Tuesday, September 08, 2026
BREAKING
ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ ਰਾਜਾ ਵੜਿੰਗ ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ ਕੀਤਾ ਐਲਾਨ ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜੱਜ, ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਚੁੱਕੀ ਸਹੁੰ ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ ਗੰਭੀਰ ਹੋਣ ਦੇ ਆਸਾਰ ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ ਕੀਤੀ ਮਿਸਾਲ, ਬਣਾਏ 25 ਮਿੰਨੀ ਜੰਗਲ ਪੰਜਾਬ 'ਚ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਸਖ਼ਤ, ਪੜ੍ਹੋ ਪੂਰੀ ਖ਼ਬਰ ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ LIST ਮਾਨਸਾ ਜ਼ਿਲ੍ਹੇ ’ਚ 650 ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ SIR ਕੈਂਪ ਪਤੰਜਲੀ ਦੇ ਆਚਾਰੀਆ ਬਾਲਕ੍ਰਿਸ਼ਨ ਨੂੰ ਵੱਡੀ ਰਾਹਤ, ਫਰਜ਼ੀ ਪਾਸਪੋਰਟ ਕੇਸ 'ਚੋਂ ਬਰੀ

ਚੰਡੀਗੜ੍ਹ

ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ LIST

07 ਸਤੰਬਰ, 2026 08:53 PM

ਚੰਡੀਗੜ੍ਹ : ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਦੌਰਾਨ 13 ਪੁਲਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜੋ ਕਿ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ। ਜਿਨ੍ਹਾਂ ਅਧਿਕਾਰੀਆਂ ਨੂੰ ਤਬਦੀਲ ਕੀਤਾ ਗਿਆ ਹੈ, ਉਨ੍ਹਾਂ 'ਚ ਰਵਦੀਪ ਸਿੰਘ, ਚੰਦਰ ਮੁਖੀ, ਨੀਰਜ ਕੁਮਾਰ, ਪ੍ਰੇਮ ਸਿੰਘ, ਨਵੀਨ, ਸੁਨੀਲ ਕੁਮਾਰ, ਮੋਹਨ ਕਸ਼ਯਪ, ਸੰਜੈ ਦੱਤ, ਬਬੀਤਾ ਬਾਏ, ਰਾਹੁਲ ਭਾਰਦਵਾਜ, ਕੁਲਦੀਪ ਸਿੰਘ, ਬਲਜੀਤ ਸਿੰਘ ਅਤੇ ਕੁਲਦੀਪ ਸਿੰਘ ਦੇ ਨਾਂ ਸ਼ਾਮਲ ਹਨ।

ਵਿਭਾਗ ਵਲੋਂ ਸਾਰੇ ਅਧਿਕਾਰੀਆਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਪਾਲਣਾ ਰਿਪੋਰਟ 24 ਘੰਟਿਆਂ ਅੰਦਰ ਐੱਸ. ਐੱਸ. ਪੀ. ਦਫ਼ਤਰ 'ਚ ਭੇਜਣ ਲਈ ਕਿਹਾ ਗਿਆ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ

PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ