Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਚੰਡੀਗੜ੍ਹ

ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ

23 ਫ਼ਰਵਰੀ, 2026 07:36 PM

ਚੰਡੀਗੜ੍ਹ : ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ 'ਆਪ' ਦੀ ਕੌਂਸਲਰ ਪ੍ਰੇਮਲਤਾ ਨੇ ਕਾਂਗਰਸ ਦਾ ਹੱਥ ਫੜ੍ਹ ਲਿਆ। ਜਾਣਕਾਰੀ ਮੁਤਾਬਕ ਸੈਕਟਰ-35 ਸਥਿਤ ਰਾਜੀਵ ਗਾਂਧੀ ਭਵਨ 'ਚ ਹੋਏ ਇੱਕ ਪ੍ਰੋਗਰਾਮ ਦੌਰਾਨ ਆਮ ਆਦਮੀ ਪਾਰਟੀ ਦੀ ਕੌਂਸਲਰ ਪ੍ਰੇਮਲਤਾ ਕਾਂਗਰਸ 'ਚ ਸ਼ਾਮਲ ਹੋ ਗਈ। ਉਨ੍ਹਾਂ ਦੇ ਨਾਲ ਹੀ 'ਆਪ' ਦੇ ਮਰਹੂਮ ਇੰਚਾਰਜ ਪ੍ਰਦੀਪ ਛਾਬੜਾ ਦੀ ਪਤਨੀ ਰਿਤੂ ਛਾਬੜਾ ਨੇ ਵੀ ਕਾਂਗਰਸ ਦਾ ਪੱਲਾ ਫੜ੍ਹ ਲਿਆ ਹੈ।

ਹਰਿਆਣਾ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਪੰਚਕੂਲਾ ਤੋਂ ਵਿਧਾਇਕ ਚੰਦਰਮੋਹਨ ਨੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ। ਇਸ ਪ੍ਰੋਗਰਾਮ ਦੌਰਾਨ ਐੱਚ. ਐੱਸ. ਲੱਕੀ ਵੀ ਮੌਜੂਦ ਰਹੇ। ਇਸ ਤੋਂ ਇਲਾਵਾ ਹਰਜਿੰਦਰ ਸਿੰਘ ਬਾਵਾ, ਕੁਲਦੀਪ ਸਿੰਘ ਕੁੱਕੀ ਅਤੇ ਯੇਂਕੀ ਕਾਲੀਆ ਨੇ ਵੀ ਕਾਂਗਰਸ ਦਾ ਹੱਥ ਫੜ੍ਹਿਆ।

ਪ੍ਰੇਮਲਤਾ ਦੇ ਜਾਣ ਨਾਲ ਚੰਡੀਗੜ੍ਹ ਨਗਰ ਨਿਗਮ 'ਚ ਜਿੱਥੇ ਆਮ ਆਦਮੀ ਪਾਰਟੀ ਦੀ ਸਥਿਤੀ ਨੂੰ ਝਟਕਾ ਲੱਗਿਆ ਹੈ, ਉੱਥੇ ਹੀ ਕਾਂਗਰਸ ਦੀ ਸਥਿਤੀ ਮਜ਼ਬੂਤ ਹੋਈ ਹੈ। ਸੂਤਰਾਂ ਦੇ ਮੁਤਾਬਕ ਪ੍ਰੇਮਲਤਾ ਪਿਛਲੇ ਕੁੱਝ ਸਮੇਂ ਤੋਂ ਪਾਰਟੀ ਦੇ ਅੰਦਰੂਨੀ ਫ਼ੈਸਲਿਆਂ ਤੋਂ ਖ਼ੁਸ਼ ਨਹੀਂ ਸਨ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ