Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

23 ਜੁਲਾਈ, 2026 06:21 PM

ਚੰਡੀਗੜ੍ਹ : ਚੰਡੀਗੜ੍ਹ ਸਮਾਰਟ ਸਿਟੀ ਲਿਮਟਿਡ (ਸੀ. ਐੱਸ. ਸੀ. ਐੱਲ.) ਅਤੇ ਚੰਡੀਗੜ੍ਹ ਨਗਰ ਨਿਗਮ ਦੇ ਬੈਂਕ ਖ਼ਾਤਿਆਂ ਤੋਂ ਪੈਸਿਆਂ ਦੇ ਹੇਰਾਫੇਰੀ ਦੇ ਮਾਮਲੇ 'ਚ ਸੀ. ਬੀ. ਆਈ. ਨੇ ਵੱਡੀ ਕਾਰਵਾਈ ਕੀਤੀ ਹੈ। ਸੀ. ਬੀ. ਆਈ. ਨੇ ਵੀਰਵਾਰ ਨੂੰ ਚੰਡੀਗੜ੍ਹ ਅਤੇ ਲੁਧਿਆਣਾ ਦੇ ਕੁੱਲ 5 ਟਿਕਾਣਿਆਂ 'ਤੇ ਇਕੱਠੀ ਛਾਪੇਮਾਰੀ ਕੀਤੀ। ਜਿਨ੍ਹਾਂ ਟਿਕਾਣਿਆਂ 'ਤੇ ਛਾਪਾ ਮਾਰਿਆ ਗਿਆ, ਉਨ੍ਹਾਂ 'ਚ ਸੀ. ਐੱਸ. ਸੀ. ਐੱਲ ਦੇ ਮੁਲਾਜ਼ਮ ਰਹੇ ਅਨੁਭਵ ਮਿਸ਼ਰਾ ਦੇ ਫਰਜ਼ੀ ਲੈਣ-ਦੇਣ ਦਾ ਲਾਭ ਲੈਣ ਵਾਲੇ ਸ਼ੱਕੀਆਂ ਦੀਆਂ ਰਿਹਾਇਸ਼ਾਂ, ਉਨ੍ਹਾਂ ਦੇ ਕਾਰੋਬਾਰੀ ਟਿਕਾਣਿਆਂ ਅਤੇ ਜਾਂਚ ਨਾਲ ਜੁੜੀਆਂ ਨਿੱਜੀ ਕੰਪਨੀਆਂ ਸ਼ਾਮਲ ਹਨ।

ਰੇਡ ਦੌਰਾਨ ਕੀ-ਕੀ ਮਿਲਿਆ?
ਸੀ. ਬੀ. ਆਈ. ਦੀਆਂ ਟੀਮਾਂ ਨੇ ਰੇਡ ਦੌਰਾਨ ਕਈ ਅਹਿਮ ਦਸਤਾਵੇਜ਼ ਅਤੇ ਇਲੈਕਟ੍ਰਾਨਕ ਉਪਕਰਨ ਜ਼ਬਤ ਕੀਤੇ ਹਨ। ਇਨ੍ਹਾਂ 'ਚ ਸਟੋਰੇਜ ਡਿਵਾਈਸ, ਡਿਜੀਟਲ ਸਿਗਨੈਚਰ ਅਤੇ ਕਈ ਇਲੈਕਟ੍ਰਾਨਿਕ ਡਿਵਾਈਜ਼, ਜਾਇਦਾਦ ਨਾਲ ਜੁੜੇ ਕਾਗਜ਼ਾਤ ਅਤੇ ਬੈਂਕ ਅਤੇ ਪੈਸਿਆਂ ਦੇ ਲੈਣ-ਦੇਣ ਦੇ ਰਿਕਾਰਡ ਸ਼ਾਮਲ ਹਨ।

ਜਬ਼ਤ ਕੀਤੇ ਗਏ ਸਾਰੇ ਡਿਜੀਟਲ ਅਤੇ ਕਾਗਜ਼ੀ ਰਿਕਾਰਡਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਹ ਪੂਰਾ ਮਾਮਲਾ ਆਈ. ਡੀ. ਐੱਸ. ਸੀ. ਫਰਸਟ ਬੈਂਕ (ਸੈਕਟਰ-32, ਚੰਡੀਗੜ੍ਹ) ਨਾਲ ਜੁੜਿਆ ਇਕ ਬਹੁਤ ਵੱਡਾ ਬੈਂਕਿੰਗ ਫਰਾਡ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋਇਆ ਮਸ਼ਹੂਰ ਪੰਜਾਬੀ ਅਦਾਕਾਰ

ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋਇਆ ਮਸ਼ਹੂਰ ਪੰਜਾਬੀ ਅਦਾਕਾਰ