Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਚੰਡੀਗੜ੍ਹ-ਮੋਹਾਲੀ 'ਚ ਅੱਜ ਵੀ ED ਦੀ ਛਾਪੇਮਾਰੀ ਜਾਰੀ

08 ਮਈ, 2026 07:11 PM

ਮੋਹਾਲੀ : ਚੰਡੀਗੜ੍ਹ ਅਤੇ ਮੋਹਾਲੀ 'ਚ ਬਿਲਡਰਾਂ ਦੇ ਟਿਕਾਣਿਆਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਛਾਪੇਮਾਰੀ 24 ਘੰਟਿਆਂ ਮਗਰੋਂ ਅੱਜ ਵੀ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਵੀ ਮੋਹਾਲੀ ਅਤੇ ਚੰਡੀਗੜ੍ਹ 'ਚ ਬਿਲਡਰਾਂ ਦੇ ਟਿਕਾਣਿਆਂ 'ਤੇ ਈ. ਡੀ. ਦੀ ਟੀਮ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਬੀਤੇ ਦਿਨ ਤੋਂ ਹੀ ਈ. ਡੀ. ਦੇ ਅਧਿਕਾਰੀ ਰਿਕਾਰਡ ਖੰਗਾਲ ਰਹੇ ਹਨ। ਰੀਅਲ ਸਟੇਟ ਸੈਕਟਰ 'ਚ ਕੀਤੇ ਗਏ ਕਪਲਿਆਂ ਦੇ ਸਬੰਧ 'ਚ ਈ. ਡੀ. ਵੱਲੋਂ ਮੋਹਾਲੀ ਦੇ ਫੇਜ਼-4 ਵਿਖੇ ਇਕ ਕਾਰੋਬਾਰੀ ਦੇ ਘਰ ਅੱਜ ਸਵੇਰ ਸਮੇਂ ਦਬਿਸ਼ ਦਿੱਤੀ ਗਈ। ਈ. ਡੀ. ਦੇ ਅਧਿਕਾਰੀ ਇੱਕ ਪ੍ਰਾਈਵੇਟ ਗੱਡੀ 'ਚ ਆਏ ਅਤੇ ਇਸ ਮਾਮਲੇ 'ਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪ੍ਰਿਤਪਾਲ ਸਿੰਘ ਢੀਂਡਸਾ ਦਾ ਬੀਤੇ ਦਿਨੀ ਇਹਨਾਂ ਘਪਲਿਆਂ ਦੇ ਵਿੱਚ ਬਤੌਰ ਵਿਚੋਲੀਆ ਨਾਮ ਸਾਹਮਣੇ ਆਇਆ ਸੀ। ਪ੍ਰਿਤਪਾਲ ਸਿੰਘ ਢੀਂਡਸਾ ਦਾ ਮੋਹਾਲੀ ਦੇ ਉਦਯੋਗੀਕ ਖੇਤਰ ਫੇਜ਼-1 ਵਿਖੇ ਪੰਜਾਬ ਇਲੈਕਟ੍ਰੀਕਲ ਦੇ ਨਾਂ 'ਤੇ ਵੀ ਕਾਰੋਬਾਰ ਚੱਲਦਾ ਹੈ ਅਤੇ ਉੱਥੇ ਹੀ ਇਨ੍ਹਾਂ ਨੇ ਆਪਣਾ ਮੁੱਖ ਦਫ਼ਤਰ ਬਣਾਇਆ ਹੋਇਆ ਹੈ। ਪ੍ਰਿਤਪਾਲ ਸਿੰਘ ਢੀਂਡਸਾ ਤੋਂ ਇਲਾਵਾ ਈ. ਡੀ. ਵੱਲੋਂ ਫੇਜ਼-10 ਵਿਖੇ ਐਲਟਸਪੇਸ ਨਾਂ ਦੀ ਕੰਪਨੀ ਦੇ ਮੁੱਖ ਦਫ਼ਤਰ 'ਤੇ ਵੀ ਰੇਡ ਕੀਤੀ ਗਈ ਹੈ। ਈ. ਡੀ. ਦੇ ਅਧਿਕਾਰੀ ਇਨੋਵਾ ਗੱਡੀ 'ਚ ਆਏ ਅਤੇ ਬੀਤੇ ਕੱਲ ਤੋਂ ਹੀ ਲਗਾਤਾਰ ਦਫ਼ਤਰ ਅੰਦਰ ਜਾਂਚ ਚੱਲ ਰਹੀ ਹੈ। ਇਸ ਤੋਂ ਇਲਾਵਾ ਬੀਤੇ ਦਿਨ ਖਰੜ ਦੀ ਇੱਕ ਸੁਸਾਇਟੀ ਦੇ ਫਲੈਟ 'ਚੋਂ ਮਿਲੇ ਪੈਸਿਆਂ ਦੇ ਸਬੰਧ 'ਚ ਵੀ ਈ. ਡੀ. ਦੀ ਰੇਡ ਲਗਾਤਾਰ ਜਾਰੀ ਹੈ, ਨਿਊ ਚੰਡੀਗੜ੍ਹ ਵਿਖੇ ਵੀ ਈ. ਡੀ. ਦੀ ਪਿਛਲੇ ਦਿਨ ਤੋਂ ਲਗਾਤਾਰ ਜਾਂਚ ਚੱਲ ਰਹੀ ਹੈ।

ਕਰੋੜਾਂ ਦੇ ਜ਼ਮੀਨੀ ਤੇ ਰੀਅਲ ਅਸਟੇਟ ਘਪਲਿਆਂ ਦੇ ਦੋਸ਼ ਸਾਹਮਣੇ ਆਏ
ਪੰਜਾਬ ਤੇ ਚੰਡੀਗੜ੍ਹ ’ਚ ਕੀਤੀਆਂ ਗਈਆਂ ਤਲਾਸ਼ੀਆਂ ਦੌਰਾਨ ਨਾ ਸਿਰਫ਼ ਕਰੋੜਾਂ ਦੇ ਜ਼ਮੀਨੀ ਤੇ ਰੀਅਲ ਅਸਟੇਟ ਘਪਲਿਆਂ ਦੇ ਦੋਸ਼ ਸਾਹਮਣੇ ਆਏ, ਸਗੋਂ ਪੰਜਾਬ ਦੇ ਇਕ ਵੱਡੇ ਨੇਤਾ ਦਾ ਨਾਂ ਵੀ ਈ. ਡੀ. ਦੇ ਬਿਆਨ ’ਚ ਆਉਣ ਨਾਲ ਸਿਆਸੀ ਤੂਫ਼ਾਨ ਖੜ੍ਹਾ ਹੋ ਗਿਆ। ਈ. ਡੀ. ਨੇ ਦੋ ਵੱਡੇ ਰੀਅਲ ਅਸਟੇਟ ਗਰੁੱਪਾਂ ਸਨਟੈਕ ਸਿਟੀ ਪ੍ਰਾਜੈਕਟ ਨਾਲ ਜੁੜੀ ਇੰਡੀਅਨ ਕੋ-ਆਪਰੇਟਿਵ ਹਾਊਸਿੰਗ ਬਿਲਡਿੰਗ ਸੁਸਾਇਟੀ ਅਤੇ ਐਲਟਸ ਸਪੇਸ ਬਿਲਡਰਜ਼ ਪ੍ਰਾਈਵੇਟ ਲਿਮਟਿਡ ਖ਼ਿਲਾਫ਼ ਛਾਪੇਮਾਰੀ ਕੀਤੀ। ਏਜੰਸੀ ਦਾ ਦਾਅਵਾ ਹੈ ਕਿ ਇਨ੍ਹਾਂ ਕੰਪਨੀਆਂ ਨੇ ਫ਼ਰਜ਼ੀ ਦਸਤਾਵੇਜ਼ਾਂ, ਜਾਅਲਸਾਜ਼ੀ ਅਤੇ ਭੁਲੇਖੇ ’ਚ ਰੱਖ ਕੇ ਲੋਕਾਂ ਤੋਂ ਕਰੋੜਾਂ ਰੁਪਏ ਇਕੱਠੇ ਕੀਤੇ ਅਤੇ ਇਸ ਦੌਰਾਨ ਸਿਆਸੀ ਸਰਪ੍ਰਸਤੀ ਵੀ ਮਿਲਦੀ ਰਹੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ