Saturday, April 11, 2026
BREAKING
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸਮਾਜ ਸੇਵਕ ਨਰਿੰਦਰ ਠੇਕੇਦਾਰ ਦੀ ਨੂੰਹ ਨੂੰ ਪੰਜਾਬ ਦੇ ਗਵਰਨਰ ਵਲੋਂ  ਪੀਐਚਡੀ ਦੀ ਡਿਗਰੀ ਦੇ ਕੇ ਕੀਤਾ ਸਨਮਾਨਿਤ

ਰਾਸ਼ਟਰੀ

ਚੰਡੀਗੜ੍ਹ ਤੇ ਜੰਮੂ-ਕਸ਼ਮੀਰ ਸਮੇਤ 5 UTs 'ਚ ਡਾਕਟਰੀ ਇਸ਼ਤਿਹਾਰਾਂ 'ਤੇ ਪਵੇਗੀ ਨੱਥ; LG ਨੂੰ ਮਿਲੀਆਂ ਵਿਸ਼ੇਸ਼ ਸ਼ਕਤੀਆਂ

19 ਜਨਵਰੀ, 2026 06:00 PM

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰਾਲੇ ਨੇ ਇਕ ਮਹੱਤਵਪੂਰਨ ਫੈਸਲਾ ਲੈਂਦਿਆਂ 5 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਉਪ ਰਾਜਪਾਲਾਂ (LG) ਅਤੇ ਪ੍ਰਸ਼ਾਸਕਾਂ ਨੂੰ ਭਰਮਾਊ ਡਾਕਟਰੀ ਇਸ਼ਤਿਹਾਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਅਧਿਕਾਰ ਦਿੱਤੇ ਹਨ। ਇਸ ਨਵੇਂ ਨੋਟੀਫਿਕੇਸ਼ਨ ਤਹਿਤ, ਹੁਣ ਅਧਿਕਾਰੀ ਕੈਂਸਰ ਅਤੇ ਸ਼ੂਗਰ (ਡਾਇਬੀਟੀਜ਼) ਵਰਗੀਆਂ ਗੰਭੀਰ ਬੀਮਾਰੀਆਂ ਦੇ ਚਮਤਕਾਰੀ ਇਲਾਜ ਦਾ ਦਾਅਵਾ ਕਰਨ ਵਾਲੇ ਇਸ਼ਤਿਹਾਰਾਂ ਨਾਲ ਸਬੰਧਤ ਕੰਪਲੈਕਸਾਂ ਦੀ ਤਲਾਸ਼ੀ ਲੈ ਸਕਣਗੇ ਅਤੇ ਰਿਕਾਰਡ ਜ਼ਬਤ ਕਰ ਸਕਣਗੇ।

ਇਨ੍ਹਾਂ 5 ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਲਾਗੂ ਹੋਣਗੇ ਨਿਯਮ

ਗ੍ਰਹਿ ਮੰਤਰਾਲੇ ਦੇ ਆਦੇਸ਼ ਅਨੁਸਾਰ ਇਹ ਸ਼ਕਤੀਆਂ ਜੰਮੂ-ਕਸ਼ਮੀਰ, ਲਕਸ਼ਦੀਪ, ਚੰਡੀਗੜ੍ਹ, ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਵ ਅਤੇ ਪੁਡੂਚੇਰੀ ਦੇ ਉਪ ਰਾਜਪਾਲਾਂ ਜਾਂ ਪ੍ਰਸ਼ਾਸਕਾਂ ਨੂੰ ਸੌਂਪੀਆਂ ਗਈਆਂ ਹਨ। ਰਾਸ਼ਟਰਪਤੀ ਦੇ ਨਿਰਦੇਸ਼ਾਂ ਅਨੁਸਾਰ, ਇਹ ਪ੍ਰਸ਼ਾਸਕ ਹੁਣ ਆਪਣੇ-ਆਪਣੇ ਖੇਤਰਾਂ 'ਚ ਰਾਜ ਸਰਕਾਰ ਦੀਆਂ ਸ਼ਕਤੀਆਂ ਦੀ ਵਰਤੋਂ ਕਰਨਗੇ।

ਕੀ ਹੈ ਕਾਨੂੰਨ ਅਤੇ ਕਿਉਂ ਪਈ ਲੋੜ? 

ਇਹ ਕਾਰਵਾਈ 'ਡਰੱਗਜ਼ ਐਂਡ ਮੈਜਿਕ ਰੈਮੇਡੀਜ਼ (ਇਤਰਾਜ਼ਯੋਗ ਇਸ਼ਤਿਹਾਰ) ਐਕਟ 1954' ਦੇ ਤਹਿਤ ਕੀਤੀ ਜਾਵੇਗੀ। ਇਸ ਕਾਨੂੰਨ ਦਾ ਉਦੇਸ਼ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ 'ਚ ਪ੍ਰਕਾਸ਼ਿਤ ਹੋਣ ਵਾਲੀਆਂ ਦਵਾਈਆਂ-ਜਿਸ 'ਚ ਆਯੂਸ਼ (AYUSH) ਵੀ ਸ਼ਾਮਲ ਹੈ ਨਾਲ ਜੁੜੇ ਵਧਾ-ਚੜ੍ਹਾ ਕੇ ਕੀਤੇ ਗਏ ਦਾਅਵਿਆਂ 'ਤੇ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਰੋਕ ਦੇ ਪ੍ਰਬੰਧ ਹਨ। ਹੁਣ LG ਜਾਂ ਪ੍ਰਸ਼ਾਸਕ ਗਜ਼ਟਿਡ ਅਧਿਕਾਰੀਆਂ ਨੂੰ ਇਹ ਅਧਿਕਾਰ ਦੇ ਸਕਣਗੇ ਕਿ ਉਹ ਸ਼ੱਕੀ ਇਸ਼ਤਿਹਾਰਾਂ ਨਾਲ ਸਬੰਧਤ ਕਿਸੇ ਵੀ ਸਥਾਨ 'ਤੇ ਦਾਖਲ ਹੋ ਕੇ ਜਾਂਚ ਕਰ ਸਕਣ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਸ਼ੁਰੂ ਕਰ ਸਕਣ। 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਮਥੁਰਾ ਕਿਸ਼ਤੀ ਹਾਦਸਾ : PM ਮੋਦੀ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

ਮਥੁਰਾ ਕਿਸ਼ਤੀ ਹਾਦਸਾ : PM ਮੋਦੀ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

ਵੱਡਾ ਹਾਦਸਾ : ਪੰਜਾਬ ਦੇ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 9 ਦੀ ਮੌਤ ; ਕਈ ਲਾਪਤਾ

ਵੱਡਾ ਹਾਦਸਾ : ਪੰਜਾਬ ਦੇ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 9 ਦੀ ਮੌਤ ; ਕਈ ਲਾਪਤਾ

ਤੇਲੰਗਾਨਾ 'ਚ ਮਾਓਵਾਦੀ ਕਮਾਂਡਰ ਸਣੇ 42 ਮਾਓਵਾਦੀਆਂ ਨੇ ਹਥਿਆਰਾਂ ਨਾਲ ਕੀਤਾ ਆਤਮ-ਸਮਰਪਣ

ਤੇਲੰਗਾਨਾ 'ਚ ਮਾਓਵਾਦੀ ਕਮਾਂਡਰ ਸਣੇ 42 ਮਾਓਵਾਦੀਆਂ ਨੇ ਹਥਿਆਰਾਂ ਨਾਲ ਕੀਤਾ ਆਤਮ-ਸਮਰਪਣ

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫ਼ਾ

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫ਼ਾ

PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ

PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ

ਭਾਜਪਾ ਸੱਤਾ 'ਚ ਆਈ ਤਾਂ 6 ਮਹੀਨਿਆਂ ਅੰਦਰ ਲਾਗੂ ਕੀਤੀ ਜਾਵੇਗੀ UCC : ਅਮਿਤ ਸ਼ਾਹ

ਭਾਜਪਾ ਸੱਤਾ 'ਚ ਆਈ ਤਾਂ 6 ਮਹੀਨਿਆਂ ਅੰਦਰ ਲਾਗੂ ਕੀਤੀ ਜਾਵੇਗੀ UCC : ਅਮਿਤ ਸ਼ਾਹ

ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ, ਵਿਦੇਸ਼ ਨੀਤੀ 'ਤੇ ਖੜ੍ਹੇ ਕੀਤੇ ਵੱਡੇ ਸਵਾਲ

ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ, ਵਿਦੇਸ਼ ਨੀਤੀ 'ਤੇ ਖੜ੍ਹੇ ਕੀਤੇ ਵੱਡੇ ਸਵਾਲ

ਬਿਹਾਰ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਪਈਆਂ ਭਾਜੜਾਂ

ਬਿਹਾਰ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਪਈਆਂ ਭਾਜੜਾਂ

ਬੰਗਾਲ ਚੋਣਾਂ ਲਈ ਭਾਜਪਾ ਦਾ 'ਮੈਨੀਫੈਸਟੋ' ਜਾਰੀ, ਔਰਤਾਂ ਤੇ ਬੇਰੁਜ਼ਗਾਰਾਂ ਨੂੰ 3000 ਰੁਪਏ ਮਹੀਨਾ ਦੇਣ ਦਾ ਵਾਅਦਾ

ਬੰਗਾਲ ਚੋਣਾਂ ਲਈ ਭਾਜਪਾ ਦਾ 'ਮੈਨੀਫੈਸਟੋ' ਜਾਰੀ, ਔਰਤਾਂ ਤੇ ਬੇਰੁਜ਼ਗਾਰਾਂ ਨੂੰ 3000 ਰੁਪਏ ਮਹੀਨਾ ਦੇਣ ਦਾ ਵਾਅਦਾ

ਹਰੀਵੰਸ਼ ਮੁੜ ਬਣੇ ਰਾਜ ਸਭਾ ਸੰਸਦ ਮੈਂਬਰ, ਰਾਸ਼ਟਰਪਤੀ ਨੇ ਕੀਤਾ ਨਾਮਜ਼ਦ

ਹਰੀਵੰਸ਼ ਮੁੜ ਬਣੇ ਰਾਜ ਸਭਾ ਸੰਸਦ ਮੈਂਬਰ, ਰਾਸ਼ਟਰਪਤੀ ਨੇ ਕੀਤਾ ਨਾਮਜ਼ਦ