Sunday, July 19, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

ਚੰਡੀਗੜ੍ਹ ਧਮਾਕਾ : ਹੈਂਡ ਗ੍ਰਨੇਡ ਸੁੱਟਣ ਵਾਲੇ ਮੁਲਜ਼ਮਾਂ ਤੋਂ NIA ਕਰੇਗੀ ਪੁੱਛਗਿੱਛ

23 ਅਕਤੂਬਰ, 2024 12:54 PM

ਚੰਡੀਗੜ੍ਹ : ਇੱਥੇ ਸੈਕਟਰ-10 ਦੀ ਕੋਠੀ ’ਚ ਹੈਂਡ ਗ੍ਰਨੇਡ ਸੁੱਟਣ ਵਾਲੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਹੈਪੀ ਪਸ਼ੀਆ ਗੈਂਗ ਦੇ 4 ਮੈਂਬਰਾਂ ਤੋਂ ਹੁਣ ਐੱਨ. ਆਈ. ਏ. ਪੁੱਛਗਿੱਛ ਕਰੇਗੀ। ਹੈਂਡ ਗ੍ਰਨੇਡ ਸੁੱਟਣ ਦੇ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਸ ਤੋਂ ਐੱਨ. ਆਈ. ਏ. ਕੋਲ ਟਰਾਂਸਫਰ ਹੋ ਚੁੱਕੀ ਹੈ। ਫਾਈਲ ਐੱਨ. ਆਈ. ਏ. ਕੋਲ ਪਹੁੰਚ ਚੁੱਕੀ ਹੈ ਅਤੇ ਉਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਨ. ਆਈ. ਏ. ਦੀ ਟੀਮ ਹੁਣ ਰੋਹਨ ਮਸੀਹ, ਵਿਸ਼ਾਲ, ਆਕਾਸ਼ਦੀਪ ਸਿੰਘ ਅਤੇ ਅਮਰਜੀਤ ਸਿੰਘ ਨੂੰ ਅੰਮ੍ਰਿਤਸਰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਕਰੇਗੀ।

ਹੈਂਡ ਗ੍ਰਨੇਡ ਫਟਣ ਦੀ ਘਟਨਾ ਤੋਂ ਤੁਰੰਤ ਬਾਅਦ ਐੱਨ. ਆਈ. ਏ. ਦੀ ਟੀਮ ਨੇ ਸੈਕਟਰ-10 ਦੀ ਕੋਠੀ ’ਚ ਪਹੁੰਚ ਕੇ ਘਟਨਾ ਸਥਾਨ ਦੀ ਜਾਂਚ ਕੀਤੀ ਸੀ। ਐੱਨ. ਆਈ. ਏ. ਕੋਲ ਘਟਨਾ ਵਾਲੇ ਦਿਨ ਦੇ ਸਾਰੇ ਸਬੂਤ ਹਨ। ਚੰਡੀਗੜ੍ਹ ਪੁਲਸ ਪਿਛਲੇ ਮਹੀਨੇ ਸੈਕਟਰ-10 ਦੀ ਕੋਠੀ ’ਚ ਹੈਂਡ ਗ੍ਰਨੇਡ ਸੁੱਟਣ ਵਾਲੇ ਰੋਹਨ ਮਸੀਹ, ਵਿਸ਼ਾਲ, ਆਕਾਸ਼ਦੀਪ ਸਿੰਘ ਤੇ ਅਮਰਜੀਤ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਈ ਸੀ।

ਪੁੱਛਗਿੱਛ ਦੌਰਾਨ ਮੁਲਜ਼ਮ ਰੋਹਨ ਮਸੀਹ ਤੇ ਵਿਸ਼ਾਲ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ ਹਮਲਾ ਕਰਨ ਲਈ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਹੈਪੀ ਪਸ਼ੀਆ ਨੇ ਕਿਹਾ ਸੀ। ਹੈਂਡ ਗ੍ਰਨੇਡ ਉਨ੍ਹਾਂ ਨੂੰ ਆਕਾਸ਼ਦੀਪ ਤੇ ਅਮਰਜੀਤ ਸਿੰਘ ਨੇ ਮੁਹੱਈਆ ਕਰਵਾਇਆ ਸੀ। ਆਕਾਸ਼ਦੀਪ ਨੇ ਪੁਲਸ ਨੂੰ ਦੱਸਿਆ ਸੀ ਕਿ ਹੈਂਡ ਗ੍ਰਨੇਡ ਤੇ ਹਥਿਆਰ ਡਰੋਨ ਰਾਹੀਂ ਅੱਤਵਾਦੀ ਰਿੰਦਾ ਨੇ ਅੰਮ੍ਰਿਤਸਰ ਪਹੁੰਚਾਏ ਸਨ। ਪੁਲਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਆਪ੍ਰੇਸ਼ਨ ਸੈੱਲ ਦੀ ਟੀਮ ਉਕਤ ਚਾਰਾਂ ਮੁਲਜ਼ਮਾਂ ਨੂੰ ਵਾਪਸ ਅੰਮ੍ਰਿਤਸਰ ਜੇਲ੍ਹ ’ਚ ਛੱਡ ਕੇ ਆਈ ਸੀ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ