Thursday, April 09, 2026
BREAKING
ਪੈਨਸ਼ਨਰਜ਼ ਭਲਾਈ ਸੰਸਥਾ ਕੁਰਾਲੀ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਹਰਗੋਬਿੰਦ ਸਾਹਿਬ ਕੁਰਾਲੀ ਵਿਖੇ ਸ੍ ਰਣਧੀਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ ਇੱਕ 'ਪਿਤਾ' ਲਈ ਵੱਡੀ ਰਾਹਤ: 'ਮੁੱਖ ਮੰਤਰੀ ਸਿਹਤ ਯੋਜਨਾ' ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜੰਮੇ ਬੱਚਿਆਂ ਦਾ ਇਲਾਜ ਕੀਤਾ ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ ਪੰਜਾਬ ਸਰਕਾਰ ਵਲੋਂ ਕਿਸਾਨ ਸਿਖਲਾਈ ਤੇ ਜਾਗਰੂਕਤਾ ਕੈਂਪ  ਆਮ ਲੋਕਾਂ ਨੂੰ ਚੰਗੀਆਂ ਸਿਹਤ ਆਦਤਾਂ ਅਪਣਾਉਣ ਲਈ ਜਾਗਰੂਕ ਕਰਨਾ ਯਕੀਨੀ ਬਣਾਇਆ ਜਾਏ: ਡਾ. ਗੀਤਾਂਜਲੀ ਸਿੰਘ ਸੋਇਆ ਚੰਕਸ, ਲਾਲ ਮਿਰਚ ਪਾਊਡਰ ਅਤੇ ਗੁੜ ਦੇ 4 ਸੈਂਪਲ ਭਰੇ -ਡਾ. ਜਤਿੰਦਰ ਭਾਟੀਆ ਖਾਦ ਬੀਜ ਅਤੇ ਦਵਾਈਆਂ ਦੇ ਵਪਾਰੀਆਂ ਦੀ ਖੇਤੀਬਾੜੀ ਅਫਸਰਾਂ ਦੇ ਨਾਲ ਹੋਈ ਮੀਟਿੰਗ...  ਸਿਹਤਮੰਦ ਜੀਵਨਸ਼ੈਲੀ ਅਪਣਾਓ – ਚੰਗੀਆਂ ਆਦਤਾਂ ਲੰਮੀ ਉਮਰ ਦਾ ਰਾਜ : ਡਾ. ਰੇਣੂ ਮਿੱਤਲ  ਇਰਾਨ-ਅਮਰੀਕਾ ਵਿਚਾਲੇ ਜੰਗਬੰਦੀ 'ਤੇ 'ਰੋਲ' ਬਾਰੇ ਬਾਰੇ ਚੀਨ ਦਾ ਪਹਿਲਾ ਬਿਆਨ

ਚੰਡੀਗੜ੍ਹ

ਚੰਡੀਗੜ੍ਹ ਦੇ ਸਕੂਲਾਂ 'ਚ ਵੱਧ ਗਈਆਂ ਛੁੱਟੀਆਂ, ਸਿੱਖਿਆ ਵਿਭਾਗ ਵਲੋਂ ਨੋਟੀਫਿਕੇਸ਼ਨ ਜਾਰੀ, ਜਾਣੋ ਹੁਣ ਕਦੋਂ ਖੁੱਲ੍ਹਣਗੇ

13 ਜਨਵਰੀ, 2026 05:38 PM

ਚੰਡੀਗੜ੍ਹ : ਕੜਾਕੇ ਦੀ ਠੰਡ ਨੂੰ ਦੇਖਦੇ ਹੋਏ ਚੰਡੀਗੜ੍ਹ ਦੇ ਸਕੂਲਾਂ 'ਚ ਛੁੱਟੀਆਂ ਵੱਧ ਗਈਆਂ ਹਨ। ਸਿੱਖਿਆ ਵਿਭਾਗ ਵਲੋਂ 17 ਜਨਵਰੀ ਤੱਕ ਸਕੂਲਾਂ 'ਚ ਛੁੱਟੀਆਂ 'ਚ ਵਾਧਾ ਕੀਤਾ ਗਿਆ ਹੈ। ਇਹ ਫ਼ੈਸਲਾ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ। ਪਹਿਲਾਂ ਛੁੱਟੀਆਂ 13 ਜਨਵਰੀ ਤੱਕ ਵਧਾਈਆਂ ਗਈਆਂ ਸਨ ਅਤੇ 14 ਤਾਰੀਖ਼ ਨੂੰ ਸਕੂਲ ਖੁੱਲ੍ਹਣੇ ਸਨ ਪਰ ਬੱਚਿਆਂ ਦੀ ਸਿਹਤ ਨੂੰ ਦੇਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ।

ਸਿੱਖਿਆ ਵਿਭਾਗ ਵਲੋਂ ਜਾਰੀ ਨਵੇਂ ਹੁਕਮਾਂ ਮੁਤਾਬਕ ਪਹਿਲੀ ਤੋਂ ਅੱਠਵੀਂ ਅਤੇ ਨੌਵੀਂ ਅਤੇ ਗਿਆਰਵੀਂ ਤੋਂ ਇਲਾਵਾ ਬੋਰਡ ਤੋਂ ਬਾਹਰ ਦੀਆਂ ਕਲਾਸਾਂ ਫਿਲਹਾਲ ਸਰੀਰਕ ਤੌਰ 'ਤੇ ਨਹੀਂ ਚਲਾਈਆਂ ਜਾਣਗੀਆਂ। ਇਨ੍ਹਾਂ ਕਲਾਸਾਂ ਦੇ ਵਿਦਿਆਰਥੀਆਂ ਨੂੰ ਸਕੂਲ ਨਹੀਂ ਬੁਲਾਇਆ ਜਾਵੇਗਾ।

ਹਾਲਾਂਕਿ ਸਕੂਲ ਸਵੇਰੇ 9 ਵਜੇ ਦੁਬਾਰੇ ਖੁੱਲ੍ਹਣਗੇ ਅਤੇ ਅਧਿਆਪਕ ਆਨਲਾਈਨ ਕਲਾਸਾਂ ਚਲਾ ਸਕਣਗੇ। ਇਸ ਤੋਂ ਇਲਾਵਾ 10ਵੀਂ ਅਤੇ 12ਵੀਂ ਦੀਆਂ ਜਮਾਤਾਂ ਲਈ ਸਕੂਲ ਦੁਬਾਰਾ ਖੋਲ੍ਹਣ ਦੀ ਇਜਾਜ਼ਤ ਹੋਵੇਗੀ ਪਰ ਸਵੇਰੇ 9.30 ਵਜੇ ਤੋਂ ਪਹਿਲਾਂ ਨਹੀਂ ਅਤੇ 3.30 ਵਜੇ ਸਕੂਲਾਂ 'ਚ ਛੁੱਟੀ ਹੋਵੇਗੀ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਣ ਅਤੇ ਵੀਡੀਓ ਬਣਾਉਣ ਵਾਲੇ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਣ ਅਤੇ ਵੀਡੀਓ ਬਣਾਉਣ ਵਾਲੇ ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ! ਮੋਰਿੰਡਾ ਨਾਲ ਜੁੜੇ ਤਾਰ

ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ! ਮੋਰਿੰਡਾ ਨਾਲ ਜੁੜੇ ਤਾਰ

ਚੰਡੀਗੜ੍ਹ : ਭਾਜਪਾ ਦਫਤਰ ਦੇ ਬਾਹਰ ਵੱਡਾ ਧਮਾਕਾ

ਚੰਡੀਗੜ੍ਹ : ਭਾਜਪਾ ਦਫਤਰ ਦੇ ਬਾਹਰ ਵੱਡਾ ਧਮਾਕਾ

ਹੁਣ ਪੈਟਰੋਲ ਪੰਪਾਂ ਤੇ ਮਾਲ 'ਚ ਵੀ ਮਿਲੇਗੀ ਸ਼ਰਾਬ! ਲਾਗੂ ਹੋਈ ਚੰਡੀਗੜ੍ਹ 'ਚ ਨਵੀਂ ਆਬਕਾਰੀ ਨੀਤੀ

ਹੁਣ ਪੈਟਰੋਲ ਪੰਪਾਂ ਤੇ ਮਾਲ 'ਚ ਵੀ ਮਿਲੇਗੀ ਸ਼ਰਾਬ! ਲਾਗੂ ਹੋਈ ਚੰਡੀਗੜ੍ਹ 'ਚ ਨਵੀਂ ਆਬਕਾਰੀ ਨੀਤੀ

ਚੰਡੀਗੜ੍ਹ ਦੀ ਸੁਖ਼ਨਾ ਝੀਲ ਬੰਦ! ਸੈਰ ਕਰਨ 'ਤੇ ਵੀ ਰੋਕ, ਸਿਰਫ ਇਨ੍ਹਾਂ ਲੋਕਾਂ ਨੂੰ ਮਿਲੇਗੀ Entry

ਚੰਡੀਗੜ੍ਹ ਦੀ ਸੁਖ਼ਨਾ ਝੀਲ ਬੰਦ! ਸੈਰ ਕਰਨ 'ਤੇ ਵੀ ਰੋਕ, ਸਿਰਫ ਇਨ੍ਹਾਂ ਲੋਕਾਂ ਨੂੰ ਮਿਲੇਗੀ Entry

ਪੰਜਾਬ ਤੇ ਚੰਡੀਗੜ੍ਹ ਦੀ ਕਾਨੂੰਨ ਵਿਵਸਥਾ ਤੋਂ ਹਾਂ ਨਿਰਾਸ਼: ਰਾਜਪਾਲ

ਪੰਜਾਬ ਤੇ ਚੰਡੀਗੜ੍ਹ ਦੀ ਕਾਨੂੰਨ ਵਿਵਸਥਾ ਤੋਂ ਹਾਂ ਨਿਰਾਸ਼: ਰਾਜਪਾਲ

ਇੰਡਸਟਰੀਅਲ ਏਰੀਆ ਦੀਆਂ ਦੁਕਾਨਾਂ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪੁੱਜੀਆਂ

ਇੰਡਸਟਰੀਅਲ ਏਰੀਆ ਦੀਆਂ ਦੁਕਾਨਾਂ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪੁੱਜੀਆਂ

28 ਮਾਰਚ ਤੱਕ ਲੱਗ ਗਈ ਸਖ਼ਤ ਪਾਬੰਦੀ! ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਵੱਡੀ ਚਿਤਾਵਨੀ

28 ਮਾਰਚ ਤੱਕ ਲੱਗ ਗਈ ਸਖ਼ਤ ਪਾਬੰਦੀ! ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਵੱਡੀ ਚਿਤਾਵਨੀ

ਚਿੰਨੀ ਕੁੱਬਾਹੇੜੀ ਕਤਲ ਕਾਂਡ: ਐਨਕਾਊਂਟਰ 'ਚ ਜ਼ਖਮੀ ਸ਼ੂਟਰਾਂ ਦੀ ਹਾਲਤ ਨਾਜ਼ੁਕ, ਸਖ਼ਤ ਸੁਰੱਖਿਆ ਹੇਠ ਚੰਡੀਗੜ੍ਹ PGI ਰੈਫ਼ਰ

ਚਿੰਨੀ ਕੁੱਬਾਹੇੜੀ ਕਤਲ ਕਾਂਡ: ਐਨਕਾਊਂਟਰ 'ਚ ਜ਼ਖਮੀ ਸ਼ੂਟਰਾਂ ਦੀ ਹਾਲਤ ਨਾਜ਼ੁਕ, ਸਖ਼ਤ ਸੁਰੱਖਿਆ ਹੇਠ ਚੰਡੀਗੜ੍ਹ PGI ਰੈਫ਼ਰ

ਚੰਡੀਗੜ੍ਹ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ ਬਾਹਰ ਨਿਕਲਦੇ ਹੀ ਨੌਜਵਾਨ ਨੂੰ ਸ਼ਰੇਆਮ ਗੋਲ਼ੀਆਂ ਨਾਲ ਭੁੰਨਿਆ

ਚੰਡੀਗੜ੍ਹ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ ਬਾਹਰ ਨਿਕਲਦੇ ਹੀ ਨੌਜਵਾਨ ਨੂੰ ਸ਼ਰੇਆਮ ਗੋਲ਼ੀਆਂ ਨਾਲ ਭੁੰਨਿਆ