Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਚੰਡੀਗੜ੍ਹ

ਚੰਡੀਗੜ੍ਹ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ ਬਾਹਰ ਨਿਕਲਦੇ ਹੀ ਨੌਜਵਾਨ ਨੂੰ ਸ਼ਰੇਆਮ ਗੋਲ਼ੀਆਂ ਨਾਲ ਭੁੰਨਿਆ

18 ਮਾਰਚ, 2026 07:19 PM

ਚੰਡੀਗੜ੍ਹ : ਚੰਡੀਗੜ੍ਹ 'ਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਦੇ ਸੈਕਟਰ 9 ਦੀ ਮਾਰਕੀਟ ਨੇੜੇ ਇਕ ਗੱਡੀ ’ਤੇ ਸਵਾਰ ਵਿਅਕਤੀਆਂ ਵੱਲੋਂ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਕਤ ਵਾਰਦਾਤ ਦੀ ਸੂਚਨਾ ਮਿਲਦੇ ਹੀ ਥਾਣਾ ਸੈਕਟਰ 11 ਦੀ ਪਲਿਸ ਅਤੇ ਡੀ. ਐੱਸ. ਪੀ. ਦਲਬੀਰ ਸਿੰਘ ਮੌਕੇ ’ਤੇ ਆਪਣੀ ਟੀਮ ਸਮੇਤ ਪਹੁੰਚੇ।

ਮ੍ਰਿਤਕ ਨੌਜਵਾਨ ਦੀ ਪਛਾਣ ਚਰਨਪ੍ਰੀਤ ਸਿੰਘ (31) ਵਜੋਂ ਹੋਈ ਹੈ, ਜੋਕਿ ਮੁੱਲਾਂਪੁਰ (ਨਿਊ ਚੰਡੀਗੜ੍ਹ) ਦਾ ਰਹਿਣਾ ਵਾਲਾ ਸੀ। ਉਹ ਰੋਜ਼ਾਨਾ ਨਿਊ ਚੰਡੀਗੜ੍ਹ ਤੋਂ ਸੈਕਟਰ 9 ‘ਚ ਜਿੰਮ ‘ਚ ਆਉਂਦਾ ਸੀ। ਨੌਜਵਾਨ ਦਾ ਜਿੰਮ ਆਉਣ ਦਾ ਇੱਕੋ ਹੀ ਟਾਈਮ ਸੀ। ਅੱਜ ਜਦੋਂ ਉਹ ਜਿੰਮ ‘ਚ ਕਸਰਤ ਕਰਨ ਤੋਂ ਬਾਅਦ ਬਾਹਰ ਆਇਆ ਤਾਂ ਦੋ ਅਣਪਛਾਤੇ ਹਮਲਾਵਰਾਂ ਨੇ ਉਸ ਨੂੰ ਗੋਲੀਆਂ ਨਾਲ ਭੁੰਨ ਦਿੱਤਾ। ਹਮਲਾਵਰਾਂ ਦੀ ਟਾਈਮਿੰਗ ਦੇਖ ਕੇ ਲੱਗਦਾ ਹੈ ਕਿ ਉਨ੍ਹਾਂ ਨੂੰ ਚੰਗੀ ਤਰ੍ਹਾਂ ਮ੍ਰਿਤਕ ਦੇ ਜਿੰਮ ਆਉਣ ਅਤੇ ਜਾਉਣ ਦਾ ਟਾਈਮ ਪਤਾ ਸੀ।

ਇਸ ਦੇ ਨਾਲ ਹੀ ਮੌਕੇ ਤੋਂ ਸਬੂਤ ਇਕੱਠਾ ਕਰਨ ਅਤੇ ਚਸ਼ਮਦੀਦਾਂ ਤੋਂ ਪੁਛਗਿੱਛ ਕੀਤੀ ਜਾ ਰਹੀ ਹੈ। ਜਿੰਮ ਵਿਚੋਂ ਬਾਹਰ ਨਿਕਲਦਿਆਂ ਹੀ ਨੌਜਵਾਨ ਨੂੰ ਗੋਲ਼ੀ ਮਾਰ ਗਈ। ਬਾਈਕ ਸਵਾਰ ਹਮਲਾਵਰਾਂ ਨੇ ਉਸ 'ਤੇ ਅੰਨ੍ਹੇਵਾਹ 12 ਗੋਲ਼ੀਆਂ ਚਲਾਈਆਂ। ਗੋਲ਼ੀਆਂ ਲੱਗਣ ਤੋਂ ਬਾਅਦ ਉਹ ਡਰਾਈਵਰ ਦੀ ਸੀਟ ‘ਤੇ ਡਿੱਗ ਪਿਆ ਅਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਨੂੰ ਪਹਿਲਾਂ ਧਮਕੀਆਂ ਮਿਲ ਚੁੱਕੀਆਂ ਸਨ। ਜਿੱਥੇ ਇਹ ਘਟਨਾ ਵਾਪਰੀ ਹੈ, ਉਸ ਤੋਂ ਸਿਰਫ਼ ਦੋ ਜਾਂ ਤਿੰਨ ਮਿੰਟ ਦੀ ਦੂਰੀ ‘ਤੇ ਹੀ ਚੰਡੀਗੜ੍ਹ ਪ੍ਰਸ਼ਾਸਨ ਅਤੇ ਚੰਡੀਗੜ੍ਹ ਐੱਸ. ਐੱਸ. ਪੀ. ਦਾ ਦਫ਼ਤਰ ਹੈ।

ਗੋਲ਼ੀ ਲੱਗਣ ਤੋਂ ਬਾਅਦ ਮ੍ਰਿਤਕ ਦੇ ਸਾਥੀਆਂ ਨੇ ਤੁਰੰਤ ਉਸਨੂੰ ਸਕਾਰਪੀਓ ਵਿੱਚ ਪਾਇਆ ਅਤੇ ਪੀ. ਜੀ. ਆਈ. ਲਈ ਰਵਾਨਾ ਹੋ ਗਏ। ਹਾਲਾਂਕਿ ਸੂਤਰਾਂ ਦਾ ਕਹਿਣਾ ਹੈ ਕਿ ਉਸਦਾ ਬਹੁਤ ਸਾਰਾ ਖ਼ੂਨ ਵਹਿ ਗਿਆ ਸੀ, ਜਿਸ ਕਾਰਨ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ। ਮੌਕੇ ਤੇ ਪਹੁੰਚੀ ਪੁਲਸ ਦੀ ਜਾਂਚ ਟੀਮ ਨੇ ਗੋਲ਼ੀਆਂ ਦੇ ਕਈ ਖਾਲੀ ਖੋਲ ਬਰਾਮਦ ਕੀਤੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲਸ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਪੁਲਸ ਵੱਲੋਂ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਆਸ-ਪਾਸ ਲੱਗੇ ਸੀ. ਸੀ. ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ