Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਚੰਡੀਗੜ੍ਹ ਹਵਾਈ ਅੱਡੇ ’ਤੇ ਜਹਾਜ਼ ਪਾਰਕਿੰਗ ਹੁਣ ਡਿਜੀਟਲ ਤਰੀਕੇ ਨਾਲ

08 ਫ਼ਰਵਰੀ, 2026 04:37 PM

ਚੰਡੀਗੜ੍ਹ : ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਚੰਡੀਗੜ੍ਹ ’ਤੇ ਹੁਣ ਜਹਾਜ਼ਾਂ ਨੂੰ ਰਨਵੇਅ ਤੋਂ ਪਾਰਕਿੰਗ ਸਟੈਂਡ ਤੱਕ ਲਿਜਾਣ ਲਈ ਮਾਰਸ਼ਲਰ ਦੀ ਲੋੜ ਨਹੀਂ ਪਵੇਗੀ। ਹਵਾਈ ਅੱਡਾ ਪ੍ਰਬੰਧਨ ਨੇ ਸਵਦੇਸ਼ੀ ਤੌਰ ’ਤੇ ਵਿਕਸਿਤ ਸਮਾਰਟ ਵਿਜ਼ੂਅਲ ਡੌਕਿੰਗ ਮਾਰਗਦਰਸ਼ਨ ਪ੍ਰਣਾਲੀ (ਵੀ. ਡੀ. ਜੀ. ਐੱਸ.) ਇੰਸਟਾਲ ਕਰ ਦਿੱਤੀ ਹੈ, ਜਿਸ ਨਾਲ ਜਹਾਜ਼ ਡਿਜੀਟਲ ਸੰਕੇਤਾਂ ਦੀ ਮਦਦ ਨਾਲ ਨਿਰਧਾਰਤ ਸਟੈਂਡ ਤੇ ਏਅਰੋਬ੍ਰਿਜ ਤੱਕ ਪਹੁੰਚਣਗੇ। ਹੁਣ ਤੱਕ ਜਹਾਜ਼ਾਂ ਦੀ ਪਾਰਕਿੰਗ ਮੈਨੂਅਲ ਤਰੀਕੇ ਨਾਲ ਕਰਵਾਈ ਜਾਂਦੀ ਸੀ। ਅਪ੍ਰੇਨ ਖੇਤਰ ’ਚ ਇਕੱਠੇ 17 ਜਹਾਜ਼ ਪਾਰਕ ਕਰਨ ਦੀ ਸਮਰੱਥਾ ਹੈ, ਜਿਨ੍ਹਾਂ ’ਚੋਂ 15 ਪਾਰਕਿੰਗ ਸਟੈਂਡਾਂ ’ਤੇ ਇਹ ਨਵੀਂ ਪ੍ਰਣਾਲੀ ਲਾਈ ਜਾ ਚੁੱਕੀ ਹੈ। ਇਹ ਸਹੂਲਤ 15 ਫਰਵਰੀ ਤੋਂ ਸ਼ੁਰੂ ਹੋ ਜਾਵੇਗੀ, ਜਦੋਂ ਕਿ ਬਾਕੀ ਦੋ ਸਟੈਂਡਾਂ ’ਤੇ ਵੀ ਜਲਦੀ ਹੀ ਪ੍ਰਣਾਲੀ ਲਾਈ ਜਾਵੇਗੀ। ਇਕ ਯੰਤਰ ਇੰਸਟਾਲ ਕਰਨ ’ਤੇ ਕਰੀਬ 20 ਲੱਖ ਰੁਪਏ ਖ਼ਰਚ ਆਇਆ ਹੈ। ਅਧਿਕਾਰੀਆਂ ਮੁਤਾਬਿਕ ਪਹਿਲਾਂ ਵਿਦੇਸ਼ ਤੋਂ ਮੰਗਵਾਉਣ ’ਤੇ ਪ੍ਰਤੀ ਯੰਤਰ ਲਗਭਗ 50 ਲੱਖ ਰੁਪਏ ਲਾਗਤ ਆਉਂਦੀ ਸੀ।

ਖ਼ਰਾਬ ਮੌਸਮ ’ਚ ਵੀ ਸੁਰੱਖਿਅਤ ਪਾਰਕਿੰਗ
ਨਵੀਂ ਪ੍ਰਣਾਲੀ ਨਾਲ ਸੰਘਣੀ ਧੁੰਦ, ਤੇਜ਼ ਬਾਰਸ਼ ਜਾਂ ਸੀਮਿਤ ਦ੍ਰਿਸ਼ਤਾ ਦੌਰਾਨ ਵੀ ਜਹਾਜ਼ਾਂ ਨੂੰ ਸੁਰੱਖਿਅਤ ਤਰੀਕੇ ਨਾਲ ਪਾਰਕ ਕੀਤਾ ਜਾ ਸਕੇਗਾ। ਇਹ ਤਕਨੀਕ ਪਾਇਲਟ ਨੂੰ ਸਪਸ਼ਟ ਦ੍ਰਿਸ਼ ਸੰਕੇਤ ਪ੍ਰਦਾਨ ਕਰਦੀ ਹੈ, ਜਿਸ ਨਾਲ ਜ਼ੋਖਮ ਘੱਟ ਹੁੰਦਾ ਹੈ ਅਤੇ ਸੰਚਾਲਨ ਹੋਰ ਸੁਚਾਰੂ ਬਣਦਾ ਹੈ। ਏਅਰਲਾਇਨਜ਼ ਕੰਪਨੀਆਂ ਨੂੰ ਬਿਹਤਰ ਸੰਚਾਲਨ ਸਹੂਲਤ ਮਿਲੇਗੀ ਤੇ ਆਉਣ ਵਾਲੇ ਸਮੇਂ ’ਚ ਹਵਾਈ ਅੱਡੇ ਨੂੰ ਅੰਤਰਰਾਸ਼ਟਰੀ ਉਡਾਣਾਂ ਮੁਤਾਬਕ ਹੋਰ ਜ਼ਿਆਦਾ ਸਮਰੱਥ ਬਣਾਉਣ ’ਚ ਮਦਦ ਮਿਲੇਗੀ। ਸਵਦੇਸ਼ੀ ਸਮਾਰਟ ਡੌਕਿੰਗ ਤਕਨੀਕ ਨੂੰ ਚੰਡੀਗੜ੍ਹ ਹਵਾਈ ਅੱਡੇ ’ਤੇ ਲਾਗੂ ਕੀਤਾ ਗਿਆ ਹੈ। ਇਹ 15 ਥਾਵਾਂ ’ਤੇ ਲੱਗ ਚੁੱਕੀ ਹੈ ਅਤੇ ਦੋ ਹੋਰ ਥਾਵਾਂ ’ਤੇ ਇਸ ਨੂੰ ਜਲਦੀ ਹੀ ਇੰਸਟਾਲ ਕੀਤਾ ਜਾਏਗਾ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ