Sunday, July 19, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

ਚੰਡੀਗੜ੍ਹ 'ਚ ਧਮਾਕਿਆਂ ਨੂੰ ਲੈ ਕੇ ਨਵੀਂ ਅਪਡੇਟ, ਨਹੀਂ ਹੋ ਸਕੀ ਮੁਲਜ਼ਮਾਂ ਦੀ ਪਛਾਣ

27 ਨਵੰਬਰ, 2024 10:56 AM

ਚੰਡੀਗੜ੍ਹ : ਇੱਥੇ ਸੈਕਟਰ-26 ’ਚ 2 ਧਮਾਕੇ ਕਰਕੇ ਬਾਈਕ ਸਵਾਰ ਸ਼ਹਿਰ ਦੇ ਵਿੱਚੋ-ਵਿੱਚ ਮੋਹਾਲੀ ਦੇ ਰਸਤੇ ਫ਼ਰਾਰ ਹੋ ਗਏ। ਹਮਲਾਵਰ ਨੌਜਵਾਨ ਮੋਹਾਲੀ ਤੋਂ ਆਏ ਅਤੇ ਵਾਰਦਾਤ ਤੋਂ ਬਾਅਦ ਮੋਹਾਲੀ ਹੀ ਚਲੇ ਗਏ, ਪਰ ਕਿਸੇ ਨੇ ਨਹੀਂ ਰੋਕਿਆ। ਇਸ ਨਾਲ ਚੰਡੀਗੜ੍ਹ ਪੁਲਸ ਦੀ ਚੌਕਸੀ ਅਤੇ ਪੈਟਰੋਲਿੰਗ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਚੰਡੀਗੜ੍ਹ ਪੁਲਸ ਅਧਿਕਾਰੀ ਦਾਅਵਾ ਕਰਦੇ ਹਨ ਕਿ ਪੀ. ਆਰ. ਸੀ. ਵਿੰਗ ਦੀਆਂ ਗੱਡੀਆਂ ਚੌਰਾਹਿਆਂ ਅਤੇ ਲਾਈਟ ਪੁਆਇੰਟਾਂ ’ਤੇ ਖੜ੍ਹੀਆਂ ਰਹਿੰਦੀਆਂ ਹਨ। ਪੁਲਸ ਸੂਚਨਾ ਮਿਲਣ ਤੋਂ ਬਾਅਦ ਵੀ ਨਾਕਾਬੰਦੀ ਕਰਕੇ ਧਮਾਕੇ ਕਰਨ ਵਾਲਿਆਂ ਨੂੰ ਫੜ੍ਹ ਨਹੀਂ ਸਕੀ। ਮੁਲਜ਼ਮ ਬਾਈਕ ’ਤੇ ਸੈਕਟਰ-26 ਪੁਲਸ ਥਾਣੇ ਦੇ ਸਾਹਮਣੇ ਤੋਂ ਆਏ ਅਤੇ ਉਸਦੇ ਪਿੱਛੇ ਤੋਂ ਵਾਪਸ ਚਲੇ ਗਏ।

ਪੁਲਸ ਨੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਗਈ ਤਾਂ ਬਾਈਕ ਸਵਾਰ ਜਿਸ ਰਸਤੇ ਤੋਂ ਆਏ ਉਸੇ ਤੋਂ ਵਾਪਸ ਚਲੇ ਗਏ। ਬਾਈਕ ਸਵਾਰ ਨੌਜਵਾਨ ਮੋਹਾਲੀ ਕ੍ਰਿਕਟ ਸਟੇਡੀਅਮ ਨੇੜੇ ਲਾਈਟ ਪੁਆਇੰਟ ਤੋਂ ਹੁੰਦੇ ਹੋਏ ਸੈਕਟਰ 49/50/46/47 ਲਾਈਟ ਪੁਆਇੰਟ ਤੋਂ ਚੰਡੀਗੜ੍ਹ ਵਿਚ ਦਾਖ਼ਲ ਹੋਏ। ਇਸ ਤੋਂ ਬਾਅਦ ਸੈਕਟਰ-45/46 ਲਾਈਟ ਪੁਆਇੰਟ ਤੋਂ ਸੈਕਟਰ-33/32 ਛੋਟੇ ਚੌਂਕ ’ਤੇ ਪਹੁੰਚੇ। ਉਥੋਂ ਸੈਕਟਰ-20 ਗੁਰਦੁਆਰਾ ਸਾਹਿਬ ਤੋਂ ਹੁੰਦੇ ਹੋਏ ਸੈਕਟਰ-20/19 ਲਾਈਟ ਪੁਆਇੰਟ ਤੋਂ ਸੈਕਟਰ-19/27 ਲਾਈਟ ਪੁਆਇੰਟ ਤੋਂ ਹੁੰਦੇ ਹੋਏ ਸੈਕਟਰ-26/7 ਚੌਂਕ ਪਹੁੰਚੇ। ਉਥੋਂ ਪੁਲਸ ਥਾਣੇ ਦੇ ਅੱਗੇ ਤੋਂ ਕਲੱਬ ਦੇ ਬਾਹਰ ਧਮਾਕਾ ਕੀਤਾ। ਇਸ ਤੋਂ ਬਾਅਦ ਬਾਈਕ ਸਵਾਰ ਨੌਜਵਾਨ ਉਸੇ ਰਸਤੇ ਰਾਹੀਂ ਵਾਪਸ ਮੋਹਾਲੀ ਚਲੇ ਗਏ। ਕੈਮਰੇ ’ਚ ਬਾਈਕ ਦੇ ਪਿੱਛੇ ਬੈਠਾ ਨੌਜਵਾਨ ਬੈਗ ਫੜ੍ਹੀ ਨਜ਼ਰ ਆ ਰਿਹਾ ਹੈ।

ਹਨ੍ਹਰੇ ਕਾਰਨ ਸਾਫ਼ ਨਹੀਂ ਆਈ ਫੋਟੋ, ਪਾਇਆ ਹੋਇਆ ਸੀ ਹੈਲਮੇੱਟ
ਚੰਡੀਗੜ੍ਹ ਪੁਲਸ ਨੇ ਧਮਾਕਾ ਕਰਨ ਵਾਲੇ ਬਾਈਕ ਸਵਾਰ ਨੌਜਵਾਨਾਂ ਦੀ ਪਛਾਣ ਕਰਨ ਲਈ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ। ਬਾਈਕ ਸਵਾਰ ਮੋਹਾਲੀ ਤੋਂ ਆਉਂਦੇ ਅਤੇ ਉਸੇ ਰਸਤੇ ਤੋਂ ਜਾਂਦੇ ਹੋਏ ਕੈਦ ਹੋ ਗਏ। ਹਨ੍ਹੇਰੇ ਕਾਰਨ ਫੋਟੋ ਸਾਫ ਦਿਖਾਈ ਨਹੀਂ ਦੇ ਰਹੀ। ਮੁਲਜ਼ਮਾਂ ਨੇ ਹੈਲਮੇੱਟ ਪਾਇਆ ਹੋਇਆ ਸੀ। ਕਈ ਥਾਵਾਂ ’ਤੇ ਉਹ ਸਾਈਕਲ ਟਰੈਕ ’ਤੇ ਵੀ ਬਾਈਕ ਦੌੜਾਉਂਦੇ ਹੋਏ ਕੈਦ ਹੋਏ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ