Wednesday, April 22, 2026
BREAKING
ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ 'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਚੰਡੀਗੜ੍ਹ

ਚੰਡੀਗੜ੍ਹ 'ਚ ਚੜ੍ਹਦੀ ਸਵੇਰ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ

22 ਅਪ੍ਰੈਲ, 2026 07:02 PM

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ 'ਚ ਬੁੱਧਵਾਰ ਸਵੇਰੇ ਉਸ ਵੇਲੇ ਦਹਿਸ਼ਤ ਛਾ ਗਈ, ਜਦੋਂ ਹਰਿਆਣਾ ਦੇ ਇਕ ਗੈਂਗਸਟਰ ਅਤੇ ਚੰਡੀਗੜ੍ਹ ਪੁਲਸ ਦੀ ਆਪਰੇਸ਼ਨ ਟੀਮ ਵਿਚਾਲੇ ਮੁਕਾਬਲਾ ਹੋ ਗਿਆ। ਇਸ ਮੁਕਾਬਲੇ ਦੌਰਾਨ ਦੋਹਾਂ ਪਾਸਿਓਂ ਕਰੀਬ 5 ਰਾਊਂਡ ਫਾਇਰ ਹੋਏ, ਜਿਸ ਕਾਰਨ ਇਲਾਕੇ 'ਚ ਹਫੜਾ-ਦਫੜੀ ਮਚ ਗਈ। ਪੁਲਸ ਨੇ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ।

ਗ੍ਰਿਫ਼ਤਾਰ ਕੀਤੇ ਗੈਂਗਸਟਰ ਦੀ ਪਛਾਣ ਮੁਕੇਸ਼ ਉਰਫ਼ ਗੋਲੂ ਦੇ ਤੌਰ 'ਤੇ ਹੋਈ ਹੈ, ਜੋ ਹਰਿਆਣਾ ਦੇ ਗੋਹਾਣਾ ਦਾ ਰਹਿਣ ਵਾਲਾ ਹੈ। ਪੁਲਸ ਦੇ ਮੁਤਾਬਕ ਉਨ੍ਹਾਂ ਨੂੰ ਪਹਿਲਾਂ ਹੀ ਸੂਚਨਾ ਮਿਲੀ ਸੀ ਕਿ ਦੋਸ਼ੀ ਚੰਡੀਗੜ੍ਹ 'ਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੇ ਇਰਾਦੇ ਨਾਲ ਆ ਰਿਹਾ ਹੈ।

ਇਸ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਜਾਲ ਵਿਛਾ ਕੇ ਉਸ ਨੂੰ ਘੇਰਾ ਪਾ ਲਿਆ। ਮੁਕਾਬਲੇ ਤੋਂ ਬਾਅਦ ਮੌਕੇ 'ਤੇ ਪੰਜ ਖ਼ਾਲੀ ਕਾਰਤੂਸ ਬਰਾਮਦ ਕੀਤੇ ਗਏ। ਫਿਲਹਾਲ ਪੁਲਸ ਦੋਸ਼ੀ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਉਸ ਦੇ ਅਪਰਾਧਿਕ ਨੈੱਟਵਰਕ ਦੀ ਜਾਂਚ ਕੀਤੀ ਜਾ ਰਹੀ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ ਪੁਲਸ ਦੀ ‘ਕਵਿੱਕ ਰਿਸਪਾਂਸ ਟੀਮ’ ਨੂੰ ਮਿਲੀ ਮਜ਼ਬੂਤੀ, 55 ਨਵੇਂ ਵਾਹਨ ਬੇੜੇ ’ਚ ਸ਼ਾਮਲ

ਚੰਡੀਗੜ੍ਹ ਪੁਲਸ ਦੀ ‘ਕਵਿੱਕ ਰਿਸਪਾਂਸ ਟੀਮ’ ਨੂੰ ਮਿਲੀ ਮਜ਼ਬੂਤੀ, 55 ਨਵੇਂ ਵਾਹਨ ਬੇੜੇ ’ਚ ਸ਼ਾਮਲ

ਚੰਡੀਗੜ੍ਹ 'ਚ ਹੀਟਵੇਵ ਨੂੰ ਲੈ ਕੇ ਐਡਵਾਈਜ਼ਰੀ ਜਾਰੀ, ਸਿਹਤ ਵਿਭਾਗ ਨੇ ਅਗਲੇ 3 ਦਿਨਾਂ ਲਈ ਦਿੱਤਾ ਅਲਰਟ

ਚੰਡੀਗੜ੍ਹ 'ਚ ਹੀਟਵੇਵ ਨੂੰ ਲੈ ਕੇ ਐਡਵਾਈਜ਼ਰੀ ਜਾਰੀ, ਸਿਹਤ ਵਿਭਾਗ ਨੇ ਅਗਲੇ 3 ਦਿਨਾਂ ਲਈ ਦਿੱਤਾ ਅਲਰਟ

ਚੰਡੀਗੜ੍ਹ ਦੇ ਕਾਲਜ 'ਚ ਮਚੀ ਹਾਹਾਕਾਰ, ਕਰਾਇਆ ਗਿਆ ਖ਼ਾਲੀ, ਹਰ ਪਾਸੇ ਪੁਲਸ ਹੀ ਪੁਲਸ

ਚੰਡੀਗੜ੍ਹ ਦੇ ਕਾਲਜ 'ਚ ਮਚੀ ਹਾਹਾਕਾਰ, ਕਰਾਇਆ ਗਿਆ ਖ਼ਾਲੀ, ਹਰ ਪਾਸੇ ਪੁਲਸ ਹੀ ਪੁਲਸ

ਖੜ੍ਹੇ-ਖੜ੍ਹੇ ਹੀ ਸੁੱਤਾ ਰਿਹਾ ਬੰਦਾ! ਚੰਡੀਗੜ੍ਹ 'ਚ ਅਜੀਬੋ-ਗਰੀਬ ਮਾਮਲੇ ਨੇ ਲੋਕਾਂ ਨੂੰ ਕੀਤਾ ਹੈਰਾਨ

ਖੜ੍ਹੇ-ਖੜ੍ਹੇ ਹੀ ਸੁੱਤਾ ਰਿਹਾ ਬੰਦਾ! ਚੰਡੀਗੜ੍ਹ 'ਚ ਅਜੀਬੋ-ਗਰੀਬ ਮਾਮਲੇ ਨੇ ਲੋਕਾਂ ਨੂੰ ਕੀਤਾ ਹੈਰਾਨ

ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਆਉਣ ਵਾਲੇ ਦਿਨਾਂ ’ਚ ਵਧੇਗਾ ਪਾਰਾ

ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਆਉਣ ਵਾਲੇ ਦਿਨਾਂ ’ਚ ਵਧੇਗਾ ਪਾਰਾ

PGI ਜਾਣ ਵਾਲਿਆਂ ਲਈ ਰਾਹਤ ਭਰੀ ਖ਼ਬਰ, ਮਰੀਜ਼ਾਂ ਲਈ ਲਿਆ ਗਿਆ ਵੱਡਾ ਫ਼ੈਸਲਾ

PGI ਜਾਣ ਵਾਲਿਆਂ ਲਈ ਰਾਹਤ ਭਰੀ ਖ਼ਬਰ, ਮਰੀਜ਼ਾਂ ਲਈ ਲਿਆ ਗਿਆ ਵੱਡਾ ਫ਼ੈਸਲਾ

ਚੰਡੀਗੜ੍ਹ ਦੇ ਸਕੂਲਾਂ 'ਚ ਸਵੇਰੇ ਹੀ ਪਈਆਂ ਭਾਜੜਾਂ, ਫਿਰ ਆਈ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ ਦੇ ਸਕੂਲਾਂ 'ਚ ਸਵੇਰੇ ਹੀ ਪਈਆਂ ਭਾਜੜਾਂ, ਫਿਰ ਆਈ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ 'ਚ ਨਹੀਂ ਮਿਲਣਗੇ LPG ਗੈਸ ਸਿਲੰਡਰ! ਪ੍ਰਸ਼ਾਸਨ ਨੇ ਦਿੱਤਾ ਆਖ਼ਰੀ ਅਲਟੀਮੇਟਮ, ਪੜ੍ਹੋ ਪੂਰੀ ਐਡਵਾਈਜ਼ਰੀ

ਚੰਡੀਗੜ੍ਹ 'ਚ ਨਹੀਂ ਮਿਲਣਗੇ LPG ਗੈਸ ਸਿਲੰਡਰ! ਪ੍ਰਸ਼ਾਸਨ ਨੇ ਦਿੱਤਾ ਆਖ਼ਰੀ ਅਲਟੀਮੇਟਮ, ਪੜ੍ਹੋ ਪੂਰੀ ਐਡਵਾਈਜ਼ਰੀ

ਚੰਡੀਗੜ੍ਹ ਪਾਸਪੋਰਟ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਧਾਈ ਗਈ ਸੁਰੱਖਿਆ

ਚੰਡੀਗੜ੍ਹ ਪਾਸਪੋਰਟ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਧਾਈ ਗਈ ਸੁਰੱਖਿਆ

ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਣ ਅਤੇ ਵੀਡੀਓ ਬਣਾਉਣ ਵਾਲੇ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਣ ਅਤੇ ਵੀਡੀਓ ਬਣਾਉਣ ਵਾਲੇ ਮੁਲਜ਼ਮ ਗ੍ਰਿਫ਼ਤਾਰ