Thursday, September 03, 2026
BREAKING
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

ਚੰਡੀਗੜ੍ਹ

ਚੰਡੀਗੜ੍ਹ ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ, ਸ਼ੂਟਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਪੜ੍ਹੋ ਕਿਸ ਨੇ ਲਈ ਜ਼ਿੰਮੇਵਾਰੀ

14 ਜੂਨ, 2026 07:44 PM

ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ-11 ਸਥਿਤ ਕੁਮਾਰ ਮੈਡੀਕਲ ਸਟੋਰ 'ਚ ਸਿਰਫ 22 ਸੈਕਿੰਡਾਂ ਅੰਦਰ 13 ਗੋਲੀਆਂ ਮਾਰ ਕੇ ਕੈਸ਼ੀਅਰ ਜਾਨਕੀ ਦਾਸ ਨੂੰ ਕਾਤਲਾਂ ਨੇ ਮੌਤ ਦੇ ਘਾਟ ਉਤਾਰ ਦਿੱਤਾ। ਸੀ. ਸੀ. ਟੀ. ਵੀ. ਫੁਟੇਜ ਦੇ ਆਧਾਰ 'ਤੇ ਹੁਣ ਕਾਤਲਾਂ ਦੀਆਂ ਪਹਿਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਸ ਕਤਲਕਾਂਡ ਦੇ ਪਿੱਛੇ ਗੈਂਗਸਟਰ ਸਮੂਹਾਂ ਵਿਚਾਲੇ ਦੁਸ਼ਮਣੀ ਉੱਭਰ ਕੇ ਸਾਹਮਣੇ ਆਈ ਹੈ। ਗੋਲਡੀ ਢਿੱਲੋਂ ਗਰੁੱਪ ਨੇ ਸੋਸ਼ਲ ਮੀਡੀਆ 'ਤੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਗੋਲਡੀ ਢਿੱਲੋਂ ਗਰੁੱਪ ਨੇ ਕਿਹਾ ਕਿ ਜੋ ਵੀ ਲਾਰੈਂਸ ਗੈਂਗ ਦੀ ਮਦਦ ਕਰੇਗਾ, ਉਸਦਾ ਵੀ ਇਹੀ ਹਸ਼ਰ ਹੋਵੇਗਾ। ਫਿਲਹਾਲ ਜਗਬਾਣੀ ਵਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਜਾਂਦੀ।

ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਬਾਈਕ ਸਵਾਰ ਕਾਤਲ ਕੁਮਾਰ ਬ੍ਰਦਰਜ਼ ਕੈਮਿਸਟ ’ਤੇ ਗੋਲੀਬਾਰੀ ਕਰਨ ਆਏ ਹੋਣ ਅਤੇ ਗਲਤੀ ਨਾਲ ਸ਼੍ਰੀ ਕੁਮਾਰ ਕੈਮਿਸਟ ਦੀ ਦੁਕਾਨ ’ਤੇ ਗੋਲੀਬਾਰੀ ਕਰ ਕੈਸ਼ੀਅਰ ਜਾਨਕੀ ਦਾਸ ਦਾ ਕਤਲ ਕਰ ਦਿੱਤਾ ਹੋਵੇ। ਕੁਮਾਰ ਬ੍ਰਦਰਜ਼ ਨੂੰ ਫਿਰੌਤੀ ਦੇ ਕਾਲ ਆਏ ਸਨ, ਜਦੋਂ ਕਿ ਸ਼੍ਰੀ ਕੁਮਾਰ ਕੈਮਿਸਟ ਦੇ ਮਾਲਕ ਰਾਜੀਵ ਗਰਗ ਨੂੰ ਕੋਈ ਧਮਕੀ ਭਰੇ ਕਾਲ ਨਹੀਂ ਆਏ। ਸ਼੍ਰੀ ਕੁਮਾਰ ਕੈਮਿਸਟ ਸ਼ਾਪ ’ਤੇ ਸ਼੍ਰੀ ਛੋਟੇ ਅੱਖਰ ਅਤੇ ਕੁਮਾਰ ਵੱਡੇ ਅੱਖਰ ਵਿਚ ਲਿਖਿਆ ਹੋਇਆ ਹੈ।

ਬੋਗਨਵਿਲਾ ਪਾਰਕ ਨੇੜਿਓਂ ਮਿਲੀ ਕਾਤਲਾਂ ਦੀ ਬਾਈਕ
ਕੁਮਾਰ ਕੈਮਿਸਟ ਦੇ ਕੈਸ਼ੀਅਰ ਜਾਨਕੀ ਦਾਸ ਦੇ ਕਤਲ ਮਾਮਲੇ 'ਚ ਚੰਡੀਗੜ੍ਹ ਪੁਲਸ ਨੂੰ ਅਹਿਮ ਸੁਰਾਗ ਮਿਲਿਆ ਹੈ। ਕਤਲ ਤੋਂ ਬਾਅਦ ਫ਼ਰਾਰ ਹੋਏ ਮੁਲਜ਼ਮਾਂ ਵੱਲੋਂ ਵਰਤੀ ਗਈ ਮੋਟਰਸਾਈਕਲ ਸੈਕਟਰ-3 ਸਥਿਤ ਬੋਗਨਵਿਲਾ ਪਾਰਕ ਨੇੜਿਓਂ ਬਰਾਮਦ ਕਰ ਲਈ ਗਈ ਹੈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਬਾਈਕ ’ਤੇ ਜਾਅਲੀ ਨੰਬਰ ਪਲੇਟ ਲੱਗੀ ਹੋਈ ਸੀ। ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਹਮਲਾਵਰ ਬਿਨਾਂ ਹੈਲਮੇਟ ਦੇ ਪੀ. ਜੀ. ਆਈ. ਵੱਲੋਂ ਆਏ ਸਨ ਅਤੇ ਵਾਰਦਾਤ ਤੋਂ ਬਾਅਦ ਸੈਕਟਰ-10/11 ਰਾਹੀਂ ਸੈਕਟਰ-3 ਪਹੁੰਚੇ। ਉਥੇ ਬਾਈਕ ਛੱਡ ਕੇ ਉਹ ਮੁੱਲਾਂਪੁਰ ਵੱਲ ਫ਼ਰਾਰ ਹੋ ਗਏ। ਪੁਲਸ ਹੁਣ ਬਾਈਕ ਅਤੇ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕਰਨ ਵਿਚ ਜੁੱਟੀ ਹੋਈ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ