Wednesday, April 01, 2026
BREAKING
ਫਸਲਾਂ ਦੇ ਨੁਕਸਾਨ ਨੂੰ ਲੈ ਕੇ ਸੁਖਬੀਰ ਬਾਦਲ ਵੱਲੋਂ ਤੁਰੰਤ ਮੁਆਵਜ਼ੇ ਦੀ ਮੰਗ ਚੰਡੀਗੜ੍ਹ : ਭਾਜਪਾ ਦਫਤਰ ਦੇ ਬਾਹਰ ਵੱਡਾ ਧਮਾਕਾ ਭਾਰਤੀ ਫੌਜ ਦੀ ਵਧੀ ਤਾਕਤ! ਇਜ਼ਰਾਈਲ ਨੇ ਭੇਜੀ 'ਲਾਈਟ ਮਸ਼ੀਨਗੰਨਾਂ' ਦੀ ਪਹਿਲੀ ਖੇਪ ਪਾਕਿਸਤਾਨ 'ਚ ਜਲ ਸੰਕਟ ! ਫਟੀ 72 ਇੰਚ ਦੀ ਪਾਈਪਲਾਈਨ , ਲੱਖਾਂ ਲੋਕ ਬੂੰਦ-ਬੂੰਦ ਨੂੰ ਤਰਸੇ ਕਣਕ ਦੇ ਨਾੜ ਨੂੰ ਅੱਗ ਲਗਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੇਦਾਰਨਾਥ ਧਾਮ ਜਾਣ ਵਾਲਿਆਂ ਲਈ ਅਹਿਮ ਖ਼ਬਰ ! ਇਸ ਤਰੀਕ ਤੋਂ ਸ਼ੁਰੂ ਹੋਵੇਗੀ ਹੈਲੀਕਾਪਟਰ ਸੇਵਾ, ਜਾਣੋ ਕਿਰਾਇਆ ਮਹਿਬੂਬਾ ਨੇ J&K ਦੇ ਉੱਪ ਰਾਜਪਾਲ ਨੂੰ ਪਹਿਲਗਾਮ ਹਮਲੇ ਮਗਰੋਂ ਬੰਦ ਸੈਰ-ਸਪਾਟਾ ਸਥਾਨ ਖੋਲ੍ਹਣ ਦੀ ਕੀਤੀ ਅਪੀਲ ਖ਼ਤਮ ਹੋਵੇਗੀ ਕੁੜੱਤਣ ! 5 ਸਾਲਾਂ 'ਚ ਪਹਿਲੀ ਵਾਰ ਚੀਨ ਪਹੁੰਚਿਆ ਭਾਰਤੀ ਵਪਾਰੀਆਂ ਦਾ ਵਫ਼ਦ ਗੋਆ ਕਲੱਬ ਅਗਨੀਕਾਂਡ ਦੇ ਮੁਲਜ਼ਮ ਲੂਥਰਾ ਭਰਾਵਾਂ ਨੂੰ ਮਿਲੀ ਜ਼ਮਾਨਤ ! ਅਦਾਲਤ ਨੇ ਸੁਣਾਇਆ ਫ਼ੈਸਲਾ ਰਸੋਈ ਗੈਸ ਦੀਆਂ ਕੀਮਤਾਂ 'ਤੇ ਚਰਚਾ ਨੂੰ ਲੈ ਕੇ ਰਾਜ ਸਭਾ 'ਚ ਖੜਗੇ ਅਤੇ ਰਿਜਿਜੂ ਵਿਚਾਲੇ ਹੋਈ ਬਹਿਸ

ਚੰਡੀਗੜ੍ਹ

ਚੰਡੀਗੜ੍ਹ : ਭਾਜਪਾ ਦਫਤਰ ਦੇ ਬਾਹਰ ਵੱਡਾ ਧਮਾਕਾ

01 ਅਪ੍ਰੈਲ, 2026 07:19 PM

ਚੰਡੀਗੜ੍ਹ : ਸ਼ਹਿਰ ਦੇ ਸੈਕਟਰ 37 ਵਿਚ ਸਥਿਤ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਦਫ਼ਤਰ ਦੇ ਬਾਹਰ ਇਕ ਵੱਡਾ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਧਮਾਕਾ ਅੱਜ ਸ਼ਾਮ ਲਗਭਗ 5:00 ਤੋਂ 5:20 ਵਜੇ ਦੇ ਦਰਮਿਆਨ ਹੋਇਆ। ਧਮਾਕੇ ਦੀ ਖ਼ਬਰ ਮਿਲਦਿਆਂ ਹੀ ਚੰਡੀਗੜ੍ਹ ਪੁਲਸ ਦੀਆਂ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ ਹਨ।

ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਫੋਰਾਂਸਿਕ ਟੀਮਾਂ ਵੀ ਮੌਕੇ 'ਤੇ ਪਹੁੰਚ ਚੁੱਕੀਆਂ ਹਨ ਅਤੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਫਿਲਹਾਲ ਪੁਲਸ ਵੱਲੋਂ ਇਸ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਹੁਣ ਪੈਟਰੋਲ ਪੰਪਾਂ ਤੇ ਮਾਲ 'ਚ ਵੀ ਮਿਲੇਗੀ ਸ਼ਰਾਬ! ਲਾਗੂ ਹੋਈ ਚੰਡੀਗੜ੍ਹ 'ਚ ਨਵੀਂ ਆਬਕਾਰੀ ਨੀਤੀ

ਹੁਣ ਪੈਟਰੋਲ ਪੰਪਾਂ ਤੇ ਮਾਲ 'ਚ ਵੀ ਮਿਲੇਗੀ ਸ਼ਰਾਬ! ਲਾਗੂ ਹੋਈ ਚੰਡੀਗੜ੍ਹ 'ਚ ਨਵੀਂ ਆਬਕਾਰੀ ਨੀਤੀ

ਚੰਡੀਗੜ੍ਹ ਦੀ ਸੁਖ਼ਨਾ ਝੀਲ ਬੰਦ! ਸੈਰ ਕਰਨ 'ਤੇ ਵੀ ਰੋਕ, ਸਿਰਫ ਇਨ੍ਹਾਂ ਲੋਕਾਂ ਨੂੰ ਮਿਲੇਗੀ Entry

ਚੰਡੀਗੜ੍ਹ ਦੀ ਸੁਖ਼ਨਾ ਝੀਲ ਬੰਦ! ਸੈਰ ਕਰਨ 'ਤੇ ਵੀ ਰੋਕ, ਸਿਰਫ ਇਨ੍ਹਾਂ ਲੋਕਾਂ ਨੂੰ ਮਿਲੇਗੀ Entry

ਪੰਜਾਬ ਤੇ ਚੰਡੀਗੜ੍ਹ ਦੀ ਕਾਨੂੰਨ ਵਿਵਸਥਾ ਤੋਂ ਹਾਂ ਨਿਰਾਸ਼: ਰਾਜਪਾਲ

ਪੰਜਾਬ ਤੇ ਚੰਡੀਗੜ੍ਹ ਦੀ ਕਾਨੂੰਨ ਵਿਵਸਥਾ ਤੋਂ ਹਾਂ ਨਿਰਾਸ਼: ਰਾਜਪਾਲ

ਇੰਡਸਟਰੀਅਲ ਏਰੀਆ ਦੀਆਂ ਦੁਕਾਨਾਂ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪੁੱਜੀਆਂ

ਇੰਡਸਟਰੀਅਲ ਏਰੀਆ ਦੀਆਂ ਦੁਕਾਨਾਂ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪੁੱਜੀਆਂ

28 ਮਾਰਚ ਤੱਕ ਲੱਗ ਗਈ ਸਖ਼ਤ ਪਾਬੰਦੀ! ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਵੱਡੀ ਚਿਤਾਵਨੀ

28 ਮਾਰਚ ਤੱਕ ਲੱਗ ਗਈ ਸਖ਼ਤ ਪਾਬੰਦੀ! ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਵੱਡੀ ਚਿਤਾਵਨੀ

ਚਿੰਨੀ ਕੁੱਬਾਹੇੜੀ ਕਤਲ ਕਾਂਡ: ਐਨਕਾਊਂਟਰ 'ਚ ਜ਼ਖਮੀ ਸ਼ੂਟਰਾਂ ਦੀ ਹਾਲਤ ਨਾਜ਼ੁਕ, ਸਖ਼ਤ ਸੁਰੱਖਿਆ ਹੇਠ ਚੰਡੀਗੜ੍ਹ PGI ਰੈਫ਼ਰ

ਚਿੰਨੀ ਕੁੱਬਾਹੇੜੀ ਕਤਲ ਕਾਂਡ: ਐਨਕਾਊਂਟਰ 'ਚ ਜ਼ਖਮੀ ਸ਼ੂਟਰਾਂ ਦੀ ਹਾਲਤ ਨਾਜ਼ੁਕ, ਸਖ਼ਤ ਸੁਰੱਖਿਆ ਹੇਠ ਚੰਡੀਗੜ੍ਹ PGI ਰੈਫ਼ਰ

ਚੰਡੀਗੜ੍ਹ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ ਬਾਹਰ ਨਿਕਲਦੇ ਹੀ ਨੌਜਵਾਨ ਨੂੰ ਸ਼ਰੇਆਮ ਗੋਲ਼ੀਆਂ ਨਾਲ ਭੁੰਨਿਆ

ਚੰਡੀਗੜ੍ਹ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ ਬਾਹਰ ਨਿਕਲਦੇ ਹੀ ਨੌਜਵਾਨ ਨੂੰ ਸ਼ਰੇਆਮ ਗੋਲ਼ੀਆਂ ਨਾਲ ਭੁੰਨਿਆ

ਮਨੀਸ਼ ਤਿਵਾੜੀ ਨੇ ਚੰਡੀਗੜ੍ਹ ਵੱਡੇ ਸੁਧਾਰਾਂ ਦੀ ਲੋੜ ਉਪਰ ਦਿੱਤਾ ਜ਼ੋਰ

ਮਨੀਸ਼ ਤਿਵਾੜੀ ਨੇ ਚੰਡੀਗੜ੍ਹ ਵੱਡੇ ਸੁਧਾਰਾਂ ਦੀ ਲੋੜ ਉਪਰ ਦਿੱਤਾ ਜ਼ੋਰ

ਸਾਈਬਰ ਧੋਖਾਧੜੀ ਤੋਂ ਸਾਵਧਾਨ ਰਹੋ: ਦੂਰਸੰਚਾਰ ਵਿਭਾਗ/ਭਾਰਤ ਸੰਚਾਰ ਨਿਗਮ ਲਿਮਿਟੇਡ ਦੇ ਪੈਨਸ਼ਨਰਜ਼ ਨੂੰ ਧੋਖੇਬਾਜਾਂ ਤੋਂ ਸੁਚੇਤ ਰਹਿਣ ਦੀ ਅਪੀਲ

ਸਾਈਬਰ ਧੋਖਾਧੜੀ ਤੋਂ ਸਾਵਧਾਨ ਰਹੋ: ਦੂਰਸੰਚਾਰ ਵਿਭਾਗ/ਭਾਰਤ ਸੰਚਾਰ ਨਿਗਮ ਲਿਮਿਟੇਡ ਦੇ ਪੈਨਸ਼ਨਰਜ਼ ਨੂੰ ਧੋਖੇਬਾਜਾਂ ਤੋਂ ਸੁਚੇਤ ਰਹਿਣ ਦੀ ਅਪੀਲ

ਛੱਤਬੀੜ ਚਿੜੀਆਘਰ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ, ਉਲੰਘਣਾ ਕਰਨ ਵਾਲਿਆਂ ਖ਼ਿਲਾਫ਼...

ਛੱਤਬੀੜ ਚਿੜੀਆਘਰ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ, ਉਲੰਘਣਾ ਕਰਨ ਵਾਲਿਆਂ ਖ਼ਿਲਾਫ਼...