Thursday, September 03, 2026
BREAKING
ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ ਮੋਹਾਲੀ 'ਚ CP-67 ਮਾਲ ਦੇ ਬਾਹਰ ਚੱਲੀਆਂ ਗੋਲੀਆਂ, ਦਹਿਸ਼ਤ ਨਾਲ ਕੰਬਿਆ ਪੂਰਾ ਇਲਾਕਾ ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਚੰਡੀਗੜ੍ਹ

ਚੰਡੀਗੜ੍ਹ 'ਚ ਅੰਤਰਰਾਜੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ

17 ਜੂਨ, 2026 06:03 PM

ਚੰਡੀਗੜ੍ਹ : ਚੰਡੀਗੜ੍ਹ 'ਚ ਆਪਰੇਸ਼ਨ ਸੈੱਲ ਦੀ ਟੀਮ ਨੇ ਅੰਤਰਰਾਜੀ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ 3 ਅਜਿਹੇ ਸ਼ਾਤਰ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ 3 ਦੇਸੀ ਕੱਟੇ ਅਤੇ 2 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਫੜ੍ਹੇ ਗਏ ਦੋਸ਼ੀਆਂ ਦੀ ਪਛਾਣ ਮੌਲੀਜਾਗਰਾਂ ਵਾਸੀ ਅਭਿਆਸ (23), ਡੱਡੂਮਾਜਰਾ ਵਾਸੀ ਵਿਕਾਸ ਉਰਫ਼ ਭੱਟੀ (20) ਅਤੇ ਮਨੀਮਾਜਰਾ ਵਾਸੀ ਤਿਆਬ ਉਰਫ਼ ਚੇਤਨ (20) ਵਜੋਂ ਹੋਈ ਹੈ।

ਆਪਰੇਸ਼ਨ ਸੈੱਲ ਮੁਤਾਬਕ ਸਭ ਤੋਂ ਪਹਿਲਾਂ 8 ਜੂਨ ਨੂੰ ਪੁਲਸ ਟੀਮ ਨੇ ਫੇਜ਼-2 ਨੇੜੇ ਅਭਿਆਸ ਨੂੰ ਇਕ ਦੇਸੀ ਕੱਟੇ ਅਤੇ 2 ਜ਼ਿੰਦਾ ਕਾਰਤੂਸਾਂ ਸਣੇ ਗ੍ਰਿਫ਼ਤਾਰ ਕੀਤਾ ਅਤੇ ਅਦਾਲਤ 'ਚ ਪੇਸ਼ ਕਰਕੇ ਉਸ ਦਾ ਰਿਮਾਂਡ ਲਿਆ ਗਿਆ। ਰਿਮਾਂਡ ਦੌਰਾਨ ਹੋਈ ਪੁੱਛਗਿੱਛ ਤੋਂ ਬਾਅਦ 10 ਜੂਨ ਨੂੰ ਆਪਰੇਸ਼ਨ ਸੈੱਲ ਦੀ ਟੀਮ ਨੇ ਸੈਕਟਰ-43 ਸਥਿਤ ਸੀ. ਟੀ. ਯੂ. ਵਰਕਸ਼ਾਪ ਦੀ ਪਿਛਲੀ ਸਾਈਡ ਡੱਡੂਮਾਜਰਾ ਵਾਸੀ ਵਿਕਾਸ ਨੂੰ ਕਾਬੂ ਕੀਤਾ।

ਉਸ ਕੋਲੋਂ ਵੀ ਇਕ ਦੇਸੀ ਕੱਟਾ ਬਰਾਮਦ ਹੋਇਆ। ਅਭਿਆਸ ਦੀ ਨਿਸ਼ਾਨਦੇਹੀ 'ਤੇ ਫਿਰ ਆਪਰੇਸ਼ਨ ਸੈੱਲ ਨੇ 15 ਜੂਨ ਨੂੰ ਤਿਆਬ ਉਰਫ਼ ਚੇਤਨ ਨੂੰ ਕਿਸ਼ਨਗੜ੍ਹ ਚੌਂਕੀ ਨੇੜਿਓਂ ਸਲਿੱਪ ਰੋਡ ਤੋਂ ਇਕ ਦੇਸੀ ਕੱਟੇ ਸਣੇ ਗ੍ਰਿਫ਼ਤਾਰ ਕੀਤਾ। ਦੋਸ਼ੀਆਂ 'ਤੋਂ ਇਕੱਲੇ ਅਭਿਆਸ ਖ਼ਿਲਾਫ਼ 19 ਅਪਰਾਧਿਕ ਕੇਸ ਦਰਜ ਹਨ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ