Monday, December 15, 2025
BREAKING
ਅਧਿਕਾਰਾਂ ਦੇ ਨਾਲ ਨਾਲ ਫਰਜ਼ਾਂ ਨੂੰ ਪਹਿਚਾਨਣ ਦਾ ਸੱਦਾ  ਕੈਂਸਰ ਮੁਕਤ ਭਾਰਤ ਅਭਿਆਨ ਚਲਾਉਣ ਵਾਲੇ ਸਮਾਜ ਸੇਵੀ ਸਾਈਕਲਿਸਟ ਮਨਮੋਹਨ ਸਿੰਘ ਦਾ ਸਨਮਾਨ ਤਹਿਸੀਲ ਕੰਪਲੈਕਸ ਭਿੱਖੀਵਿੰਡ ਦੇ ਪ੍ਰਧਾਨ ਬਣੇ ਰਾਣਾ ਬੁੱਗ ਅਗਰਵਾਲ ਸਭਾ ਖਰੜ ਵੱਲੋਂ ਮਰਿਆਦਾ ਪੁਰਸ਼ੋਤਮ ਸ੍ਰੀ ਰਾਮ ਚੰਦਰ ਦੀ ਪ੍ਰੇਰਕ ਜੀਵਨ ਗਾਥਾ ਤੇ ਸ੍ਰੀ ਰਾਮ ਕਥਾ ਸ੍ਰੀ ਰਾਮ ਭਵਨ ਖਰੜ ਵਿਖੇ ਸ਼ਰਧਾ ਨਾਲ ਹੋਈ ਸਮਾਪਤ ਭਾਜਪਾ ਦਾ ਵੱਡਾ ਫੈਸਲਾ ! ਬਿਹਾਰ ਦੇ ਮੰਤਰੀ ਨਿਤਿਨ ਨਬੀਨ ਨੂੰ ਬਣਿਆ ਕੌਮੀ ਕਾਰਜਕਾਰੀ ਪ੍ਰਧਾਨ ਬਠਿੰਡਾ 'ਚ ਵੋਟਿੰਗ ਦਾ ਕੰਮ ਮੁਕੰਮਲ, ਸ਼ਾਮ 4 ਵਜੇ ਤੱਕ 49.7 ਫ਼ੀਸਦੀ ਪੋਲਿੰਗ ਹੋਈ UAE ਸੰਮੇਲਨ 'ਚ ਭਾਰਤ ਦਾ ਦਬਦਬਾ! ਜੈਸ਼ੰਕਰ ਨੇ ਯੂਰਪ, ਯੂਕੇ ਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ ਦਿੱਲੀ 'ਚ ਕਾਂਗਰਸ ਦੀ 'ਵੋਟ ਚੋਰੀ' ਵਿਰੁੱਧ ਵਿਸ਼ਾਲ ਰੈਲੀ, ਰਾਹੁਲ-ਪ੍ਰਿਯੰਕਾ ਨੇ ਘੇਰੀ ਮੋਦੀ ਸਰਕਾਰ ਸਿਡਨੀ ਦੇ ਬੋਂਡੀ ਬੀਚ 'ਤੇ Festival ਦੌਰਾਨ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਦੀ ਮੌਤ ਮਾਨ ਸਰਕਾਰ ਦੇ ਯਤਨਾਂ ਦਾ ਪ੍ਰਭਾਵ, ਖੇਡ ਵਿਕਾਸ ਲਈ ਲਗਭਗ 1,000 ਕਰੋੜ ਰੁਪਏ ਕੀਤੇ ਅਲਾਟ

ਚੰਡੀਗੜ੍ਹ

ਚੰਡੀਗੜ੍ਹ ਤੋਂ ਚੱਲਣ ਵਾਲੀਆਂ ਇਹ Trains ਅੱਜ ਤੋਂ ਰੱਦ, ਮੁਸਾਫ਼ਰ ਦੇਣ ਧਿਆਨ

01 ਦਸੰਬਰ, 2025 12:40 PM

ਚੰਡੀਗੜ੍ਹ : ਸਰਦੀਆਂ ’ਚ ਧੁੰਦ ਨਾਲ ਨਜਿੱਠਣ ਲਈ ਰੇਲਵੇ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਤਹਿਤ ਅੰਬਾਲਾ ਮੰਡਲ ਵੱਲੋਂ 56 ਰੇਲਗੱਡੀਆਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ, ਜੋ ਸੋਮਵਾਰ ਤੋਂ ਬੰਦ ਰਹਿਣਗੀਆਂ। ਇਨ੍ਹਾਂ ’ਚ ਚੰਡੀਗੜ੍ਹ ਰੇਲਵੇ ਸਟੇਸ਼ਨ ਤੋਂ ਦੂਜੇ ਸੂਬਿਆਂ ’ਚ ਜਾਣ ਵਾਲੀਆਂ 8 ਰੇਲਗੱਡੀਆਂ ਵੀ ਸ਼ਾਮਲ ਹਨ। ਅੰਬਾਲਾ ਮੰਡਲ ਦੇ ਸੀਨੀਅਰ ਡੀ. ਸੀ. ਐੱਮ. ਨਵੀਨ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਰੇਲਗੱਡੀਆਂ ਦੀ ਬੁਕਿੰਗ ਪਹਿਲਾਂ ਹੀ ਬੰਦ ਕਰ ਦਿੱਤੀ ਗਈ ਸੀ। ਇਹ ਰੇਲਗੱਡੀਆਂ 1 ਦਸੰਬਰ ਤੋਂ 1 ਮਾਰਚ, 2026 ਤੱਕ ਰੱਦ ਰਹਿਣਗੀਆਂ। ਇਸ ਸੰਬੰਧੀ ਜਾਣਕਾਰੀ ਸਾਰੇ ਰੇਲਵੇ ਸਟੇਸ਼ਨ ਪ੍ਰਬੰਧਕਾਂ ਨੂੰ ਭੇਜ ਦਿੱਤੀ ਗਈ ਹੈ।

ਰੇਲਗੱਡੀ                                         ਰੱਦ ਰਹਿਣ ਦੀ ਤਾਰੀਖ਼
14541-42 ਚੰਡੀਗੜ੍ਹ-ਅੰਮ੍ਰਿਤਸਰ :     1 ਦਸੰਬਰ ਤੋਂ 1 ਮਾਰਚ, 2026 ਤੱਕ
14629-30 ਚੰਡੀਗੜ੍ਹ-ਫਿਰੋਜ਼ਪੁਰ :     1 ਦਸੰਬਰ ਤੋਂ 1 ਮਾਰਚ, 2026 ਤੱਕ
14503-04 ਚੰਡੀਗੜ੍ਹ-ਸ਼੍ਰੀ ਮਾਤਾ ਵੈਸ਼ਨੋ ਦੇਵੀ : 2 ਦਸੰਬਰ ਤੋਂ 28 ਫਰਵਰੀ 2026 ਤੱਕ
15903-04 ਚੰਡੀਗੜ੍ਹ-ਡਿਬਰੂਗੜ੍ਹ : 1 ਦਸੰਬਰ ਤੋਂ 1 ਮਾਰਚ, 2026 ਤੱਕ

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਵੋਟ ਚੋਰੀ ਦਾ ਇਲਜ਼ਾਮ ਲਗਾਉਣ ਵਾਲੇ ਖੁਦ ਇਲੈਕਸ਼ਨ-ਚੋਰੀ ਦੀਆਂ ਕਰ ਰਹੇ ਤਿਆਰੀਆਂ: ਜਾਖੜ

ਵੋਟ ਚੋਰੀ ਦਾ ਇਲਜ਼ਾਮ ਲਗਾਉਣ ਵਾਲੇ ਖੁਦ ਇਲੈਕਸ਼ਨ-ਚੋਰੀ ਦੀਆਂ ਕਰ ਰਹੇ ਤਿਆਰੀਆਂ: ਜਾਖੜ

ਹੁਣ ਘਰ ਦੀ ਹਰ ਮੰਜ਼ਿਲ ਤੋਂ ਮੁਲਾਜ਼ਮ ਨੂੰ ਲੈ ਕੇ ਆਉਣਾ ਪਵੇਗਾ ਕੂੜਾ, ਲਾਗੂ ਹੋਏ ਸਖ਼ਤ ਨਿਯਮ

ਹੁਣ ਘਰ ਦੀ ਹਰ ਮੰਜ਼ਿਲ ਤੋਂ ਮੁਲਾਜ਼ਮ ਨੂੰ ਲੈ ਕੇ ਆਉਣਾ ਪਵੇਗਾ ਕੂੜਾ, ਲਾਗੂ ਹੋਏ ਸਖ਼ਤ ਨਿਯਮ

ਚੰਡੀਗੜ੍ਹ 'ਚ ਇੰਡੀਗੋ ਦੀਆਂ 2 ਫਲਾਈਟਾਂ ਰੱਦ, 31 ਦੇਰੀ ਨਾਲ ਹੋਈਆਂ ਆਪਰੇਟ

ਚੰਡੀਗੜ੍ਹ 'ਚ ਇੰਡੀਗੋ ਦੀਆਂ 2 ਫਲਾਈਟਾਂ ਰੱਦ, 31 ਦੇਰੀ ਨਾਲ ਹੋਈਆਂ ਆਪਰੇਟ

ਲਾਰੈਂਸ ਗੈਂਗ ਨੇ ਲਈ ਚੰਡੀਗੜ੍ਹ 'ਚ ਨੌਜਵਾਨ ਦੇ ਕਤਲ ਦੀ ਜ਼ਿੰਮੇਵਾਰੀ! ਗੋਲਡੀ ਬਰਾੜ ਨੇ ਕੀਤਾ ਖ਼ੁਲਾਸਾ

ਲਾਰੈਂਸ ਗੈਂਗ ਨੇ ਲਈ ਚੰਡੀਗੜ੍ਹ 'ਚ ਨੌਜਵਾਨ ਦੇ ਕਤਲ ਦੀ ਜ਼ਿੰਮੇਵਾਰੀ! ਗੋਲਡੀ ਬਰਾੜ ਨੇ ਕੀਤਾ ਖ਼ੁਲਾਸਾ

ਰੋਜ਼ ਗਾਰਡਨ ਬਣਿਆ 'ਡੈੱਥ ਗਾਰਡਨ', ਦਿਨ-ਦਿਹਾੜੇ ਔਰਤ ਦਾ ਗਲਾ ਵੱਢ ਕੇ ਕਤਲ

ਰੋਜ਼ ਗਾਰਡਨ ਬਣਿਆ 'ਡੈੱਥ ਗਾਰਡਨ', ਦਿਨ-ਦਿਹਾੜੇ ਔਰਤ ਦਾ ਗਲਾ ਵੱਢ ਕੇ ਕਤਲ

MBA ਵਿਦਿਆਰਥਣ ਨਾਲ ਜਬਰ-ਜ਼ਿਨਾਹ ਮਗਰੋਂ ਕਤਲ ਦੇ ਮੁਲਜ਼ਮ ਨੂੰ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

MBA ਵਿਦਿਆਰਥਣ ਨਾਲ ਜਬਰ-ਜ਼ਿਨਾਹ ਮਗਰੋਂ ਕਤਲ ਦੇ ਮੁਲਜ਼ਮ ਨੂੰ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

ਚੰਡੀਗੜ੍ਹ ਦੇ ਹਾਈ ਪ੍ਰੋਫਾਈਲ ਕਤਲਕਾਂਡ 'ਚ ਸੀਰੀਅਲ ਕਿਲਰ ਦੋਸ਼ੀ ਕਰਾਰ, ਭਲਕੇ ਹੋਵੇਗਾ ਸਜ਼ਾ ਦਾ ਐਲਾਨ

ਚੰਡੀਗੜ੍ਹ ਦੇ ਹਾਈ ਪ੍ਰੋਫਾਈਲ ਕਤਲਕਾਂਡ 'ਚ ਸੀਰੀਅਲ ਕਿਲਰ ਦੋਸ਼ੀ ਕਰਾਰ, ਭਲਕੇ ਹੋਵੇਗਾ ਸਜ਼ਾ ਦਾ ਐਲਾਨ

ਮੁੱਖ ਮੰਤਰੀ ਵੱਲੋਂ ਜਾਪਾਨ ਨਾਲ ਮੁੱਖ ਖੇਤਰਾਂ ਵਿੱਚ ਰਣਨੀਤਕ ਭਾਈਵਾਲੀ ਦੀ ਵਕਾਲਤ

ਮੁੱਖ ਮੰਤਰੀ ਵੱਲੋਂ ਜਾਪਾਨ ਨਾਲ ਮੁੱਖ ਖੇਤਰਾਂ ਵਿੱਚ ਰਣਨੀਤਕ ਭਾਈਵਾਲੀ ਦੀ ਵਕਾਲਤ

ਸੰਵਿਧਾਨ ਦਿਵਸ ਸਮਾਗਮ ਮੌਕੇ ਭਾਰਤ ਦੇ ਚੀਫ਼ ਜਸਟਿਸ ਵੱਲੋਂ

ਸੰਵਿਧਾਨ ਦਿਵਸ ਸਮਾਗਮ ਮੌਕੇ ਭਾਰਤ ਦੇ ਚੀਫ਼ ਜਸਟਿਸ ਵੱਲੋਂ "ਗੁਰੂ ਤੇਗ਼ ਬਹਾਦਰ ਸਾਹਿਬ ਦਾ ਰੂਹਾਨੀ ਸਫ਼ਰ" ਕਿਤਾਬ ਦੇ ਲੇਖਕ ਹਰਪ੍ਰੀਤ ਸੰਧੂ ਦਾ ਵਿਸ਼ੇਸ਼ ਸਰਟੀਫ਼ਿਕੇਟ ਨਾਲ ਸਨਮਾਨ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ