Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਚੰਡੀਗੜ੍ਹ

ਚੰਡੀਗੜ੍ਹ ਪਾਸਪੋਰਟ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਰਵਾਇਆ ਗਿਆ ਖ਼ਾਲੀ

02 ਮਾਰਚ, 2026 06:44 PM

ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ-34 ਅਤੇ ਇੰਡਸਟਰੀਅਲ ਏਰੀਆ ਸਥਿਤ ਪਾਸਪੋਰਟ ਦਫ਼ਤਰ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸ਼ਹਿਰ 'ਚ ਹੜਕੰਪ ਮਚ ਗਿਆ। ਜਾਣਕਾਰੀ ਅਨੁਸਾਰ ਇਸ ਧਮਕੀ ਭਰੀ ਈ-ਮੇਲ 'ਚ ਸੈਕਟਰ-17 ਦੇ ਬੱਸ ਸਟੈਂਡ ਦਾ ਵੀ ਜ਼ਿਕਰ ਕੀਤਾ ਗਿਆ ਸੀ, ਜਿਸ ਕਾਰਨ ਪੁਲਸ ਪ੍ਰਸ਼ਾਸਨ ਤੁਰੰਤ ਹਰਕਤ 'ਚ ਆ ਗਿਆ। ਸੂਚਨਾ ਮਿਲਦਿਆਂ ਹੀ ਬੰਬ ਸਕੁਐਡ ਅਤੇ ਡੌਗ ਸਕੁਐਡ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਸਬੰਧਿਤ ਇਮਾਰਤਾਂ 'ਚ ਸਖ਼ਤ ਤਲਾਸ਼ੀ ਮੁਹਿੰਮ ਚਲਾਈ ਗਈ।

ਸੁਰੱਖਿਆ ਦੇ ਮੱਦੇਨਜ਼ਰ ਕੁੱਝ ਸਮੇਂ ਲਈ ਇਲਾਕੇ ਨੂੰ ਖ਼ਾਲੀ ਕਰਵਾਇਆ ਗਿਆ ਅਤੇ ਉੱਥੇ ਆਉਣ-ਜਾਣ ਵਾਲੇ ਲੋਕਾਂ ਦੀ ਚੈਕਿੰਗ ਕੀਤੀ ਗਈ। ਮੌਕੇ 'ਤੇ ਪਹੁੰਚੇ ਸੀਨੀਅਰ ਪੁਲਸ ਅਧਿਕਾਰੀਆਂ ਨੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਸਾਈਬਰ ਸੈੱਲ ਦੀ ਟੀਮ ਹੁਣ ਇਸ ਈ-ਮੇਲ ਦੀ ਜਾਂਚ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਮੇਲ ਕਿਸ ਨੇ ਅਤੇ ਕਿੱਥੋਂ ਭੇਜੀ ਸੀ।

ਸ਼ੁਰੂਆਤੀ ਜਾਂਚ 'ਚਇਸ ਨੂੰ ਸ਼ਰਾਰਤੀ ਅਨਸਰਾਂ ਦੀ ਕਰਤੂਤ ਮੰਨਿਆ ਜਾ ਰਿਹਾ ਹੈ ਪਰ ਪੁਲਸ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਫਿਲਹਾਲ ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ ਹੈ। ਪੁਲਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ 'ਤੇ ਧਿਆਨ ਨਾ ਦੇਣ ਅਤੇ ਕੋਈ ਵੀ ਸ਼ੱਕੀ ਗਤੀਵਿਧੀ ਦਿਖਣ 'ਤੇ ਤੁਰੰਤ ਪ੍ਰਸ਼ਾਸਨ ਨੂੰ ਸੂਚਿਤ ਕਰਨ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ