Thursday, May 14, 2026
BREAKING
ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ ਓਮਾਨ ਦੇ ਤੱਟ ਨੇੜੇ ਭਾਰਤੀ ਜਹਾਜ਼ 'ਤੇ ਮਿਜ਼ਾਈਲ ਹਮਲਾ! MEA ਨੇ ਦਿੱਤੀ ਵਾਰਨਿੰਗ ਸਰਕਾਰੀ ਦਫਤਰਾਂ 'ਚ ਹਫਤੇ 'ਚ 2 ਦਿਨ ਹੋਵੇਗਾ ਵਰਕ ਫਰਾਮ ਹੋਮ, ਦਿੱਲੀ 'ਚ 50 ਫ਼ੀਸਦੀ ਮੀਟਿੰਗਾਂ ਆਨਲਾਈਨ ਵਿਦੇਸ਼ੀ ਨਿਵੇਸ਼ 'ਚ ਟੈਕਸ ਦੀ ਕਟੌਤੀ ਦੀ ਉਮੀਦ ਕਾਰਨ ਸ਼ੇਅਰ ਬਾਜ਼ਾਰ ਨੇ ਦਰਜ ਕੀਤੀ ਸ਼ਾਨਦਾਰ ਰਿਕਵਰੀ 'ਸਾਰੇ ਜਹਾਜ਼ਾਂ ਲਈ ਖੁੱਲ੍ਹਾ ਹੋਰਮੁਜ਼..!' ਭਾਰਤ ਆਏ ਇਰਾਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ, ਰਵਨੀਤ ਬਿੱਟੂ ਨੇ ਕੀਤਾ ਉਦਘਾਟਨ ਪੰਜਾਬ ਸਣੇ 16 ਸੂਬਿਆਂ ਲਈ ਚੋਣ ਕਮਿਸ਼ਨ ਨੇ ਕਰ'ਤਾ ਵੱਡਾ ਐਲਾਨ ਗੱਡੀਆਂ ਦਾ ਕਾਫ਼ਲਾ ਛੱਡ Bullet 'ਤੇ ਵਿਧਾਨ ਸਭਾ ਪਹੁੰਚੇ CM ! PM ਦੀ ਅਪੀਲ ਦਾ ਫੜਨਵੀਸ ਨੇ ਕੀਤਾ ਸਮਰਥਨ Hantavirus ਤੋਂ ਬਾਅਦ ਹੁਣ Norovirus ਦਾ ਕਹਿਰ! 80 ਲੋਕ ਹੋਏ ਬੀਮਾਰ ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ

ਚੰਡੀਗੜ੍ਹ

ਚੰਡੀਗੜ੍ਹ ਦੇ GMCH-32 ਹਸਪਤਾਲ 'ਚ OPD ਦਾ ਸਮਾਂ ਬਦਲਿਆ, ਪੜ੍ਹੋ ਕੀ ਹੈ ਨਵਾਂ ਸ਼ਡਿਊਲ

14 ਮਈ, 2026 05:05 PM

ਚੰਡੀਗੜ੍ਹ : ਇੱਥੇ ਜੀ. ਐੱਮ. ਸੀ. ਐੱਚ-32 ਅਤੇ ਸੈਕਟਰ-48 ਸਥਿਤ ਸਾਊਥ ਕੈਂਪਸ ਹਸਪਤਾਲ ’ਚ ਗਰਮੀਆਂ ਦੀਆਂ ਛੁੱਟੀਆਂ ਨੂੰ ਧਿਆਨ ’ਚ ਰੱਖਦਿਆਂ ਓ. ਪੀ. ਡੀ. ਦੇ ਸਮੇਂ ’ਚ ਤਬਦੀਲੀ ਕੀਤੀ ਗਈ ਹੈ। ਹਸਪਤਾਲ ਪ੍ਰਸ਼ਾਸਨ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਨਵਾਂ ਸ਼ਡਿਊਲ 16 ਮਈ 2026 ਤੋਂ 23 ਜੁਲਾਈ 2026 ਤੱਕ ਲਾਗੂ ਰਹੇਗਾ। ਨਵੇਂ ਸਮਿਆਂ ਮੁਤਾਬਕ ਓ. ਪੀ. ਡੀ. ਲਈ ਰਜਿਸਟ੍ਰੇਸ਼ਨ ਸਵੇਰੇ 7 ਵਜੇ ਤੋਂ 10 ਵਜੇ ਤੱਕ ਹੋਵੇਗੀ, ਜਦੋਂ ਕਿ ਮਰੀਜ਼ਾਂ ਦੀ ਜਾਂਚ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਬਲੱਡ ਕੁਲੈਕਸ਼ਨ ਸੈਂਟਰ ਦਾ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਤੈਅ ਕੀਤਾ ਗਿਆ ਹੈ। ਹਸਪਤਾਲ ਪ੍ਰਬੰਧਨ ਨੇ ਦੱਸਿਆ ਕਿ ਇਹ ਬਦਲਾਅ ਗਰਮੀ ਦੇ ਵੱਧਦੇ ਤਾਪਮਾਨ ਨੂੰ ਦੇਖਦਿਆਂ ਕੀਤੇ ਗਏ ਹਨ ਤਾਂ ਜੋ ਮਰੀਜ਼ਾਂ ਨੂੰ ਸਵੇਰ ਦੇ ਸਮੇਂ ਵਧੀਆ ਸਹੂਲਤ ਮਿਲ ਸਕੇ। ਇਸ ਦੇ ਨਾਲ ਹੀ ਜੀ. ਐੱਮ. ਸੀ. ਐੱਚ-32 ’ਚ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ 24 ਘੰਟੇ ਜਾਰੀ ਰਹਿਣਗੀਆਂ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਟ੍ਰਾਈਸਿਟੀ ਨੂੰ ਗਰਮੀ ਤੋਂ ਰਾਹਤ, 12 ਮਈ ਤੱਕ ਠੰਡਕ ਰਹਿਣ ਦੇ ਆਸਾਰ

ਟ੍ਰਾਈਸਿਟੀ ਨੂੰ ਗਰਮੀ ਤੋਂ ਰਾਹਤ, 12 ਮਈ ਤੱਕ ਠੰਡਕ ਰਹਿਣ ਦੇ ਆਸਾਰ

ਸਰਕਾਰੀ ਦਫ਼ਤਰਾਂ ਤੇ ਸਕੂਲਾਂ-ਕਾਲਜਾਂ ਲਈ ਨਵਾਂ ਫ਼ਰਮਾਨ, ਪ੍ਰਸ਼ਾਸਨ ਨੇ ਜਾਰੀ ਕੀਤੀਆਂ ਸਖ਼ਤ ਹਦਾਇਤਾਂ

ਸਰਕਾਰੀ ਦਫ਼ਤਰਾਂ ਤੇ ਸਕੂਲਾਂ-ਕਾਲਜਾਂ ਲਈ ਨਵਾਂ ਫ਼ਰਮਾਨ, ਪ੍ਰਸ਼ਾਸਨ ਨੇ ਜਾਰੀ ਕੀਤੀਆਂ ਸਖ਼ਤ ਹਦਾਇਤਾਂ

ਪੀਯੂ ਵਿੱਚ ਤ੍ਰੈ-ਭਾਸ਼ੀ ਏ.ਆਈ–ਐਮ.ਐਲ ਸ਼ਬਦਾਵਲੀ ‘ਤੇ ਮਾਹਿਰ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ ਸ਼ੁਰੂ

ਪੀਯੂ ਵਿੱਚ ਤ੍ਰੈ-ਭਾਸ਼ੀ ਏ.ਆਈ–ਐਮ.ਐਲ ਸ਼ਬਦਾਵਲੀ ‘ਤੇ ਮਾਹਿਰ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ ਸ਼ੁਰੂ

ਚੰਡੀਗੜ੍ਹ ਤੋਂ ਅਹਿਮਦਾਬਾਦ ਲਈ ਨਵੀਂ ਸਿੱਧੀ ਉਡਾਣ ਅੱਜ ਤੋਂ, ਸਿਰਫ 2 ਘੰਟਿਆਂ ’ਚ ਪੂਰਾ ਹੋਵੇਗਾ ਸਫ਼ਰ

ਚੰਡੀਗੜ੍ਹ ਤੋਂ ਅਹਿਮਦਾਬਾਦ ਲਈ ਨਵੀਂ ਸਿੱਧੀ ਉਡਾਣ ਅੱਜ ਤੋਂ, ਸਿਰਫ 2 ਘੰਟਿਆਂ ’ਚ ਪੂਰਾ ਹੋਵੇਗਾ ਸਫ਼ਰ

'ਕੱਟੇ ਫਲ ਨਾ ਖਾਓ', ਚੰਡੀਗੜ੍ਹ ਦੇ ਲੋਕਾਂ ਲਈ ਜਾਰੀ ਹੋਈ ਐਡਵਾਈਜ਼ਰੀ, ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ

'ਕੱਟੇ ਫਲ ਨਾ ਖਾਓ', ਚੰਡੀਗੜ੍ਹ ਦੇ ਲੋਕਾਂ ਲਈ ਜਾਰੀ ਹੋਈ ਐਡਵਾਈਜ਼ਰੀ, ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ

ਕੇਂਦਰੀ ਮੰਤਰੀ JP ਨੱਡਾ ਪੁੱਜੇ ਚੰਡੀਗੜ੍ਹ, PGI ਦੇ ਸਲਾਨਾ ਡਿਗਰੀ ਵੰਡ ਸਮਾਰੋਹ 'ਚ ਕਰਨਗੇ ਸ਼ਿਰੱਕਤ

ਕੇਂਦਰੀ ਮੰਤਰੀ JP ਨੱਡਾ ਪੁੱਜੇ ਚੰਡੀਗੜ੍ਹ, PGI ਦੇ ਸਲਾਨਾ ਡਿਗਰੀ ਵੰਡ ਸਮਾਰੋਹ 'ਚ ਕਰਨਗੇ ਸ਼ਿਰੱਕਤ

ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਰੀ ਹੋਇਆ ਨਵਾਂ ਸ਼ਡਿਊਲ, PGI ਪ੍ਰਸ਼ਾਸਨ ਵਲੋਂ ਹੁਕਮ ਜਾਰੀ

ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਰੀ ਹੋਇਆ ਨਵਾਂ ਸ਼ਡਿਊਲ, PGI ਪ੍ਰਸ਼ਾਸਨ ਵਲੋਂ ਹੁਕਮ ਜਾਰੀ

PGI ਦੇ 39ਵੇਂ ਕੋਨਵੋਕੇਸ਼ਨ ਸਮਾਗਮ ’ਚ 550 ਵਿਦਿਆਰਥੀਆਂ ਨੂੰ ਮਿਲਣਗੀਆਂ ਡਿਗਰੀਆਂ

PGI ਦੇ 39ਵੇਂ ਕੋਨਵੋਕੇਸ਼ਨ ਸਮਾਗਮ ’ਚ 550 ਵਿਦਿਆਰਥੀਆਂ ਨੂੰ ਮਿਲਣਗੀਆਂ ਡਿਗਰੀਆਂ

ਚੰਡੀਗੜ੍ਹ 'ਚ ਚੜ੍ਹਦੀ ਸਵੇਰ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ

ਚੰਡੀਗੜ੍ਹ 'ਚ ਚੜ੍ਹਦੀ ਸਵੇਰ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ

ਚੰਡੀਗੜ੍ਹ ਪੁਲਸ ਦੀ ‘ਕਵਿੱਕ ਰਿਸਪਾਂਸ ਟੀਮ’ ਨੂੰ ਮਿਲੀ ਮਜ਼ਬੂਤੀ, 55 ਨਵੇਂ ਵਾਹਨ ਬੇੜੇ ’ਚ ਸ਼ਾਮਲ

ਚੰਡੀਗੜ੍ਹ ਪੁਲਸ ਦੀ ‘ਕਵਿੱਕ ਰਿਸਪਾਂਸ ਟੀਮ’ ਨੂੰ ਮਿਲੀ ਮਜ਼ਬੂਤੀ, 55 ਨਵੇਂ ਵਾਹਨ ਬੇੜੇ ’ਚ ਸ਼ਾਮਲ