Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਚੰਡੀਗੜ੍ਹ

ਚੰਡੀਗੜ੍ਹ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਕੀ ਹੈ ਪੂਰੀ ਖ਼ਬਰ

19 ਮਈ, 2025 06:01 PM

ਚੰਡੀਗੜ੍ਹ : ਚੰਡੀਗੜ੍ਹ 'ਚ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਚਾਰ ਵਾਰ ਹੋ ਚੁੱਕੀ ਹੈ ਪਰ ਸਾਰੇ ਠੇਕੇ ਹਾਲੇ ਤੱਕ ਨਹੀਂ ਵਿਕੇ ਹਨ। 11 ਠੇਕਿਆਂ ਨੂੰ ਲੈ ਕੇ ਹਾਲੇ ਤੱਕ ਕਿਸੇ ਨੇ ਬੋਲੀ ਨਹੀਂ ਲਾਈ ਹੈ। ਹੁਣ ਬਾਕੀ ਠੇਕਿਆਂ ਦੀ ਨਿਲਾਮੀ ਸੋਮਵਾਰ ਮਤਲਬ ਕਿ ਅੱਜ ਹੋਵੇਗੀ। 14 ਮਈ ਨੂੰ 17 ’ਚੋਂ ਸਿਰਫ਼ 6 ਠੇਕਿਆਂ ਦੀ ਨਿਲਾਮੀ ਹੋਈ। ਵਿਭਾਗ ਨੂੰ ਇਨ੍ਹਾਂ ਤੋਂ 24.32 ਕਰੋੜ ਰੁਪਏ ਦੀ ਤੈਅ ਕੀਮਤ ਮੁਕਾਬਲੇ 39.60 ਕਰੋੜ ਰੁਪਏ ਦੀ ਕਮਾਈ ਹੋਈ, ਜਦਕਿ 8 ਮਈ ਦੀ ਨਿਲਾਮੀ ’ਚ 21 ’ਚੋਂ 11 ਠੇਕਿਆਂ ਦੀ ਨਿਲਾਮੀ ਹੋਈ ਸੀ। ਵਿਭਾਗ ਨੂੰ 60.76 ਕਰੋੜ ਰੁਪਏ ਮਿਲੇ ਸਨ, ਜਦਕਿ ਰਿਜ਼ਰਵ ਕੀਮਤ 47.97 ਕਰੋੜ ਰੁਪਏ ਸੀ। ਹੁਣ ਵਿਭਾਗ ਨੇ ਸਕਿਓਰਟੀ ਮਨੀ ਜਮ੍ਹਾਂ ਨਾ ਕਰਵਾਉਣ ਵਾਲੇ ਠੇਕੇਦਾਰਾਂ ਤੇ ਕੰਪਨੀਆਂ ਨੂੰ ਬਲੈਕਲਿਸਟ ਕਰ ਦਿੱਤਾ ਹੈ। ਜਿਨ੍ਹਾਂ ਠੇਕਿਆਂ ਦੇ ਲਾਇਸੈਂਸ ਰੱਦ ਕੀਤੇ ਗਏ ਹਨ, ਉਨ੍ਹਾਂ 'ਚ ਸੈਕਟਰ-20 ਡੀ (ਵਿਜੇਂਦਰ), ਸੈਕਟਰ-22ਬੀ 2 (ਕਮਲ ਕਰਕੀ, ਅਜੇ ਮਹਿਰਾ), ਸੈਕਟਰ-22 ਸੀ 2 ਠੇਕੇ (ਕਮਲ ਕਾਰਕੀ, ਅਜੈ ਮਹਿਰਾ), ਇੰਡਸਟਰੀਅਲ ਏਰੀਆ ਫੇਜ਼-1 (ਨਿਸ਼ਾ ਕਾਰਕੀ) ਤੇ ਮਨੀਮਾਜਰਾ ਸ਼ਿਵਾਲਿਕ ਗਾਰਡਨ (ਨੀਰਜ ਸ਼ਰਮਾ) ਸ਼ਾਮਲ ਹਨ।

ਤੀਜੀ ਨਿਲਾਮੀ ’ਚ 28 ’ਚੋਂ ਸਿਰਫ਼ 7 ਠੇਕੇ ਹੋ ਸਕੇ ਸੀ ਨਿਲਾਮ
ਇਸ ਤੋਂ ਪਹਿਲਾਂ 29 ਅਪ੍ਰੈਲ ਨੂੰ ਤੀਜੀ ਨਿਲਾਮੀ ’ਚ 28 ’ਚੋਂ ਸਿਰਫ 7 ਠੇਕੇ ਦੀ ਨਿਲਾਮ ਹੋ ਸਕੇ ਸੀ। ਉੱਥੇ ਹੀ 21 ਅਪ੍ਰੈਲ ਨੂੰ 48 ਠੇਕਿਆਂ ਦੀ ਨਿਲਾਮੀ ਰੱਖੀ ਸੀ, ਜਿਨ੍ਹਾਂ ਦੇ ਲਾਈਸੈਂਸ ਬੈਂਕ ਗਾਰੰਟੀ ਨਾ ਜਮ੍ਹਾਂ ਕਰਨ ਕਾਰਨ ਰੱਦ ਕੀਤੇ ਗਏ ਸੀ ਪਰ ਹੁਣ ਵੀ ਸਿਰਫ਼ 20 ਠੇਕੇ ਹੀ ਵਿਕੇ ਸੀ। 21 ਮਾਰਚ ਨੂੰ ਸਭ ਤੋਂ ਵੱਡੀ ਨਿਲਾਮੀ ’ਚ 97 ’ਚੋਂ 96 ਦੀ ਨਿਲਾਮੀ ਸਫ਼ਲ ਰਹੀ ਸੀ, ਜਿਸ ਤੋਂ ਸਰਕਾਰ ਨੂੰ 606 ਕਰੋੜ ਰੁਪਏ ਦਾ ਆਮਦਨੀ ਹੋਈ ਸੀ।

ਬਕਾਇਆ ਵਸੂਲੀ ਦੇ ਨਿਰਦੇਸ਼
ਆਬਕਾਰੀ ਤੇ ਕਰ ਵਿਭਾਗ ਨੇ ਸਪੱਸ਼ਟ ਕੀਤਾ ਕਿ ਇਹ ਗੈਰ-ਜ਼ਿੰਮੇਵਾਰਾਨਾ ਰਵੱਈਆ ਨਿਲਾਮੀ ਪ੍ਰਕਿਰਿਆ ਨੂੰ ਪ੍ਰਭਾਵਿਤ ਤੇ ਬੋਲੀ ਦੀ ਪਾਰਦਰਸ਼ਤਾ ’ਤੇ ਸਵਾਲ ਖੜ੍ਹੇ ਕਰਦਾ ਹੈ। ਇਹੀ ਕਾਰਨ ਹੈ ਕਿ ਇਨ੍ਹਾਂ ਵਪਾਰੀਆਂ ਨੂੰ ਭਵਿੱਖ ’ਚ ਕਿਸੇ ਵੀ ਨਿਲਾਮੀ ’ਚ ਭਾਗ ਲੈਣ ਤੋਂ ਰੋਕ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹੋਰ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਵੀ ਕਾਰੋਬਾਰੀਆਂ ਨੂੰ ਬਲੈਕਲਿਸਟ ਕਰਨ ਤੇ ਬਕਾਇਆ ਵਸੂਲੀ ਦੇ ਨਿਰਦੇਸ਼ ਦਿੱਤੇ ਗਏ ਹਨ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ

ਚੰਡੀਗੜ੍ਹ ਦੇ GMCH-32 ਹਸਪਤਾਲ 'ਚ OPD ਦਾ ਸਮਾਂ ਬਦਲਿਆ, ਪੜ੍ਹੋ ਕੀ ਹੈ ਨਵਾਂ ਸ਼ਡਿਊਲ

ਚੰਡੀਗੜ੍ਹ ਦੇ GMCH-32 ਹਸਪਤਾਲ 'ਚ OPD ਦਾ ਸਮਾਂ ਬਦਲਿਆ, ਪੜ੍ਹੋ ਕੀ ਹੈ ਨਵਾਂ ਸ਼ਡਿਊਲ