆ ਸੀ।
ਬੀਤੀ ਰਾਤ ਉਨ੍ਹਾਂ ਦੀ ਮਿੱਤਰਕ ਦੇਹ ਨੂੰ ਬੰਗਾ ਵਿਖੇ ਲਿਆਂਦਾ ਗਿਆ, ਜਿੱਥੇ ਸੈਂਕੜੇ ਸਥਾਨਕ ਨਿਵਾਸੀਆਂ, ਆਗੂਆਂ ਤੇ ਸਮਾਜ ਸੇਵੀਆਂ ਨੇ ਪਹੁੰਚ ਕੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ। ਅੱਜ ਸਵੇਰੇ ਇੱਕ ਵੱਡੇ ਕਾਫਲੇ ਰਾਹੀਂ ਉਨ੍ਹਾਂ ਦੇ ਪਾਰਥਿਕ ਸਰੀਰ ਨੂੰ ਬੰਗਾ ਤੋਂ ਸੂੰਢ ਪਿੰਡ ਲਿਆਂਦਾ ਗਿਆ, ਜਿੱਥੇ ਦੁੱਖ ਦਾ ਸਮੁੰਦਰ ਉਮੜ ਪਿਆ।

ਇਸ ਮੌਕੇ ਕਾਂਗਰਸ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ, ਵੈਦ ਕੁਲਦੀਪ ਸਿੰਘ ਚੇਅਰਮੈਨ ਪੰਜਾਬ ਐਸੀ ਡਿਪਾਰਟਮੈਂਟ ਅਤੇ ਸਾਬਕਾ ਵਿਧਾਇਕ,
ਅਤੇ ਸਾਬਕਾ ਐਮਪੀ ਸ਼੍ਰੀਮਤੀ ਸੰਤੋਸ਼ ਚੌਧਰੀ, ਕਾਂਗਰਸ ਆਗੂ ਗੁਰਜੀਤ ਸਿੰਘ ਰਾਣਾ, ਸਾਬਕਾ ਐਮਐਲਏ ਅੰਗਦ ਸਿੰਘ ਸੈਣੀ, ਆਪ ਹਲਕਾ ਇੰਚਾਰਜ ਕੁਲਜੀਤ ਸਿੰਘ ਸਰਹਾਲ, ਸੀਨੀਅਰ ਆਪ ਆਗੂ ਹਰਜੋਤ ਕੌਰ ਲੋਹਟੀਆ, ਕਾਂਗਰਸ ਆਗੂ ਸੁਰਜੀਤ ਸਿੰਘ ਸੋਇਤਾ, ਸਤਵੀਰ ਸਿੰਘ ਪੱਲੀ ਝਿੱਕੀ, ਸਾਬਕਾ ਐਮਐਲਏ ਮੋਹਨ ਲਾਲ, ਪ੍ਰਧਾਨ ਗੁਰੂ ਨਾਨਕ ਮਿਸ਼ਨ ਟਰਸਟ ਕੁਲਵਿੰਦਰ ਸਿੰਘ ਢਾਹਾਂ, ਕਾਂਗਰਸ ਆਗੂ ਕੈਪਟਨ ਸੰਦੀਪ ਸੰਧੂ, ਬਲਾਕ ਪ੍ਰਧਾਨ ਕੁਲਵਰਨ ਸਿੰਘ ਥਾਂਦੀਆਂ, ਐਮਸੀ ਜਸਵਿੰਦਰ ਸਿੰਘ ਮਾਨ, ਐਮਸੀ ਹਿੰਮਤ ਤੇਜਪਾਲ, ਕਾਂਗਰਸ ਆਗੂ ਵਿਪੰਤ ਤਨੇਜਾ ਬੋਬੀ, ਕਾਂਗਰਸ ਆਗੂ ਸਚਿਨ ਘਈ ਬਸਪਾ ਆਗੂ ਪ੍ਰਵੀਨ ਬੰਗਾ ਸਮੇਤ ਕਈ ਹੋਰ ਆਗੂ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

ਵੱਖ ਵੱਖ ਸਿਆਸੀ ਆਗੂਆਂ ਨੇ ਸਵਰਗੀ ਚੌਧਰੀ ਤਰਲੋਚਨ ਸਿੰਘ ਸੂੰਢ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਉਹ ਇਕ ਨਿਮਰ, ਜਨਸੇਵੀ ਅਤੇ ਹਮੇਸ਼ਾਂ ਲੋਕ ਹਿੱਤਾਂ ਲਈ ਜੁਝਾਰੂ ਰਹਿਣ ਵਾਲੇ ਆਗੂ ਸਨ। ਉਨ੍ਹਾਂ ਦੇ ਚਲੇ ਜਾਣ ਨਾਲ ਬੰਗਾ ਹਲਕੇ ਹੀ ਨਹੀਂ, ਸਗੋਂ ਪੂਰੇ ਖੇਤਰ ਦੀ ਰਾਜਨੀਤੀ ਅਤੇ ਸਮਾਜਿਕ ਜ਼ਿੰਦਗੀ ਵਿੱਚ ਇੱਕ ਅਪੂਰਣੀਯ ਘਾਟਾ ਪਿਆ ਹੈ।
ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਚੌਧਰੀ ਸੂੰਢ ਨੇ ਆਪਣੇ ਜੀਵਨ ਵਿੱਚ ਸਦਾ ਜਨਸੇਵਾ ਨੂੰ ਤਰਜੀਹ ਦਿੱਤੀ ਅਤੇ ਉਹਨਾਂ ਦਾ ਸਾਦਗੀ ਭਰਪੂਰ ਜੀਵਨ ਹਰ ਕਾਰਕੁਨ ਲਈ ਪ੍ਰੇਰਣਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੂੰਢ ਦੀ ਮਿੱਠੀ ਬੋਲੀ ਅਤੇ ਨਿਮਰ ਸੁਭਾਅ ਨੇ ਸਭ ਦੇ ਦਿਲਾਂ ਵਿੱਚ ਅਮਿੱਟ ਛਾਪ ਛੱਡੀ।

ਸੰਤੋਸ਼ ਚੌਧਰੀ ਨੇ ਕਿਹਾ ਕਿ ਉਹ ਸਦਾ ਸਮਾਜ ਦੇ ਕਮਜ਼ੋਰ ਵਰਗਾਂ ਦੀ ਆਵਾਜ਼ ਬਣੇ ਰਹੇ, ਜਿਨ੍ਹਾਂ ਦੀ ਕਮੀ ਹਮੇਸ਼ਾ ਮਹਿਸੂਸ ਕੀਤੀ ਜਾਵੇਗੀ।
ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਸਵੇਰੇ ਤੋਂ ਹੀ ਲੋਕਾਂ ਦਾ ਤਾਂਤਾ ਲੱਗਾ ਰਿਹਾ ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਂਗਰਸ ਆਗੂ ਡਾ. ਨਿਰੰਜਣ ਪਾਲ ਹੀਉਂ,ਕਾਂਗਰਸ ਆਗੂ ਕਮਲਜੀਤ ਬੰਗਾ ਮਲਕੀਤ ਸਿੰਘ ਬਾਹੜੋਵਾਲ, ਚੇਅਰਮੈਨ ਮਾਰਕੀਟ ਕਮੇਟੀ ਬੰਗਾ ਬਲਵੀਰ ਕਰਨਾਣਾ,ਸੋਖੀ ਰਾਮ ਬੱਜੋਂ, ਚੇਤ ਰਾਮ ਰਤਨ ਕੌਂਸਲਰ ਨਵਾਂ ਸ਼ਹਿਰ, ਭਾਜਪਾ ਆਗੂ ਜੋਗਰਾਜਜੋਗੀ ਨਿਮਾਣਾ, ਜਿਲਾ ਪ੍ਰਧਾਨ ਮਹਿਲਾ ਕਾਂਗਰਸ ਜਸਵੀਰ ਕੌਰ ਬਾਹੜੋਵਾਲ, ,ਪਰਵੀਨ ਬੰਗਾ, ਦਿਲਬਾਗ ਸਿੰਘ ਬਾਗੀ, ਸ਼ਮਿੰਦਰ ਸਿੰਘ ਗਰਚਾ, ਪਰਮਜੀਤ ਮਹਿਰਮਪੁਰ, ਨਿੰਦਰਜੀਤ ਰੱਤੂ ਐਮਸੀ, ਨਵਕਾਂਤ ਭਰੋਮਜਾਰਾ, ਮਨਜਿੰਦਰ ਸਿੰਘ, ਮਨਜਿੰਦਰ ਮੋਹਨ ਬੌਬੀ ਐਮਸੀ, ਹਰੀਸ਼ ਸੱਦੀ, ਕੁਲਵੰਤ ਕਲੇਰ ਆਦਿ ਭਾਰੀ ਗਿਣਤੀ ਇਕੱਠ ਹਾਜ਼ਰ ਸੀ।ਸਾਬਕਾ ਕੇਂਦਰੀ ਮੰਤਰੀ ਅਤੇ ਸਾਬਕਾ ਐਮਪੀ ਸ਼੍ਰੀਮਤੀ ਸੰਤੋਸ਼ ਚੌਧਰੀ, ਕਾਂਗਰਸ ਆਗੂ ਗੁਰਜੀਤ ਸਿੰਘ ਰਾਣਾ, ਸਾਬਕਾ ਐਮਐਲਏ ਅੰਗਦ ਸਿੰਘ ਸੈਣੀ, ਆਪ ਹਲਕਾ ਇੰਚਾਰਜ ਕੁਲਜੀਤ ਸਿੰਘ ਸਰਹਾਲ, ਸੀਨੀਅਰ ਆਪ ਆਗੂ ਹਰਜੋਤ ਕੌਰ ਲੋਹਟੀਆ, ਕਾਂਗਰਸ ਆਗੂ ਸਤਵੀਰ ਸਿੰਘ ਪੱਲੀ ਝਿੱਕੀ, ਸਾਬਕਾ ਐਮਐਲਏ ਮੋਹਨ ਲਾਲ, ਪ੍ਰਧਾਨ ਗੁਰੂ ਨਾਨਕ ਮਿਸ਼ਨ ਟਰਸਟ ਕੁਲਵਿੰਦਰ ਸਿੰਘ ਢਾਹਾਂ, ਕਾਂਗਰਸ ਆਗੂ ਕੈਪਟਨ ਸੰਦੀਪ ਸੰਧੂ, ਬਲਾਕ ਪ੍ਰਧਾਨ ਕੁਲਵਰਨ ਸਿੰਘ ਥਾਂਦੀਆਂ, ਐਮਸੀ ਜਸਵਿੰਦਰ ਸਿੰਘ ਮਾਨ, ਐਮਸੀ ਹਿੰਮਤ ਤੇਜਪਾਲ, ਕਾਂਗਰਸ ਆਗੂ ਵਿਪੰਤ ਤਨੇਜਾ ਬੋਬੀ, ਕਾਂਗਰਸ ਆਗੂ ਸਚਿਨ ਘਈ ਬਸਪਾ ਆਗੂ ਪ੍ਰਵੀਨ ਬੰਗਾ ਸਮੇਤ ਕਈ ਹੋਰ ਆਗੂ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।
ਆਗੂਆਂ ਨੇ ਸਵਰਗੀਅਤ ਚੌਧਰੀ ਤਰਲੋਚਨ ਸਿੰਘ ਸੂੰਢ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਉਹ ਇਕ ਨਿਮਰ, ਜਨਸੇਵੀ ਅਤੇ ਹਮੇਸ਼ਾਂ ਲੋਕ ਹਿੱਤਾਂ ਲਈ ਜੁਝਾਰੂ ਰਹਿਣ ਵਾਲੇ ਆਗੂ ਸਨ। ਉਨ੍ਹਾਂ ਦੇ ਚਲੇ ਜਾਣ ਨਾਲ ਬੰਗਾ ਹਲਕੇ ਹੀ ਨਹੀਂ, ਸਗੋਂ ਪੂਰੇ ਖੇਤਰ ਦੀ ਰਾਜਨੀਤੀ ਅਤੇ ਸਮਾਜਿਕ ਜ਼ਿੰਦਗੀ ਵਿੱਚ ਇੱਕ ਅਪੂਰਣੀਯ ਘਾਟਾ ਪਿਆ ਹੈ।

ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਚੌਧਰੀ ਸੂੰਢ ਨੇ ਆਪਣੇ ਜੀਵਨ ਵਿੱਚ ਸਦਾ ਜਨਸੇਵਾ ਨੂੰ ਤਰਜੀਹ ਦਿੱਤੀ ਅਤੇ ਉਹਨਾਂ ਦਾ ਸਾਦਗੀ ਭਰਪੂਰ ਜੀਵਨ ਹਰ ਕਾਰਕੁਨ ਲਈ ਪ੍ਰੇਰਣਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੂੰਢ ਦੀ ਮਿੱਠੀ ਬੋਲੀ ਅਤੇ ਨਿਮਰ ਸੁਭਾਅ ਨੇ ਸਭ ਦੇ ਦਿਲਾਂ ਵਿੱਚ ਅਮਿੱਟ ਛਾਪ ਛੱਡੀ।

ਸੰਤੋਸ਼ ਚੌਧਰੀ ਨੇ ਕਿਹਾ ਕਿ ਉਹ ਸਦਾ ਸਮਾਜ ਦੇ ਕਮਜ਼ੋਰ ਵਰਗਾਂ ਦੀ ਆਵਾਜ਼ ਬਣੇ ਰਹੇ, ਜਿਨ੍ਹਾਂ ਦੀ ਕਮੀ ਹਮੇਸ਼ਾ ਮਹਿਸੂਸ ਕੀਤੀ ਜਾਵੇਗੀ।
ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਸਵੇਰੇ ਤੋਂ ਹੀ ਲੋਕਾਂ ਦਾ ਤਾਂਤਾ ਲੱਗਾ ਰਿਹਾ ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਂਗਰਸ ਆਗੂ ਡਾ. ਨਿਰੰਜਣ ਪਾਲ ਹੀਉਂ,ਕਾਂਗਰਸ ਆਗੂ ਕਮਲਜੀਤ ਬੰਗਾ ਮਲਕੀਤ ਸਿੰਘ ਬਾਹੜੋਵਾਲ, ਚੇਅਰਮੈਨ ਮਾਰਕੀਟ ਕਮੇਟੀ ਬੰਗਾ ਬਲਵੀਰ ਕਰਨਾਣਾ,ਸੋਖੀ ਰਾਮ ਬੱਜੋਂ, ਚੇਤ ਰਾਮ ਰਤਨ ਕੌਂਸਲਰ ਨਵਾਂ ਸ਼ਹਿਰ, ਭਾਜਪਾ ਆਗੂ ਜੋਗਰਾਜਜੋਗੀ ਨਿਮਾਣਾ, ਜਿਲਾ ਪ੍ਰਧਾਨ ਮਹਿਲਾ ਕਾਂਗਰਸ ਜਸਵੀਰ ਕੌਰ ਬਾਹੜੋਵਾਲ, ,ਪਰਵੀਨ ਬੰਗਾ, ਦਿਲਬਾਗ ਸਿੰਘ ਬਾਗੀ, ਸ਼ਮਿੰਦਰ ਸਿੰਘ ਗਰਚਾ, ਪਰਮਜੀਤ ਮਹਿਰਮਪੁਰ, ਨਿੰਦਰਜੀਤ ਰੱਤੂ ਐਮਸੀ, ਨਵਕਾਂਤ ਭਰੋਮਜਾਰਾ, ਮਨਜਿੰਦਰ ਸਿੰਘ, ਮਨਜਿੰਦਰ ਮੋਹਨ ਬੌਬੀ ਐਮਸੀ, ਹਰੀਸ਼ ਸੱਦੀ, ਕੁਲਵੰਤ ਕਲੇਰ ਆਦਿ ਭਾਰੀ ਗਿਣਤੀ ਇਕੱਠ ਹਾਜ਼ਰ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ