Sunday, April 12, 2026
BREAKING
ਦਿਲਪ੍ਰੀਤ ਢਿੱਲੋਂ ਨੇ ਮਹਿੰਦਰਾ BE 6 ਲਈ ਲਾਂਚ ਕੀਤਾ ਧਮਾਕੇਦਾਰ ਐਂਥਮ, ਪ੍ਰੈੱਸ ਕਾਨਫਰੰਸ ‘ਚ ਛਾਇਆ ਜਲਵਾ ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ

ਚੰਡੀਗੜ੍ਹ

ਚੰਡੀਗੜ੍ਹ 'ਚ 20 ਇਮੀਗ੍ਰੇਸ਼ਨ ਕੰਪਨੀਆਂ ਖ਼ਿਲਾਫ਼ ਵੱਡਾ ਐਕਸ਼ਨ, 25 ਮਾਲਕ ਦੇ ਮੁਲਾਜ਼ਮ ਗ੍ਰਿਫ਼ਤਾਰ

12 ਜੂਨ, 2025 07:40 PM

ਚੰਡੀਗੜ੍ਹ : ਵਿਦੇਸ਼ ਭੇਜਣ ਤੇ ਵਰਕ ਵੀਜ਼ਾ ਦੇ ਨਾਂ ’ਤੇ ਨੌਜਵਾਨਾਂ ਨਾਲ ਲੱਖਾਂ ਰੁਪਏ ਦੀ ਠੱਗੀ ਕਰਨ ਵਾਲੀਆਂ ਇਮੀਗ੍ਰੇਸ਼ਨ ਕੰਪਨੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ। ਪੁਲਸ ਨੇ 20 ਇਮੀਗ੍ਰੇਸ਼ਨ ਕੰਪਨੀਆਂ ’ਤੇ ਐੱਫ. ਆਈ. ਆਰ. ਦਰਜ ਕੀਤੀ ਹੈ, ਜਿਨ੍ਹਾਂ ’ਚ 25 ਮਾਲਕਾਂ ਤੇ ਮੁਲਾਜ਼ਮਾਂ ਨੂੰ ਮੁਲਜ਼ਮ ਬਣਾਇਆ ਹੈ।

ਜ਼ਿਆਦਾਤਰ ਇਮੀਗ੍ਰੇਸ਼ਨ ਕੰਪਨੀਆਂ ਸੈਕਟਰ 3, 17, 34, 36, 26 ਤੇ 39 ’ਚ ਚੱਲ ਰਹੀਆਂ ਸਨ। ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਫਿਲਹਾਲ ਸਾਰੇ ਮਾਮਲਿਆਂ ਦੀ ਜਾਂਚ ਜਾਰੀ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਣ ਅਤੇ ਵੀਡੀਓ ਬਣਾਉਣ ਵਾਲੇ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਣ ਅਤੇ ਵੀਡੀਓ ਬਣਾਉਣ ਵਾਲੇ ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ! ਮੋਰਿੰਡਾ ਨਾਲ ਜੁੜੇ ਤਾਰ

ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ! ਮੋਰਿੰਡਾ ਨਾਲ ਜੁੜੇ ਤਾਰ

ਚੰਡੀਗੜ੍ਹ : ਭਾਜਪਾ ਦਫਤਰ ਦੇ ਬਾਹਰ ਵੱਡਾ ਧਮਾਕਾ

ਚੰਡੀਗੜ੍ਹ : ਭਾਜਪਾ ਦਫਤਰ ਦੇ ਬਾਹਰ ਵੱਡਾ ਧਮਾਕਾ

ਹੁਣ ਪੈਟਰੋਲ ਪੰਪਾਂ ਤੇ ਮਾਲ 'ਚ ਵੀ ਮਿਲੇਗੀ ਸ਼ਰਾਬ! ਲਾਗੂ ਹੋਈ ਚੰਡੀਗੜ੍ਹ 'ਚ ਨਵੀਂ ਆਬਕਾਰੀ ਨੀਤੀ

ਹੁਣ ਪੈਟਰੋਲ ਪੰਪਾਂ ਤੇ ਮਾਲ 'ਚ ਵੀ ਮਿਲੇਗੀ ਸ਼ਰਾਬ! ਲਾਗੂ ਹੋਈ ਚੰਡੀਗੜ੍ਹ 'ਚ ਨਵੀਂ ਆਬਕਾਰੀ ਨੀਤੀ

ਚੰਡੀਗੜ੍ਹ ਦੀ ਸੁਖ਼ਨਾ ਝੀਲ ਬੰਦ! ਸੈਰ ਕਰਨ 'ਤੇ ਵੀ ਰੋਕ, ਸਿਰਫ ਇਨ੍ਹਾਂ ਲੋਕਾਂ ਨੂੰ ਮਿਲੇਗੀ Entry

ਚੰਡੀਗੜ੍ਹ ਦੀ ਸੁਖ਼ਨਾ ਝੀਲ ਬੰਦ! ਸੈਰ ਕਰਨ 'ਤੇ ਵੀ ਰੋਕ, ਸਿਰਫ ਇਨ੍ਹਾਂ ਲੋਕਾਂ ਨੂੰ ਮਿਲੇਗੀ Entry

ਪੰਜਾਬ ਤੇ ਚੰਡੀਗੜ੍ਹ ਦੀ ਕਾਨੂੰਨ ਵਿਵਸਥਾ ਤੋਂ ਹਾਂ ਨਿਰਾਸ਼: ਰਾਜਪਾਲ

ਪੰਜਾਬ ਤੇ ਚੰਡੀਗੜ੍ਹ ਦੀ ਕਾਨੂੰਨ ਵਿਵਸਥਾ ਤੋਂ ਹਾਂ ਨਿਰਾਸ਼: ਰਾਜਪਾਲ

ਇੰਡਸਟਰੀਅਲ ਏਰੀਆ ਦੀਆਂ ਦੁਕਾਨਾਂ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪੁੱਜੀਆਂ

ਇੰਡਸਟਰੀਅਲ ਏਰੀਆ ਦੀਆਂ ਦੁਕਾਨਾਂ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪੁੱਜੀਆਂ

28 ਮਾਰਚ ਤੱਕ ਲੱਗ ਗਈ ਸਖ਼ਤ ਪਾਬੰਦੀ! ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਵੱਡੀ ਚਿਤਾਵਨੀ

28 ਮਾਰਚ ਤੱਕ ਲੱਗ ਗਈ ਸਖ਼ਤ ਪਾਬੰਦੀ! ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਵੱਡੀ ਚਿਤਾਵਨੀ

ਚਿੰਨੀ ਕੁੱਬਾਹੇੜੀ ਕਤਲ ਕਾਂਡ: ਐਨਕਾਊਂਟਰ 'ਚ ਜ਼ਖਮੀ ਸ਼ੂਟਰਾਂ ਦੀ ਹਾਲਤ ਨਾਜ਼ੁਕ, ਸਖ਼ਤ ਸੁਰੱਖਿਆ ਹੇਠ ਚੰਡੀਗੜ੍ਹ PGI ਰੈਫ਼ਰ

ਚਿੰਨੀ ਕੁੱਬਾਹੇੜੀ ਕਤਲ ਕਾਂਡ: ਐਨਕਾਊਂਟਰ 'ਚ ਜ਼ਖਮੀ ਸ਼ੂਟਰਾਂ ਦੀ ਹਾਲਤ ਨਾਜ਼ੁਕ, ਸਖ਼ਤ ਸੁਰੱਖਿਆ ਹੇਠ ਚੰਡੀਗੜ੍ਹ PGI ਰੈਫ਼ਰ

ਚੰਡੀਗੜ੍ਹ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ ਬਾਹਰ ਨਿਕਲਦੇ ਹੀ ਨੌਜਵਾਨ ਨੂੰ ਸ਼ਰੇਆਮ ਗੋਲ਼ੀਆਂ ਨਾਲ ਭੁੰਨਿਆ

ਚੰਡੀਗੜ੍ਹ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ ਬਾਹਰ ਨਿਕਲਦੇ ਹੀ ਨੌਜਵਾਨ ਨੂੰ ਸ਼ਰੇਆਮ ਗੋਲ਼ੀਆਂ ਨਾਲ ਭੁੰਨਿਆ