Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਚੰਡੀਗੜ੍ਹ

ਚੰਡੀਗੜ੍ਹ ਤੋਂ ਹਿਸਾਰ ਲਈ ਸਿੱਧੀ ਉਡਾਣ ਭਲਕੇ ਤੋਂ ਸ਼ੁਰੂ, ਅਯੁੱਧਿਆ ਤੇ ਨਾਂਦੇੜ ਸਾਹਿਬ ਲਈ ਵੀ...

08 ਜੂਨ, 2025 05:40 PM

ਚੰਡੀਗੜ੍ਹ : ਚੰਡੀਗੜ੍ਹ-ਹਿਸਾਰ ਵਿਚਕਾਰ ਨਵੀਂ ਉਡਾਣ ਸੋਮਵਾਰ ਤੋਂ ਚਲਾਈ ਜਾਵੇਗੀ। ਇਸ ਲਈ ਹਵਾਈ ਅੱਡਾ ਅਥਾਰਟੀ ਨੇ ਏ. ਟੀ. ਆਰ.-72 ਸੀਟਰ ਨੂੰ ਹਫ਼ਤੇ ’ਚ 2 ਦਿਨ ਲਈ ਸਲਾਟ ਜਾਰੀ ਕੀਤਾ ਹੈ। ਹੁਣ ਹਿਸਾਰ ਲਈ ਕੁਨੈਕਟੀਵਿਟੀ ਦੇ ਨਾਲ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਦੇਸ਼ ਦੇ 18 ਸੂਬਿਆਂ ਨਾਲ ਜੁੜ ਗਿਆ ਹੈ। ਸੀ. ਈ. ਓ. ਅਜੇ ਵਰਮਾ ਨੇ ਕਿਹਾ ਕਿ ਹਿਸਾਰ ਉਡਾਣ ਲਈ ਸਲਾਟ ਜਾਰੀ ਕਰ ਦਿੱਤਾ ਗਿਆ ਹੈ। ਕੋਸ਼ਿਸ਼ ਹੈ ਕਿ ਏਅਰਲਾਈਨਾਂ ਅਯੁੱਧਿਆ ਤੇ ਨਾਂਦੇੜ ਸਾਹਿਬ ਲਈ ਉਡਾਣਾਂ ਸ਼ੁਰੂ ਕਰ ਦੇਣ, ਜਿਸ ਲਈ ਲਗਾਤਾਰ ਗੱਲਬਾਤ ਚੱਲ ਰਹੀ ਹੈ। ਉਮੀਦ ਹੈ ਕਿ ਦੋਵਾਂ ਧਾਰਮਿਕ ਸਥਾਨਾਂ ਲਈ ਵੀ ਉਡਾਣਾਂ ਜਲਦ ਸ਼ੁਰੂ ਹੋ ਜਾਣਗੀਆਂ।

ਹਫ਼ਤੇ ’ਚ 2 ਦਿਨ ਸਲਾਟ ਮਨਜ਼ੂਰ
ਸੀ. ਈ. ਓ. ਨੇ ਦੱਸਿਆ ਕਿ ਚੰਡੀਗੜ੍ਹ-ਹਿਸਾਰ ਵਿਚਕਾਰ ਅਲਾਇੰਸ ਏਅਰ ਏ. ਟੀ. ਆਰ.-72 ਸੀਟਰ ਦਾ ਸੰਚਾਲਨ ਕਰ ਰਿਹਾ ਹੈ। ਇਹ ਉਡਾਣ ਹਫ਼ਤੇ ’ਚ ਸਿਰਫ਼ 2 ਦਿਨ ਹੀ ਚਲਾਈ ਜਾਵੇਗੀ। ਸੋਮਵਾਰ ਤੇ ਸ਼ੁੱਕਰਵਾਰ ਨੂੰ ਸੰਚਾਲਨ ਹੋਵੇਗਾ, ਜਿਸ ਲਈ ਏਅਰਲਾਈਨ ਨੇ ਬੁਕਿੰਗ ਸ਼ੁਰੂ ਕਰ ਦਿੱਤੀ ਹੈ। ਚੰਡੀਗੜ੍ਹ ਤੋਂ ਹਿਸਾਰ ਲਈ ਉਡਾਣ ਦੁਪਹਿਰ 3:20 ਵਜੇ ਰਵਾਨਾ ਹੋਵੇਗੀ ਅਤੇ ਸ਼ਾਮ 4:30 ਵਜੇ ਪਹੁੰਚ ਜਾਵੇਗੀ। ਨਾਲ ਹੀ ਹਿਸਾਰ ਤੋਂ ਅਲਾਇੰਸ ਏਅਰ ਦੀ ਉਡਾਣ ਸ਼ਾਮ 4:55 ਵਜੇ ਜਾਵੇਗੀ ਤੇ ਸ਼ਾਮ 5:55 ਵਜੇ ਚੰਡੀਗੜ੍ਹ ਪਹੁੰਚੇਗੀ। ਹਿਸਾਰ ਤੋਂ ਚੰਡੀਗੜ੍ਹ ਤੱਕ ਉਡਾਣ ਦੀ ਮਿਆਦ ਲਗਭਗ 1 ਘੰਟਾ ਤੇ ਚੰਡੀਗੜ੍ਹ ਤੋਂ ਹਿਸਾਰ ਤੱਕ ਉਡਾਣ ਦੀ ਮਿਆਦ 1 ਘੰਟਾ 10 ਮਿੰਟ ਰਹੇਗੀ। ਕਿਰਾਇਆ 1449 ਰੁਪਏ ਤੋਂ 1704 ਰੁਪਏ ਤੱਕ ਰੱਖਿਆ ਗਿਆ ਹੈ, ਹਾਲਾਂਕਿ ਬੁਕਿੰਗ ਫਲੈਕਸੀ ਫੇਅਰ ਦੇ ਆਧਾਰ ’ਤੇ ਕੀਤੀ ਜਾਵੇਗੀ।

ਦਿੱਲੀ ਲਈ ਸਭ ਤੋਂ ਵੱਧ 12 ਉਡਾਣਾਂ
ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦਿੱਲੀ ਲਈ ਸਭ ਤੋਂ ਵੱਧ 12 ਉਡਾਣਾਂ ਹਨ, ਜਦੋਂਕਿ ਮੁੰਬਈ ਤੇ ਬੰਗਲੁਰੂ ਲਈ 6-6 , ਜੈਪੁਰ ਤੇ ਸ਼੍ਰੀਨਗਰ ਲਈ 4-4, ਲੇਹ ਤੇ ਹੈਦਰਾਬਾਦ ਲਈ 2-2, ਅਹਿਮਦਾਬਾਦ ਲਈ 3, ਕੋਲਕਾਤਾ, ਧਰਮਸ਼ਾਲਾ, ਗੋਆ, ਇੰਦੌਰ, ਜੰਮੂ, ਲਖਨਊ, ਚੇਨਈ, ਪਟਨਾ ਤੇ ਪੁਣੇ ਲਈ 1-1 ਉਡਾਣ ਰੋਜ਼ਾਨਾਂ ਜਾ ਰਹੀਆਂ ਹਨ। ਸੂਚੀ ’ਚ ਹੁਣ ਸੋਮਵਾਰ ਤੋਂ ਹਿਸਾਰ ਹਵਾਈ ਅੱਡੇ ਦਾ ਨਾਮ ਵੀ ਜੁੜ ਗਿਆ ਹੈ। ਅਜਿਹੇ ’ਚ ਚੰਡੀਗੜ੍ਹ ਤੋਂ ਲਗਭਗ 18 ਰਾਜਾਂ ਲਈ ਹਵਾਈ ਸੇਵਾ ਸ਼ੁਰੂ ਹੋ ਚੁੱਕੀ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ

ਚੰਡੀਗੜ੍ਹ ਦੇ GMCH-32 ਹਸਪਤਾਲ 'ਚ OPD ਦਾ ਸਮਾਂ ਬਦਲਿਆ, ਪੜ੍ਹੋ ਕੀ ਹੈ ਨਵਾਂ ਸ਼ਡਿਊਲ

ਚੰਡੀਗੜ੍ਹ ਦੇ GMCH-32 ਹਸਪਤਾਲ 'ਚ OPD ਦਾ ਸਮਾਂ ਬਦਲਿਆ, ਪੜ੍ਹੋ ਕੀ ਹੈ ਨਵਾਂ ਸ਼ਡਿਊਲ