Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਚੰਡੀਗੜ੍ਹ

ਚੰਡੀਗੜ੍ਹ 'ਚ ਤੜਕਸਾਰ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ

21 ਜਨਵਰੀ, 2026 12:19 PM

ਚੰਡੀਗੜ੍ਹ : ਇੱਥੇ ਸੈਕਟਰ-32 'ਚ ਮੌਜੂਦ ਫਾਰਮੇਸੀ ਦੀ ਦੁਕਾਨ 'ਤੇ ਹੋਈ ਫਾਇਰਿੰਗ ਮਾਮਲੇ 'ਚ ਚੰਡੀਗੜ੍ਹ ਕ੍ਰਾਈਮ ਬ੍ਰਾਂਚ ਨੇ ਬੁੱਧਵਾਰ ਸਵੇਰੇ ਵੱਡੀ ਕਾਰਵਾਈ ਕੀਤੀ। ਪੁਲਸ ਵਲੋਂ ਸੈਕਟਰ-39 ਜੀਰੀ ਮੰਡੀ ਚੌਂਕ ਨੇੜੇ ਉਕਤ ਮਾਮਲੇ ਦੇ ਸ਼ੂਟਰਾਂ ਦਾ ਐਨਕਾਊਂਟਰ ਕਰ ਦਿੱਤਾ ਗਿਆ। ਪੁਲਸ ਵਲੋਂ ਇਹ ਕਾਰਵਾਈ ਤੜਕਸਾਰ 6 ਵਜੇ ਕੀਤੀ ਗਈ।

ਇਸ ਦੌਰਾਨ 2 ਸ਼ੂਟਰ ਜ਼ਖਮੀ ਹੋ ਗਏ, ਜਿਨ੍ਹਾਂ ਦੀ ਪਛਾਣ ਰਾਹੁਲ ਅਤੇ ਰੌਕੀ ਦੇ ਰੂਪ 'ਚ ਹੋਈ ਹੈ। ਦੋਹਾਂ ਨੂੰ ਇਲਾਜ ਲਈ ਸੈਕਟਰ-16 ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਉੱਥੇ ਹੀ ਪੁਲਸ ਨੇ ਟੈਕਸੀ ਡਰਾਈਵਰ ਪ੍ਰੀਤ ਨੂੰ ਹਿਰਾਸਤ 'ਚ ਲੈ ਲਿਆ ਹੈ।

ਜਾਣਕਾਰੀ ਮੁਤਾਬਕ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਦੋਸ਼ੀਆਂ ਨੂੰ ਗੱਡੀ ਰੋਕਣ ਦਾ ਇਸ਼ਾਰਾ ਕੀਤਾ ਪਰ ਇਸ ਦੌਰਾਨ ਉਹ ਨਹੀਂ ਰੁਕੇ ਅਤੇ ਪੁਲਸ ਨੇ ਗੋਲੀ ਚਲਾ ਦਿੱਤੀ, ਜਿਸ ਕਾਰਨ ਸ਼ੂਟਰ ਜ਼ਖਮੀ ਹੋ ਗਏ। ਪੁਲਸ ਨੇ ਮੌਕੇ 'ਤੇ ਹੀ ਗੱਡੀ ਨੂੰ ਕਬਜ਼ੇ 'ਚ ਲੈ ਲਿਆ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ