Thursday, September 03, 2026
BREAKING
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

ਚੰਡੀਗੜ੍ਹ

ਚੰਡੀਗੜ੍ਹ ਦੇ ਕਾਲਜ 'ਚ ਮਚੀ ਹਾਹਾਕਾਰ, ਕਰਾਇਆ ਗਿਆ ਖ਼ਾਲੀ, ਹਰ ਪਾਸੇ ਪੁਲਸ ਹੀ ਪੁਲਸ

20 ਅਪ੍ਰੈਲ, 2026 07:09 PM

ਚੰਡੀਗੜ੍ਹ : ਚੰਡੀਗੜ੍ਹ 'ਚ ਬੰਬ ਦੀਆਂ ਧਮਕੀਆਂ ਮਿਲਣ ਦਾ ਸਿਲਸਿਲਾ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਹੁਣ ਤਾਜ਼ਾ ਮਾਮਲੇ 'ਚ ਸੈਕਟਰ-42 ਸਥਿਤ ਡਾ. ਅੰਬੇਡਕਰ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੂਰੇ ਇਲਾਕੇ 'ਚ ਹੜਕੰਪ ਮਚ ਗਿਆ ਹੈ। ਜਾਣਕਾਰੀ ਮੁਤਾਬਕ ਕੰਟਰੋਲ ਰੂਮ 'ਤੇ ਧਮਕੀ ਭਰਿਆ ਮੈਸਜ ਮਿਲਣ ਤੋਂ ਤੁਰੰਤ ਬਾਅਦ ਪੁਲਸ ਅਲਰਟ ਹੋ ਗਈ।

ਮੌਕੇ 'ਤੇ ਪੁਲਸ, ਖ਼ੁਫ਼ੀਆ ਏਜੰਸੀਆਂ, ਡੌਗ ਸਕੁਐਡ ਅਤੇ ਬੰਬ ਨਿਰੋਧਕ ਟੀਮਾਂ ਨੂੰ ਤਾਇਨਾਤ ਕੀਤਾ ਗਿਆ। ਨਾਲ ਹੀ ਕਈ ਆਲਾ ਅਧਿਕਾਰੀ ਵੀ ਘਟਨਾ ਵਾਲੀ ਥਾਂ 'ਤੇ ਪੁੱਜੇ ਅਤੇ ਮੌਕੇ ਦਾ ਜਾਇਜ਼ਾ ਲਿਆ। ਧਮਕੀ ਦੀ ਖ਼ਬਰ ਫ਼ੈਲਦੇ ਹੀ ਕਾਲਜ ਕੰਪਲੈਕਸ 'ਚ ਹਾਹਾਕਾਰ ਮਚ ਗਈ।

ਸੁਰੱਖਿਆ ਦੇ ਮੱਦੇਨਜ਼ਰ ਕਾਲਜ ਕੰਪਲੈਕਸ ਨੂੰ ਖ਼ਾਲੀ ਕਰਵਾ ਲਿਆ ਗਿਆ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਪੁਲਸ ਵਲੋਂ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹਰ ਪਹਿਲੂ 'ਤੇ ਨਜ਼ਰ ਰੱਖੀ ਜਾ ਰਹੀ ਹੈ। ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅਫ਼ਵਾਹਾਂ ਤੋਂ ਬਚਣ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ