Thursday, October 01, 2026
BREAKING
• ''ਮੇਰੇ ਲਈ ਇਹੀ ਬਹੁਤ ਐ..!'', 174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਨੇ ਦਿੱਤਾ ਪਹਿਲਾ ਬਿਆਨ • ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ • ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ ਫਾਰਮੂਲਾ, ਬਿਨੈਕਾਰਾਂ ਨੂੰ ਮਿਲੇਗੀ ਵੱਡੀ ਰਾਹਤ • ਪੰਜਾਬ ਵਿਚ ਅਮਿਤ ਸ਼ਾਹ ਦੀ ਰੈਲੀ ਮਗਰੋਂ ਭਾਜਪਾ ਨੇ ਸੱਦ ਲਈ ਹਾਈ ਲੈਵਲ ਮੀਟਿੰਗ • LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ ਨਾਲ ਜੁੜੇ ਤਾਰ • ਤਾਲਮੇਲ ਕਮੇਟੀ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਸਬੰਧੀ ਮੀਟਿੰਗ ਸੱਦੀ • ਯੂਏਈ 'ਚ ਭਾਰਤੀ ਰਾਜਦੂਤ ਨੇ ਦੁਬਈ 'ਚ 'ਹੀਰੋ' ਪਾਇਲਟ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ • ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲਾਂ ਸਮੇਤ ਗ੍ਰਿਫ਼ਤਾਰ, ਦੁਬਈ-ਅਮਰੀਕਾ ਨਾਲ ਜੁੜੇ ਤਾਰ • ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਟਰੱਕ 'ਚ ਵੱਜੀ ਸਕਾਰਪੀਓ ਨੂੰ ਲੱਗੀ ਅੱਗ, ਜ਼ਿੰਦਾ ਸੜਿਆ ਵਿਅਕਤੀ • 180 ਜਾਨਾਂ ਬਚਾਉਣ ਵਾਲੇ ਭਾਰਤੀ ਪਾਇਲਟ ਸਮਿਤ ਮਾਛਰ ਨੂੰ ਇਜ਼ਰਾਈਲ ਕਰੇਗਾ 'ਸਨਮਾਨਿਤ'

ਚੰਡੀਗੜ੍ਹ

ਚੰਡੀਗੜ੍ਹ ਪੁਲਸ ਵੱਲੋਂ 140 ਮੁਲਾਜ਼ਮਾਂ ਨੂੰ ਤਰੱਕੀ ਦਾ ਤੋਹਫ਼ਾ

01 ਅਕਤੂਬਰ, 2026 07:33 PM

ਚੰਡੀਗੜ੍ਹ : ਚੰਡੀਗੜ੍ਹ ਪੁਲਸ ਦੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਡਾ. ਸਾਗਰ ਪ੍ਰੀਤ ਹੁੱਡਾ ਨੇ ਬੁੱਧਵਾਰ ਨੂੰ ਵਿਭਾਗ ਦੇ 140 ਪੁਲਸ ਮੁਲਾਜ਼ਮਾਂ ਨੂੰ ਤਰੱਕੀ ਦੇ ਕੇ ਜ਼ਿੰਮੇਵਾਰੀ ’ਚ ਵਾਧਾ ਕੀਤਾ ਹੈ। ਪੁਲਸ ਬਲ ਦੇ ਮਨੋਬਲ ਨੂੰ ਉੱਚਾ ਚੁੱਕਣ ਤੇ ਕਰੀਅਰ ਦੇ ਵਿਕਾਸ ਲਈ ਚੁੱਕੇ ਗਏ ਇਸ ਅਹਿਮ ਕਦਮ ਤਹਿਤ 70 ਅਸਿਸਟੈਂਟ ਸਬ-ਇੰਸਪੈਕਟਰਾਂ (ਏ. ਐੱਸ. ਆਈ.) ਨੂੰ ਸਬ-ਇੰਸਪੈਕਟਰ (ਐੱਸ. ਆਈ.) ਅਤੇ 70 ਹੈੱਡ ਕਾਂਸਟੇਬਲਾਂ ਨੂੰ ਏ. ਐੱਸ. ਆਈ. ਵਜੋਂ ਤਰੱਕੀ ਦਿੱਤੀ ਗਈ ਹੈ।

ਇਹ ਤਰੱਕੀਆਂ ਪੁਲਸ ਮੁਲਾਜ਼ਮਾਂ ਵੱਲੋਂ ਜਨਤਕ ਸੁਰੱਖਿਆ ਯਕੀਨੀ ਬਣਾਉਣ ਅਤੇ ਨਾਗਰਿਕਾਂ ਦੀ ਸੇਵਾ ਵਿੱਚ ਪਾਏ ਗਏ ਸ਼ਾਨਦਾਰ ਯੋਗਦਾਨ, ਸਖ਼ਤ ਮਿਹਨਤ ਅਤੇ ਸਮਰਪਣ ਨੂੰ ਮਾਨਤਾ ਦਿੰਦੇ ਹੋਏ ਦਿੱਤੀਆਂ ਗਈਆਂ ਹਨ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ PGI 'ਚ ਸਵਾਈਨ ਫਲੂ ਦੇ 170 ਕੇਸ, ਸਭ ਤੋਂ ਵੱਧ 68 ਕੇਸ ਪੰਜਾਬ ਤੋਂ, ਸਾਵਧਾਨ ਰਹਿਣ ਦੀ ਲੋੜ

ਚੰਡੀਗੜ੍ਹ PGI 'ਚ ਸਵਾਈਨ ਫਲੂ ਦੇ 170 ਕੇਸ, ਸਭ ਤੋਂ ਵੱਧ 68 ਕੇਸ ਪੰਜਾਬ ਤੋਂ, ਸਾਵਧਾਨ ਰਹਿਣ ਦੀ ਲੋੜ

ਚੰਡੀਗੜ੍ਹ 'ਚ ਬੇਕਾਬੂ ਥਾਰ ਦਾ ਕਹਿਰ, 2 ਨੌਜਵਾਨ ਬੁਰੀ ਤਰ੍ਹਾਂ ਜ਼ਖਮੀ

ਚੰਡੀਗੜ੍ਹ 'ਚ ਬੇਕਾਬੂ ਥਾਰ ਦਾ ਕਹਿਰ, 2 ਨੌਜਵਾਨ ਬੁਰੀ ਤਰ੍ਹਾਂ ਜ਼ਖਮੀ

ਸਵੱਛਤਾ ਹੀ ਸੇਵਾ 6.0: ਪੀਆਈਬੀ, ਸੀਬੀਸੀ ਚੰਡੀਗੜ੍ਹ ਵੱਲੋਂ 'ਜਨ ਭਾਗੀਦਾਰੀ' ਨੂੰ ਉਤਸ਼ਾਹਿਤ ਕਰਨ ਲਈ ਸਫ਼ਾਈ ਮੁਹਿੰਮਾਂ ਦੀ ਲੜੀ ਦਾ ਆਯੋਜਨ

ਸਵੱਛਤਾ ਹੀ ਸੇਵਾ 6.0: ਪੀਆਈਬੀ, ਸੀਬੀਸੀ ਚੰਡੀਗੜ੍ਹ ਵੱਲੋਂ 'ਜਨ ਭਾਗੀਦਾਰੀ' ਨੂੰ ਉਤਸ਼ਾਹਿਤ ਕਰਨ ਲਈ ਸਫ਼ਾਈ ਮੁਹਿੰਮਾਂ ਦੀ ਲੜੀ ਦਾ ਆਯੋਜਨ

Chandigarh ’ਚ ਪੁਲੀਸ ਹੈੱਡ ਕਾਂਸਟੇਬਲ Nitin Kumar ਦੀ ਗੋਲੀ ਮਾਰ ਕੇ ਹੱਤਿਆ; ਪੁੱਤਰ ਹਿਰਾਸਤ ’ਚ

Chandigarh ’ਚ ਪੁਲੀਸ ਹੈੱਡ ਕਾਂਸਟੇਬਲ Nitin Kumar ਦੀ ਗੋਲੀ ਮਾਰ ਕੇ ਹੱਤਿਆ; ਪੁੱਤਰ ਹਿਰਾਸਤ ’ਚ

ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ! ਠੇਕੇ 'ਤੇ ਖੜ੍ਹੇ ਗਾਹਕਾਂ ਦੇ ਪੈਰਾਂ 'ਚ ਡਿੱਗੀ ਬੰਬਨੁਮਾ ਚੀਜ਼

ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ! ਠੇਕੇ 'ਤੇ ਖੜ੍ਹੇ ਗਾਹਕਾਂ ਦੇ ਪੈਰਾਂ 'ਚ ਡਿੱਗੀ ਬੰਬਨੁਮਾ ਚੀਜ਼

ਚੰਡੀਗੜ੍ਹ ਦੇ ਮਕਾਨਾਂ 'ਚ ਲਿਫਟ ਲਾਉਣ ਨੂੰ ਮਨਜ਼ੂਰੀ! ਸੋਲਰ ਪੈਨਲ ਲਈ ਵੀ NOC ਦੀ ਲੋੜ ਨਹੀਂ

ਚੰਡੀਗੜ੍ਹ ਦੇ ਮਕਾਨਾਂ 'ਚ ਲਿਫਟ ਲਾਉਣ ਨੂੰ ਮਨਜ਼ੂਰੀ! ਸੋਲਰ ਪੈਨਲ ਲਈ ਵੀ NOC ਦੀ ਲੋੜ ਨਹੀਂ

ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ ਡੈੱਡਲਾਈਨ ਤੈਅ, 30 ਸਤੰਬਰ ਮਗਰੋਂ SHOs 'ਤੇ ਡਿੱਗੇਗੀ ਗਾਜ਼

ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ ਡੈੱਡਲਾਈਨ ਤੈਅ, 30 ਸਤੰਬਰ ਮਗਰੋਂ SHOs 'ਤੇ ਡਿੱਗੇਗੀ ਗਾਜ਼

ਚੰਡੀਗੜ੍ਹ 'ਚ ਕਿਰਾਏਦਾਰਾਂ ਤੇ ਮਕਾਨ ਮਾਲਕਾਂ ਲਈ ਨਵੇਂ ਨਿਯਮ ਲਾਗੂ, 15 ਦਿਨਾਂ 'ਚ ਦੇਣਾ ਪਵੇਗਾ ਜਵਾਬ

ਚੰਡੀਗੜ੍ਹ 'ਚ ਕਿਰਾਏਦਾਰਾਂ ਤੇ ਮਕਾਨ ਮਾਲਕਾਂ ਲਈ ਨਵੇਂ ਨਿਯਮ ਲਾਗੂ, 15 ਦਿਨਾਂ 'ਚ ਦੇਣਾ ਪਵੇਗਾ ਜਵਾਬ

ਵਿਦਿਆਰਥੀ ਸਾਵਧਾਨ! ਇਹ ਕੰਮ ਕਰਦੇ ਹੀ ਘਰ ਪੁੱਜੇਗਾ SMS, ਚੰਡੀਗੜ੍ਹ ਦੇ ਸਕੂਲਾਂ 'ਚ ਨਵਾਂ ਸਿਸਟਮ ਸ਼ੁਰੂ

ਵਿਦਿਆਰਥੀ ਸਾਵਧਾਨ! ਇਹ ਕੰਮ ਕਰਦੇ ਹੀ ਘਰ ਪੁੱਜੇਗਾ SMS, ਚੰਡੀਗੜ੍ਹ ਦੇ ਸਕੂਲਾਂ 'ਚ ਨਵਾਂ ਸਿਸਟਮ ਸ਼ੁਰੂ

ਚੰਡੀਗੜ੍ਹ: ਕੈਬ ਐਗਰੀਗੇਟਰਾਂ ’ਤੇ ਵੱਡਾ ਐਕਸ਼ਨ, ਓਬਰ ਤੇ ਰੈਪਿਡੋ ਦੇ ਲਾਈਸੈਂਸ 6 ਮਹੀਨਿਆਂ ਲਈ ਮੁਅੱਤਲ

ਚੰਡੀਗੜ੍ਹ: ਕੈਬ ਐਗਰੀਗੇਟਰਾਂ ’ਤੇ ਵੱਡਾ ਐਕਸ਼ਨ, ਓਬਰ ਤੇ ਰੈਪਿਡੋ ਦੇ ਲਾਈਸੈਂਸ 6 ਮਹੀਨਿਆਂ ਲਈ ਮੁਅੱਤਲ