Monday, December 15, 2025
BREAKING
ਅਧਿਕਾਰਾਂ ਦੇ ਨਾਲ ਨਾਲ ਫਰਜ਼ਾਂ ਨੂੰ ਪਹਿਚਾਨਣ ਦਾ ਸੱਦਾ  ਕੈਂਸਰ ਮੁਕਤ ਭਾਰਤ ਅਭਿਆਨ ਚਲਾਉਣ ਵਾਲੇ ਸਮਾਜ ਸੇਵੀ ਸਾਈਕਲਿਸਟ ਮਨਮੋਹਨ ਸਿੰਘ ਦਾ ਸਨਮਾਨ ਤਹਿਸੀਲ ਕੰਪਲੈਕਸ ਭਿੱਖੀਵਿੰਡ ਦੇ ਪ੍ਰਧਾਨ ਬਣੇ ਰਾਣਾ ਬੁੱਗ ਅਗਰਵਾਲ ਸਭਾ ਖਰੜ ਵੱਲੋਂ ਮਰਿਆਦਾ ਪੁਰਸ਼ੋਤਮ ਸ੍ਰੀ ਰਾਮ ਚੰਦਰ ਦੀ ਪ੍ਰੇਰਕ ਜੀਵਨ ਗਾਥਾ ਤੇ ਸ੍ਰੀ ਰਾਮ ਕਥਾ ਸ੍ਰੀ ਰਾਮ ਭਵਨ ਖਰੜ ਵਿਖੇ ਸ਼ਰਧਾ ਨਾਲ ਹੋਈ ਸਮਾਪਤ ਭਾਜਪਾ ਦਾ ਵੱਡਾ ਫੈਸਲਾ ! ਬਿਹਾਰ ਦੇ ਮੰਤਰੀ ਨਿਤਿਨ ਨਬੀਨ ਨੂੰ ਬਣਿਆ ਕੌਮੀ ਕਾਰਜਕਾਰੀ ਪ੍ਰਧਾਨ ਬਠਿੰਡਾ 'ਚ ਵੋਟਿੰਗ ਦਾ ਕੰਮ ਮੁਕੰਮਲ, ਸ਼ਾਮ 4 ਵਜੇ ਤੱਕ 49.7 ਫ਼ੀਸਦੀ ਪੋਲਿੰਗ ਹੋਈ UAE ਸੰਮੇਲਨ 'ਚ ਭਾਰਤ ਦਾ ਦਬਦਬਾ! ਜੈਸ਼ੰਕਰ ਨੇ ਯੂਰਪ, ਯੂਕੇ ਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ ਦਿੱਲੀ 'ਚ ਕਾਂਗਰਸ ਦੀ 'ਵੋਟ ਚੋਰੀ' ਵਿਰੁੱਧ ਵਿਸ਼ਾਲ ਰੈਲੀ, ਰਾਹੁਲ-ਪ੍ਰਿਯੰਕਾ ਨੇ ਘੇਰੀ ਮੋਦੀ ਸਰਕਾਰ ਸਿਡਨੀ ਦੇ ਬੋਂਡੀ ਬੀਚ 'ਤੇ Festival ਦੌਰਾਨ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਦੀ ਮੌਤ ਮਾਨ ਸਰਕਾਰ ਦੇ ਯਤਨਾਂ ਦਾ ਪ੍ਰਭਾਵ, ਖੇਡ ਵਿਕਾਸ ਲਈ ਲਗਭਗ 1,000 ਕਰੋੜ ਰੁਪਏ ਕੀਤੇ ਅਲਾਟ

ਚੰਡੀਗੜ੍ਹ

ਚੰਡੀਗੜ੍ਹ ਦੇ ਹਾਈ ਪ੍ਰੋਫਾਈਲ ਕਤਲਕਾਂਡ 'ਚ ਸੀਰੀਅਲ ਕਿਲਰ ਦੋਸ਼ੀ ਕਰਾਰ, ਭਲਕੇ ਹੋਵੇਗਾ ਸਜ਼ਾ ਦਾ ਐਲਾਨ

27 ਨਵੰਬਰ, 2025 01:38 PM

ਚੰਡੀਗੜ੍ਹ : ਚੰਡੀਗੜ੍ਹ 'ਚ 15 ਸਾਲ ਪਹਿਲਾਂ ਐੱਮ. ਬੀ. ਏ. ਵਿਦਿਆਰਥਣ ਨਾਲ ਜਬਰ-ਜ਼ਿਨਾਹ ਮਗਰੋਂ ਕਤਲ ਕੇਸ 'ਚ ਅਦਾਲਤ ਨੇ ਸੀਰੀਅਲ ਕਿਲਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਉਸ ਨੂੰ ਭਲਕੇ 28 ਨਵੰਬਰ ਨੂੰ ਸਜ਼ਾ ਸੁਣਾਈ ਜਾਵੇਗੀ। ਜਿਸ ਵੇਲੇ ਉਸ ਨੂੰ ਦੋਸ਼ੀ ਕਰਾਰ ਦਿੱਤਾ ਗਿਆ, ਉਸ ਵੇਲੇ ਮ੍ਰਿਤਕ ਵਿਦਿਆਰਥਣ ਦੇ ਮਾਤਾ-ਪਿਤਾ ਵੀ ਅਦਾਲਤ 'ਚ ਮੌਜੂਦ ਸਨ, ਜਿਨ੍ਹਾਂ ਨੂੰ 15 ਸਾਲ ਬਾਅਦ ਇਨਸਾਫ਼ ਦੀ ਆਸ ਬੱਝੀ।

ਜਾਣੋ ਕੀ ਹੈ ਪੂਰਾ ਮਾਮਲਾ
ਸੈਕਟਰ-38 ’ਚ ਕਰੀਬ 15 ਸਾਲ ਪਹਿਲਾਂ 2010 ’ਚ ਪੁਲਸ ਨੇ 21 ਸਾਲਾ ਐੱਮ. ਬੀ. ਏ. ਵਿਦਿਆਰਥਣ ਦੀ ਲਾਸ਼ ਬਰਾਮਦ ਕੀਤੀ ਸੀ। ਪੋਸਟਮਾਰਟਮ ਰਿਪੋਰਟ ’ਚ ਖ਼ੁਲਾਸਾ ਹੋਇਆ ਕਿ ਵਿਦਿਆਰਥਣ ਦਾ ਕਤਲ ਅਤੇ ਜਬਰ-ਜ਼ਿਨਾਹ ਵੀ ਕੀਤਾ ਸੀ। ਕਈ ਸਾਲਾਂ ਦੀ ਜਾਂਚ ਤੋਂ ਬਾਅਦ ਜਦੋਂ ਪੁਲਸ ਨੂੰ ਮੁਲਜ਼ਮ ਬਾਰੇ ਕੋਈ ਸੁਰਾਗ ਨਹੀਂ ਮਿਲਿਆ, ਤਾਂ ਉਨ੍ਹਾਂ ਨੇ ਅਦਾਲਤ ’ਚ ਮਾਮਲੇ ਸਬੰਧੀ ਅਨਟਰੇਸ ਰਿਪੋਰਟ ਦਾਇਰ ਕੀਤੀ। ਹਾਲਾਂਕਿ ਪੁਲਸ ਨੇ ਗੁਪਤ ਤਰੀਕੇ ਨਾਲ ਮਾਮਲੇ ਦੀ ਜਾਂਚ ਜਾਰੀ ਰੱਖੀ।

ਪੁਲਸ ਨੇ ਵਿਦਿਆਰਥਣ ਦੀ ਲਾਸ਼ ਤੋਂ ਡੀ. ਐੱਨ. ਏ. ਸੈਂਪਲ ਲਿਆ ਅਤੇ ਇਸ ਨੂੰ ਕਰੀਬ 100 ਲੋਕਾਂ ਨਾਲ ਮਿਲਾਇਆ ਗਿਆ ਪਰ ਨਤੀਜਾ ਜ਼ੀਰੋ ਰਿਹਾ। ਪਿਛਲੇ ਸਾਲ ਪੁਲਸ ਨੂੰ ਇਸ ਮਾਮਲੇ ’ਚ ਵੱਡੀ ਸਫ਼ਲਤਾ ਮਿਲੀ, ਜਦੋਂ ਉਨ੍ਹਾਂ ਨੇ ਡੱਡੂਮਾਜਰਾ ਨੇੜੇ ਸ਼ਾਹਪੁਰ ਕਾਲੋਨੀ ਦੇ ਮੋਨੂੰ ਕੁਮਾਰ ਨੂੰ ਸ਼ੱਕ ਦੇ ਆਧਾਰ ’ਤੇ ਹਿਰਾਸਤ ’ਚ ਲਿਆ ਅਤੇ ਪੁੱਛਗਿੱਛ ਕਰਕੇ ਉਸਦੇ ਡੀ. ਐੱਨ. ਏ. ਸੈਂਪਲ ਇਕੱਠੇ ਕੀਤੇ। ਜਦੋਂ ਪੁਲਸ ਨੇ ਡੀ. ਐੱਨ. ਏ. ਟੈਸਟ ਕੀਤਾ ਤਾਂ ਰਿਪੋਰਟ ’ਚ ਪਤਾ ਲੱਗਾ ਕਿ ਮੁਲਜ਼ਮ ਮੋਨੂੰ ਕੁਮਾਰ ਅਤੇ ਮ੍ਰਿਤਕਾ ਐੱਮ. ਬੀ. ਏ. ਵਿਦਿਆਰਥਣ ਦੇ ਡੀ. ਐੱਨ. ਏ. ਮੇਲ ਖਾ ਗਏ। ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਤੇ ਉਸ ਖ਼ਿਲਾਫ਼ ਅਦਾਲਤ ਵਿਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਵੋਟ ਚੋਰੀ ਦਾ ਇਲਜ਼ਾਮ ਲਗਾਉਣ ਵਾਲੇ ਖੁਦ ਇਲੈਕਸ਼ਨ-ਚੋਰੀ ਦੀਆਂ ਕਰ ਰਹੇ ਤਿਆਰੀਆਂ: ਜਾਖੜ

ਵੋਟ ਚੋਰੀ ਦਾ ਇਲਜ਼ਾਮ ਲਗਾਉਣ ਵਾਲੇ ਖੁਦ ਇਲੈਕਸ਼ਨ-ਚੋਰੀ ਦੀਆਂ ਕਰ ਰਹੇ ਤਿਆਰੀਆਂ: ਜਾਖੜ

ਹੁਣ ਘਰ ਦੀ ਹਰ ਮੰਜ਼ਿਲ ਤੋਂ ਮੁਲਾਜ਼ਮ ਨੂੰ ਲੈ ਕੇ ਆਉਣਾ ਪਵੇਗਾ ਕੂੜਾ, ਲਾਗੂ ਹੋਏ ਸਖ਼ਤ ਨਿਯਮ

ਹੁਣ ਘਰ ਦੀ ਹਰ ਮੰਜ਼ਿਲ ਤੋਂ ਮੁਲਾਜ਼ਮ ਨੂੰ ਲੈ ਕੇ ਆਉਣਾ ਪਵੇਗਾ ਕੂੜਾ, ਲਾਗੂ ਹੋਏ ਸਖ਼ਤ ਨਿਯਮ

ਚੰਡੀਗੜ੍ਹ 'ਚ ਇੰਡੀਗੋ ਦੀਆਂ 2 ਫਲਾਈਟਾਂ ਰੱਦ, 31 ਦੇਰੀ ਨਾਲ ਹੋਈਆਂ ਆਪਰੇਟ

ਚੰਡੀਗੜ੍ਹ 'ਚ ਇੰਡੀਗੋ ਦੀਆਂ 2 ਫਲਾਈਟਾਂ ਰੱਦ, 31 ਦੇਰੀ ਨਾਲ ਹੋਈਆਂ ਆਪਰੇਟ

ਲਾਰੈਂਸ ਗੈਂਗ ਨੇ ਲਈ ਚੰਡੀਗੜ੍ਹ 'ਚ ਨੌਜਵਾਨ ਦੇ ਕਤਲ ਦੀ ਜ਼ਿੰਮੇਵਾਰੀ! ਗੋਲਡੀ ਬਰਾੜ ਨੇ ਕੀਤਾ ਖ਼ੁਲਾਸਾ

ਲਾਰੈਂਸ ਗੈਂਗ ਨੇ ਲਈ ਚੰਡੀਗੜ੍ਹ 'ਚ ਨੌਜਵਾਨ ਦੇ ਕਤਲ ਦੀ ਜ਼ਿੰਮੇਵਾਰੀ! ਗੋਲਡੀ ਬਰਾੜ ਨੇ ਕੀਤਾ ਖ਼ੁਲਾਸਾ

ਚੰਡੀਗੜ੍ਹ ਤੋਂ ਚੱਲਣ ਵਾਲੀਆਂ ਇਹ Trains ਅੱਜ ਤੋਂ ਰੱਦ, ਮੁਸਾਫ਼ਰ ਦੇਣ ਧਿਆਨ

ਚੰਡੀਗੜ੍ਹ ਤੋਂ ਚੱਲਣ ਵਾਲੀਆਂ ਇਹ Trains ਅੱਜ ਤੋਂ ਰੱਦ, ਮੁਸਾਫ਼ਰ ਦੇਣ ਧਿਆਨ

ਰੋਜ਼ ਗਾਰਡਨ ਬਣਿਆ 'ਡੈੱਥ ਗਾਰਡਨ', ਦਿਨ-ਦਿਹਾੜੇ ਔਰਤ ਦਾ ਗਲਾ ਵੱਢ ਕੇ ਕਤਲ

ਰੋਜ਼ ਗਾਰਡਨ ਬਣਿਆ 'ਡੈੱਥ ਗਾਰਡਨ', ਦਿਨ-ਦਿਹਾੜੇ ਔਰਤ ਦਾ ਗਲਾ ਵੱਢ ਕੇ ਕਤਲ

MBA ਵਿਦਿਆਰਥਣ ਨਾਲ ਜਬਰ-ਜ਼ਿਨਾਹ ਮਗਰੋਂ ਕਤਲ ਦੇ ਮੁਲਜ਼ਮ ਨੂੰ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

MBA ਵਿਦਿਆਰਥਣ ਨਾਲ ਜਬਰ-ਜ਼ਿਨਾਹ ਮਗਰੋਂ ਕਤਲ ਦੇ ਮੁਲਜ਼ਮ ਨੂੰ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

ਮੁੱਖ ਮੰਤਰੀ ਵੱਲੋਂ ਜਾਪਾਨ ਨਾਲ ਮੁੱਖ ਖੇਤਰਾਂ ਵਿੱਚ ਰਣਨੀਤਕ ਭਾਈਵਾਲੀ ਦੀ ਵਕਾਲਤ

ਮੁੱਖ ਮੰਤਰੀ ਵੱਲੋਂ ਜਾਪਾਨ ਨਾਲ ਮੁੱਖ ਖੇਤਰਾਂ ਵਿੱਚ ਰਣਨੀਤਕ ਭਾਈਵਾਲੀ ਦੀ ਵਕਾਲਤ

ਸੰਵਿਧਾਨ ਦਿਵਸ ਸਮਾਗਮ ਮੌਕੇ ਭਾਰਤ ਦੇ ਚੀਫ਼ ਜਸਟਿਸ ਵੱਲੋਂ

ਸੰਵਿਧਾਨ ਦਿਵਸ ਸਮਾਗਮ ਮੌਕੇ ਭਾਰਤ ਦੇ ਚੀਫ਼ ਜਸਟਿਸ ਵੱਲੋਂ "ਗੁਰੂ ਤੇਗ਼ ਬਹਾਦਰ ਸਾਹਿਬ ਦਾ ਰੂਹਾਨੀ ਸਫ਼ਰ" ਕਿਤਾਬ ਦੇ ਲੇਖਕ ਹਰਪ੍ਰੀਤ ਸੰਧੂ ਦਾ ਵਿਸ਼ੇਸ਼ ਸਰਟੀਫ਼ਿਕੇਟ ਨਾਲ ਸਨਮਾਨ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ