Monday, August 17, 2026
BREAKING
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3 ਬੱਚੇ ਕਰੋ ਫਗਵਾੜਾ ਦੇ ਮਸ਼ਹੂਰ ਹਸਪਤਾਲ 'ਚ ਲੱਗੀ ਅੱਗ! ਪਈਆਂ ਭਾਜੜਾਂ ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ ਦਿੱਤੀ ਵੱਡੀ ਜ਼ਿੰਮੇਵਾਰੀ, ਨਿਤਿਨ ਨਬੀਨ ਨੇ ਕੀਤਾ ਐਲਾਨ ਪਾਕਿਸਤਾਨ, ਤੁਰਕੀ ਤੇ ਸਾਊਦੀ ਅਰਬ ਵਿਚਾਲੇ ਹੋਏ ਰੱਖਿਆ ਸਮਝੌਤੇ 'ਤੇ ਟਰੰਪ ਦਾ ਵੱਡਾ ਬਿਆਨ ਚੰਡੀਗੜ੍ਹ ’ਚ ਕੌਮੀ ਇਨਸਾਫ਼ ਮੋਰਚਾ ਦੇ ਪ੍ਰਦਰਸ਼ਨਾਂ ਸਬੰਧੀ 4 FIR ਦਰਜ, 17 ਵਿਅਕਤੀ ਗ੍ਰਿਫ਼ਤਾਰ PGI ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ, ਲੰਬੇ ਚਿਰਾਂ ਤੋਂ ਲਟਕੀ ਮੰਗ ਹੋਈ ਪੂਰੀ, ਹੁਣ ਐਮਰਜੈਂਸੀ 'ਚ... ਸ਼ੇਰ-ਏ-ਪੰਜਾਬ ਢਾਬਾ ਮਾਲਕ ਖ਼ਿਲਾਫ਼ ਗ਼ੈਰ-ਕਾਨੂੰਨੀ ਤੌਰ ’ਤੇ ਸ਼ਰਾਬ ਪਿਆਉਣ ਦੇ ਦੋਸ਼ ਹੇਠ ਕੇਸ ਦਰਜ ਭਾਰਤ-ਪਾਕਿ ਸਰਹੱਦ 'ਤੇ ਵਿਸ਼ੇਸ਼ ਤਰੀਕੇ ਨਾਲ ਮਨਾਇਆ ਜਾਵੇਗਾ 'ਰੱਖੜੀ' ਦਾ ਤਿਉਹਾਰ ਸ਼ਿਮਲਾ ਹੋਵੇਗਾ ਖ਼ਾਲਿਸਤਾਨ ਦੀ ਰਾਜਧਾਨੀ - ਗੁਰਪਤਵੰਤ ਸਿੰਘ ਪੰਨੂੰ ਤਿਆਰੀਆਂ ਮੁਕੰਮਲ: 23 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਵੇਗਾ 'ਮੀਰੀ-ਪੀਰੀ ਖਾਲਸਾ ਮਾਰਚ' ਦਾ ਦੂਜਾ ਪੜਾਅ

ਚੰਡੀਗੜ੍ਹ

ਚੰਡੀਗੜ੍ਹ ’ਚ ਕੌਮੀ ਇਨਸਾਫ਼ ਮੋਰਚਾ ਦੇ ਪ੍ਰਦਰਸ਼ਨਾਂ ਸਬੰਧੀ 4 FIR ਦਰਜ, 17 ਵਿਅਕਤੀ ਗ੍ਰਿਫ਼ਤਾਰ

17 ਅਗਸਤ, 2026 06:25 PM

ਚੰਡੀਗੜ੍ਹ : ਚੰਡੀਗੜ੍ਹ ’ਚ ਕੌਮੀ ਇਨਸਾਫ਼ ਮੋਰਚਾ ਦੇ ਪ੍ਰਦਰਸ਼ਨਾਂ ਸਬੰਧੀ 4 ਐੱਫ. ਆਈ. ਆਰ ਦਰਜ ਕੀਤੀਆਂ ਗੀਆਂ ਹਨ। ਇਸ ਤੋਂ ਇਲਾਵਾ 17 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ 15 ਅਗਸਤ ਨੂੰ ਕੌਮੀ ਇਨਸਾਫ਼ ਮੋਰਚਾ ਅਤੇ ਹੋਰ ਜੱਥੇਬੰਦੀਆਂ ਵੱਲੋਂ ਚੰਡੀਗੜ੍ਹ 'ਚ ਕੀਤੇ ਗਏ ਇਕੱਠਾਂ ਅਤੇ ਪ੍ਰਦਰਸ਼ਨਾਂ ਦੌਰਾਨ ਕਾਨੂੰਨ-ਵਿਵਸਥਾ ਪ੍ਰਭਾਵਿਤ ਹੋਣ ਦੇ ਮਾਮਲਿਆਂ 'ਚ ਚੰਡੀਗੜ੍ਹ ਪੁਲਸ ਵੱਲੋਂ ਵੱਖ-ਵੱਖ ਥਾਣਿਆਂ ਵਿੱਚ ਉਕਤ ਐੱਫ. ਆਈ. ਆਰਜ਼. ਦਰਜ ਕੀਤੀਆਂ ਗਈਆਂ ਹਨ।

ਇਨ੍ਹਾਂ ਮਾਮਲਿਆਂ ਵਿੱਚ ਕੁੱਲ 17 ਵਿਅਕਤੀਆਂ ਦੀ ਗ੍ਰਿਫ਼ਤਾਰੀ ਦਾ ਜ਼ਿਕਰ ਹੈ। ਦੱਸਣਯੋਗ ਹੈ ਕਿ ਕੌਮੀ ਇਨਸਾਫ਼ ਮੋਰਚਾ ਲੰਬੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰ ਰਿਹਾ ਹੈ। ਇਸ ਦੇ ਮੱਦੇਨਜ਼ਰ ਬੀਤੇ ਦਿਨ ਕੌਮੀ ਇਨਸਾਫ਼ ਮੋਰਚੇ ਵਲੋਂ ਪੰਜਾਬ ਦੇ ਰਾਜਪਾਲ ਹਾਊਸ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਗਈ। ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਰਾਹ 'ਚ ਹੀ ਰੋਕ ਲਿਆ ਅਤੇ ਉਨ੍ਹਾਂ ਦੀ ਪੁਲਸ ਨਾਲ ਝੜਪ ਹੋ ਗਈ। ਪੁਲਸ ਨੇ ਭੀੜ 'ਤੇ ਕਾਬੂ ਪਾਉਣ ਲਈ ਲਾਠੀਚਾਰਜ ਵੀ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਅਤੇ ਪਾਣੀ ਦੀਆਂ ਤੋਪਾਂ ਦੀ ਵਰਤੋਂ ਕੀਤੀ ਸੀ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

PGI ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ, ਲੰਬੇ ਚਿਰਾਂ ਤੋਂ ਲਟਕੀ ਮੰਗ ਹੋਈ ਪੂਰੀ, ਹੁਣ ਐਮਰਜੈਂਸੀ 'ਚ...

PGI ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ, ਲੰਬੇ ਚਿਰਾਂ ਤੋਂ ਲਟਕੀ ਮੰਗ ਹੋਈ ਪੂਰੀ, ਹੁਣ ਐਮਰਜੈਂਸੀ 'ਚ...

ਰਾਸ਼ਨ ਲੈਣ ਦਾ ਤਰੀਕਾ ਅੱਜ ਤੋਂ ਬਦਲਿਆ, ਕਾਰਡ ਧਾਰਕਾਂ ਲਈ ਆਇਆ ਨਵਾਂ ਡਿਜੀਟਲ ਸਿਸਟਮ, ਚੰਡੀਗੜ੍ਹ 'ਚ ਹੁਣ...

ਰਾਸ਼ਨ ਲੈਣ ਦਾ ਤਰੀਕਾ ਅੱਜ ਤੋਂ ਬਦਲਿਆ, ਕਾਰਡ ਧਾਰਕਾਂ ਲਈ ਆਇਆ ਨਵਾਂ ਡਿਜੀਟਲ ਸਿਸਟਮ, ਚੰਡੀਗੜ੍ਹ 'ਚ ਹੁਣ...

PU ਵਿਦਿਆਰਥੀ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, ਸਤੰਬਰ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ

PU ਵਿਦਿਆਰਥੀ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, ਸਤੰਬਰ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ

SIR ਤਹਿਤ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ, ਜਾਣੋ ਕਿਉਂ ਚੋਣ ਵਿਭਾਗ ਨੇ ਲਿਆ ਇਹ ਐਕਸ਼ਨ

SIR ਤਹਿਤ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ, ਜਾਣੋ ਕਿਉਂ ਚੋਣ ਵਿਭਾਗ ਨੇ ਲਿਆ ਇਹ ਐਕਸ਼ਨ

ਚੰਡੀਗੜ੍ਹ 'ਚ ਹੁਣ ਇਨਡਰਾਈਵ ਤੋਂ ਬਾਈਕ ਜਾਂ ਕੈਬ ਟੈਕਸੀ ਬੁੱਕ ਨਾ ਕਰਿਓ! STA ਨੇ ਲਿਆ ਵੱਡਾ ਐਕਸ਼ਨ

ਚੰਡੀਗੜ੍ਹ 'ਚ ਹੁਣ ਇਨਡਰਾਈਵ ਤੋਂ ਬਾਈਕ ਜਾਂ ਕੈਬ ਟੈਕਸੀ ਬੁੱਕ ਨਾ ਕਰਿਓ! STA ਨੇ ਲਿਆ ਵੱਡਾ ਐਕਸ਼ਨ

ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ

ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ

ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ

ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ

ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ

ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...