Thursday, September 17, 2026
BREAKING
ਕਾਂਗਰਸ 'ਚ ਜਾਣ ਦੀ ਚਰਚਾ ਵਿਚਾਲੇ ਸੁਨੀਲ ਜਾਖੜ ਨੇ ਤੋੜੀ ਚੁੱਪੀ, ਪੜ੍ਹੋ ਕੀ ਦਿੱਤਾ ਬਿਆਨ ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ UAE 'ਚ ਵੀ ਚੜ੍ਹਿਆ PM ਮੋਦੀ ਦੇ ਜਨਮਦਿਨ ਦਾ ਰੰਗ ! ਖ਼ੂਬਸੂਰਤ ਰੌਸ਼ਨੀਆਂ ਨਾਲ ਸਜਾਇਆ ਗਿਆ ਬੁਰਜ ਖ਼ਲੀਫ਼ਾ PM ਮੋਦੀ ਦੇ ਜਨਮ ਦਿਨ 'ਤੇ ਤਰੁਣ ਚੁੱਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ PM ਮੋਦੀ ਦੇ ਜਨਮਦਿਨ ਮੌਕੇ ਖੰਨਾ 'ਚ ਲੱਗਿਆ ਮੁਫ਼ਤ ਮੈਡੀਕਲ ਅਤੇ ਬਲੱਡ ਚੈੱਕਅਪ ਕੈਂਪ ਪੰਜਾਬ 'ਚ ਨਸ਼ਿਆਂ ਦੇ ਮੁੱਦੇ 'ਤੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, ਪੜ੍ਹੋ ਕੀ ਬੋਲੇ ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ! ਠੇਕੇ 'ਤੇ ਖੜ੍ਹੇ ਗਾਹਕਾਂ ਦੇ ਪੈਰਾਂ 'ਚ ਡਿੱਗੀ ਬੰਬਨੁਮਾ ਚੀਜ਼ ਤਿਉਹਾਰਾਂ ਤੋਂ ਪਹਿਲਾਂ ਰਾਹਤ ਦੇਣ ਦੀ ਤਿਆਰੀ 'ਚ ਸਰਕਾਰ, ਖੁਰਾਕੀ ਤੇਲ 'ਤੇ ਲੈ ਸਕਦੀ ਹੈ ਵੱਡਾ ਫ਼ੈਸਲਾ ਕੇਂਦਰੀ ਮੰਤਰੀਆਂ ਦੀ ‘ਚਿੰਤਨ ਬੈਠਕ’ ਅਸਲ ’ਚ ‘ਚਿੰਤਾ ਬੈਠਕ’ ਹੈ : ਜੈਰਾਮ ਰਮੇਸ਼ ਦਿਸ਼ਾ ਸਲਿਆਨ ਦੇ ਪਿਤਾ ਨੇ ਆਦਿੱਤਿਆ ਠਾਕਰੇ ਤੇ ਅਨਿਲ ਦੇਸ਼ਮੁਖ ਨੂੰ ਭੇਜਿਆ 500 ਕਰੋੜ ਰੁਪਏ ਦਾ ਮਾਣਹਾਨੀ ਨੋਟਿਸ

ਚੰਡੀਗੜ੍ਹ

ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ! ਠੇਕੇ 'ਤੇ ਖੜ੍ਹੇ ਗਾਹਕਾਂ ਦੇ ਪੈਰਾਂ 'ਚ ਡਿੱਗੀ ਬੰਬਨੁਮਾ ਚੀਜ਼

17 ਸਤੰਬਰ, 2026 07:05 PM

ਚੰਡੀਗੜ੍ਹ : ਚੰਡੀਗੜ੍ਹ ਦੇ ਪਿੰਡ ਕੈਂਬਵਾਲਾ 'ਚ ਉਸ ਵੇਲੇ ਭਾਜੜਾਂ ਪੈ ਗਈਆਂ, ਜਦੋਂ ਐਕਟਿਵਾ 'ਤੇ ਆਏ 2 ਨੌਜਵਾਨਾਂ ਵਲੋਂ ਸ਼ਰਾਬ ਦੇ ਠੇਕੇ 'ਤੇ ਬੰਬਨੁਮਾ ਚੀਜ਼ ਸੁੱਟ ਦਿੱਤੀ ਗਈ, ਜਿਸ ਤੋਂ ਬਾਅਦ ਜ਼ੋਰਦਾਰ ਧਮਾਕਾ ਹੋਇਆ। ਧਮਾਕਾ ਹੁੰਦੇ ਹੀ ਹਰ ਪਾਸੇ ਹਫੜਾ-ਦਫੜੀ ਮਚ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਨੌਜਵਾਨ ਐਕਟਿਵਾ 'ਤੇ ਮੌਕੇ ਤੋਂ ਫ਼ਰਾਰ ਹੋ ਗਏ। ਧਮਾਕੇ ਤੋਂ ਤੁਰੰਤ ਬਾਅਦ ਠੇਕੇ ਦੇ ਮੈਨੇਜਰ ਵਰਿੰਦਰ ਸਿੰਘ ਨੇ ਪੁਲਸ ਕੰਟਰੋਲ ਰੂਮ ਦੇ ਨੰਬਰ 112 'ਤੇ ਸੂਚਨਾ ਦਿੱਤੀ।

ਜਾਣਕਾਰੀ ਮੁਤਾਬਕ ਦੋਵੇਂ ਹਮਲਾਵਰ ਐਕਟਿਵਾ 'ਤੇ ਸਵਾਰ ਹੋ ਕੇ ਠੇਕੇ ਬਾਹਰ ਪੁੱਜੇ ਸਨ। ਐਕਟਿਵਾ ਦੇ ਪਿੱਛੇ ਬੈਠੇ ਨੌਜਵਾਨ ਨੇ ਸਰਵਿਸ ਖਿੜਕੀ ਨੂੰ ਨਿਸ਼ਾਨਾ ਬਣਾ ਕੇ ਠੇਕੇ ਅੰਦਰ ਇਕ ਬੰਬਨੁਮਾ ਚੀਜ਼ ਅੰਦਰ ਸੁੱਟੀ ਪਰ ਉਹ ਅੰਦਰ ਜਾਣ ਦੀ ਬਜਾਏ ਗਾਹਕਾਂ ਦੇ ਪੈਰਾਂ ਕੋਲ ਡਿੱਗ ਗਈ। ਇਸ ਤੋਂ ਤੁੰਰਤ ਬਾਅਦ ਤੇਜ਼ ਧਮਾਕਾ ਹੋਇਆ। ਲੋਕ ਇੱਧਰ-ਉੱਧਰ ਭੱਜਣ ਲੱਗੇ ਅਤੇ ਇਸੇ ਦੌਰਾਨ ਐਕਟਿਵਾ ਸਵਾਰ ਦੋਵੇਂ ਨੌਜਵਾਨ ਉੱਥੋਂ ਫ਼ਰਾਰ ਹੋ ਗਏ।

ਘਟਨਾ ਤੋਂ ਥੋੜ੍ਹੇ ਦਿਨ ਪਹਿਲਾਂ ਵੀ ਇਕ ਔਰਤ ਠੇਕੇ ਦੇ ਬਾਹਰ ਵੀਡੀਓ ਬਣਾਉਂਦੀ ਹੋਈ ਦਿਖਾਈ ਦਿੱਤੀ ਸੀ, ਜਿਸ ਦੀ ਸੀ. ਸੀ. ਟੀ. ਵੀ. ਫੁਟੇਜ ਠੇਕਾ ਮਾਲਕ ਨੇ ਪੁਲਸ ਨੂੰ ਸੌਂਪ ਦਿੱਤੀ ਹੈ। ਠੇਕਾ ਸੰਚਾਲਕ ਨੇ ਮੈਨੇਜਰ ਅਤੇ ਕਰਮਚਾਰੀਆਂ ਦੀ ਸੁਰੱਖਿਆ ਲਈ ਵੀ ਪੁਲਸ ਨੂੰ ਮੰਗ ਕੀਤੀ ਹੈ। ਉਨ੍ਹਾਂ ਨੇ ਠੇਕੇ ਦੇ ਆਸ-ਪਾਸ ਪੁਲਸ ਗਸ਼ਤ ਵਧਾਉਣ ਣਤੇ ਰਾਤ ਦੇ ਸਮੇਂ ਵਿਸ਼ੇਸ਼ ਨਿਗਰਾਨੀ ਰੱਖਣ ਦੀ ਅਪੀਲ ਕੀਤੀ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ 'ਚ ਜੁੱਟ ਗਈ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ ਦੇ ਮਕਾਨਾਂ 'ਚ ਲਿਫਟ ਲਾਉਣ ਨੂੰ ਮਨਜ਼ੂਰੀ! ਸੋਲਰ ਪੈਨਲ ਲਈ ਵੀ NOC ਦੀ ਲੋੜ ਨਹੀਂ

ਚੰਡੀਗੜ੍ਹ ਦੇ ਮਕਾਨਾਂ 'ਚ ਲਿਫਟ ਲਾਉਣ ਨੂੰ ਮਨਜ਼ੂਰੀ! ਸੋਲਰ ਪੈਨਲ ਲਈ ਵੀ NOC ਦੀ ਲੋੜ ਨਹੀਂ

ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ ਡੈੱਡਲਾਈਨ ਤੈਅ, 30 ਸਤੰਬਰ ਮਗਰੋਂ SHOs 'ਤੇ ਡਿੱਗੇਗੀ ਗਾਜ਼

ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ ਡੈੱਡਲਾਈਨ ਤੈਅ, 30 ਸਤੰਬਰ ਮਗਰੋਂ SHOs 'ਤੇ ਡਿੱਗੇਗੀ ਗਾਜ਼

ਚੰਡੀਗੜ੍ਹ 'ਚ ਕਿਰਾਏਦਾਰਾਂ ਤੇ ਮਕਾਨ ਮਾਲਕਾਂ ਲਈ ਨਵੇਂ ਨਿਯਮ ਲਾਗੂ, 15 ਦਿਨਾਂ 'ਚ ਦੇਣਾ ਪਵੇਗਾ ਜਵਾਬ

ਚੰਡੀਗੜ੍ਹ 'ਚ ਕਿਰਾਏਦਾਰਾਂ ਤੇ ਮਕਾਨ ਮਾਲਕਾਂ ਲਈ ਨਵੇਂ ਨਿਯਮ ਲਾਗੂ, 15 ਦਿਨਾਂ 'ਚ ਦੇਣਾ ਪਵੇਗਾ ਜਵਾਬ

ਵਿਦਿਆਰਥੀ ਸਾਵਧਾਨ! ਇਹ ਕੰਮ ਕਰਦੇ ਹੀ ਘਰ ਪੁੱਜੇਗਾ SMS, ਚੰਡੀਗੜ੍ਹ ਦੇ ਸਕੂਲਾਂ 'ਚ ਨਵਾਂ ਸਿਸਟਮ ਸ਼ੁਰੂ

ਵਿਦਿਆਰਥੀ ਸਾਵਧਾਨ! ਇਹ ਕੰਮ ਕਰਦੇ ਹੀ ਘਰ ਪੁੱਜੇਗਾ SMS, ਚੰਡੀਗੜ੍ਹ ਦੇ ਸਕੂਲਾਂ 'ਚ ਨਵਾਂ ਸਿਸਟਮ ਸ਼ੁਰੂ

ਚੰਡੀਗੜ੍ਹ: ਕੈਬ ਐਗਰੀਗੇਟਰਾਂ ’ਤੇ ਵੱਡਾ ਐਕਸ਼ਨ, ਓਬਰ ਤੇ ਰੈਪਿਡੋ ਦੇ ਲਾਈਸੈਂਸ 6 ਮਹੀਨਿਆਂ ਲਈ ਮੁਅੱਤਲ

ਚੰਡੀਗੜ੍ਹ: ਕੈਬ ਐਗਰੀਗੇਟਰਾਂ ’ਤੇ ਵੱਡਾ ਐਕਸ਼ਨ, ਓਬਰ ਤੇ ਰੈਪਿਡੋ ਦੇ ਲਾਈਸੈਂਸ 6 ਮਹੀਨਿਆਂ ਲਈ ਮੁਅੱਤਲ

ਚੰਡੀਗੜ੍ਹ 'ਚ ਵਾਪਰਿਆ ਹਾਦਸਾ, ਅਚਾਨਕ ਕਾਰ ਹੋਈ ਬੇਕਾਬੂ, ਚਾਲਕ ਦਾ ਰਿਹਾ ਬਚਾਅ

ਚੰਡੀਗੜ੍ਹ 'ਚ ਵਾਪਰਿਆ ਹਾਦਸਾ, ਅਚਾਨਕ ਕਾਰ ਹੋਈ ਬੇਕਾਬੂ, ਚਾਲਕ ਦਾ ਰਿਹਾ ਬਚਾਅ

ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ LIST

ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ LIST

PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ

PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ