Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

ਚੰਡੀਗੜ੍ਹ 'ਚ ਭਾਰੀ ਮੀਂਹ ਦਰਮਿਆਨ ALERT ਜਾਰੀ, ਪੜ੍ਹੋ ਕੀ ਹੈ ਪੂਰੀ ਖ਼ਬਰ

21 ਜੁਲਾਈ, 2025 04:56 PM

ਚੰਡੀਗੜ੍ਹ : ਸਿਟੀ ਬਿਊਟੀਫੁੱਲ ਚੰਡੀਗੜ੍ਹ 'ਚ ਸੋਮਵਾਰ ਸਵੇਰ ਤੋਂ ਹੀ ਸਾਉਣ ਦੀ ਝੜੀ ਲੱਗੀ ਹੋਈ ਹੈ। ਪੂਰੇ ਸ਼ਹਿਰ 'ਚ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਵੀ ਵੱਧ ਗਿਆ ਹੈ। ਸੁਖ਼ਨਾ ਝੀਲ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਇਕ ਫੁੱਟ ਹੇਠਾਂ ਹੈ, ਜਿਸ ਕਾਰਨ ਉੱਥੇ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਪੁਲਸ ਵਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।

ਸੋਮਵਾਰ ਸਵੇਰੇ ਸੁਖਨਾ ਝੀਲ ਦੇ ਪਾਣੀ ਦਾ ਪੱਧਰ 1162.10 ਫੁੱਟ 'ਤੇ ਸੀ, ਜਦੋਂ ਕਿ ਖ਼ਤਰੇ ਦਾ ਨਿਸ਼ਾਨ 1163 ਫੁੱਟ ਹੈ। ਜੇਕਰ ਭਾਰੀ ਮੀਂਹ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਝੀਲ 'ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਸਕਦਾ ਹੈ।

ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਜੇਕਰ ਝੀਲ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰਦਾ ਹੈ ਤਾਂ ਝੀਲ ਦੇ ਹੜ੍ਹ ਵਾਲੇ ਗੇਟ ਖੋਲ੍ਹ ਦਿੱਤੇ ਜਾਣਗੇ ਅਤੇ ਸੁਖ਼ਨਾ ਚੋਅ 'ਚ ਪਾਣੀ ਛੱਡਿਆ ਜਾਵੇਗਾ ਤਾਂ ਜੋ ਸ਼ਹਿਰ 'ਚ ਹੜ੍ਹ ਦੇ ਹਾਲਾਤ ਨਾ ਬਣਨ। ਫਿਲਹਾਲ ਹਾਲਾਤ ਕੰਟਰੋਲ 'ਚ ਹਨ ਅਤੇ ਕਿਸੇ ਤਰ੍ਹਾਂ ਦੀ ਕੋਈ ਐਮਰਜੈਂਸੀ ਨਹੀਂ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ