Tuesday, September 08, 2026
BREAKING
ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ ਰਾਜਾ ਵੜਿੰਗ ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ ਕੀਤਾ ਐਲਾਨ ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜੱਜ, ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਚੁੱਕੀ ਸਹੁੰ ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ ਗੰਭੀਰ ਹੋਣ ਦੇ ਆਸਾਰ ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ ਕੀਤੀ ਮਿਸਾਲ, ਬਣਾਏ 25 ਮਿੰਨੀ ਜੰਗਲ ਪੰਜਾਬ 'ਚ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਸਖ਼ਤ, ਪੜ੍ਹੋ ਪੂਰੀ ਖ਼ਬਰ ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ LIST ਮਾਨਸਾ ਜ਼ਿਲ੍ਹੇ ’ਚ 650 ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ SIR ਕੈਂਪ ਪਤੰਜਲੀ ਦੇ ਆਚਾਰੀਆ ਬਾਲਕ੍ਰਿਸ਼ਨ ਨੂੰ ਵੱਡੀ ਰਾਹਤ, ਫਰਜ਼ੀ ਪਾਸਪੋਰਟ ਕੇਸ 'ਚੋਂ ਬਰੀ

ਪੰਜਾਬ

ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ ਕੀਤਾ ਐਲਾਨ

07 ਸਤੰਬਰ, 2026 09:03 PM

ਚੰਡੀਗੜ੍ਹ : ਚੰਡੀਗੜ੍ਹ 'ਚ ਸੰਯੁਕਤ ਕਿਸਾਨ ਮੋਰਚੇ ਵਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਲਾਏ ਗਏ ਧਰਨੇ ਨੂੰ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ ਮੋਰਚੇ ਅਤੇ ਪੰਜਾਬ ਸਰਕਾਰ ਵਿਚਾਲੇ ਵੱਖ-ਵੱਖ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ ਗਈ ਹੈ। ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਭੇਜੇ ਗਏ ਸਹਿਮਤੀ ਪੱਤਰ ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ।

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨ ਮੋਰਚੇ 'ਚ ਪਹੁੰਚ ਕੇ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਮੰਨੇ ਜਾਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਇਕ ਮਹੀਨੇ ਦੇ ਅੰਦਰ-ਅੰਦਰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਜਾਵੇਗਾ, ਜਿਸ 'ਚ ਕਿਸਾਨਾਂ ਦੀਆਂ ਮੰਗਾਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਖੇਤੀਬਾੜੀ ਮੰਤਰੀ ਦੇ ਐਲਾਨ ਤੋਂ ਬਾਅਦ ਪਿਛਲੇ 7 ਦਿਨਾਂ ਤੋਂ ਚੰਡੀਗੜ੍ਹ ਦੀਆਂ ਬਰੂਹਾਂ 'ਤੇ ਚੱਲ ਰਿਹਾ ਕਿਸਾਨਾਂ ਦਾ ਧਰਨਾ ਅੱਜ ਖ਼ਤਮ ਹੋ ਗਿਆ ਅਤੇ ਇੱਥੇ ਹਜ਼ਾਰਾਂ ਦੀ ਗਿਣਤੀ 'ਚ ਪੁੱਜੇ ਕਿਸਾਨ ਆਪੋ-ਆਪਣੇ ਘਰਾਂ ਨੂੰ ਵਾਪਸ ਪਰਤਣੇ ਸ਼ੁਰੂ ਹੋ ਗਏ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ ਰਾਜਾ ਵੜਿੰਗ

ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜੱਜ, ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਚੁੱਕੀ ਸਹੁੰ

ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜੱਜ, ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਚੁੱਕੀ ਸਹੁੰ

ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ ਗੰਭੀਰ ਹੋਣ ਦੇ ਆਸਾਰ

ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ ਗੰਭੀਰ ਹੋਣ ਦੇ ਆਸਾਰ

ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ

ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ

ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ ਕੀਤੀ ਮਿਸਾਲ, ਬਣਾਏ 25 ਮਿੰਨੀ ਜੰਗਲ

ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ ਕੀਤੀ ਮਿਸਾਲ, ਬਣਾਏ 25 ਮਿੰਨੀ ਜੰਗਲ

ਪੰਜਾਬ 'ਚ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਸਖ਼ਤ, ਪੜ੍ਹੋ ਪੂਰੀ ਖ਼ਬਰ

ਪੰਜਾਬ 'ਚ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਸਖ਼ਤ, ਪੜ੍ਹੋ ਪੂਰੀ ਖ਼ਬਰ

ਮਾਨਸਾ ਜ਼ਿਲ੍ਹੇ ’ਚ 650 ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ SIR ਕੈਂਪ

ਮਾਨਸਾ ਜ਼ਿਲ੍ਹੇ ’ਚ 650 ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ SIR ਕੈਂਪ

15 ਸਤੰਬਰ ਨੂੰ ਬੰਦ ਰਹਿਣਗੇ ਪੰਜਾਬ ਦੇ ਸਾਰੇ ਸੇਵਾ ਕੇਂਦਰ! ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ

15 ਸਤੰਬਰ ਨੂੰ ਬੰਦ ਰਹਿਣਗੇ ਪੰਜਾਬ ਦੇ ਸਾਰੇ ਸੇਵਾ ਕੇਂਦਰ! ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ

ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ ਧਾਮੀ

ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ ਧਾਮੀ

ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ

ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ