Monday, August 24, 2026
BREAKING
3 ਦਿਨਾ ਦੌਰੇ ਲਈ ਪੰਜਾਬ ਪਹੁੰਚੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ. ਐੱਲ. ਸੰਤੋਸ਼ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੰਜਾਬ ਨੂੰ ਮੁੜ ਚੰਨੀ ਵਰਗੇ ਮੁੱਖ ਮੰਤਰੀ ਦੀ ਲੋੜ FSSAI ਦੀ ਵੱਡੀ ਕਾਰਵਾਈ : Marche Retail ਦਾ ਲਾਇਸੈਂਸ ਕੀਤਾ ਰੱਦ, 3 ਘਿਓ ਬ੍ਰਾਂਡ 'ਤੇ ਲਗਾਈ ਪਾਬੰਦੀ 'ਕਰ ਦੇਵਾਂਗੇ ਖ਼ਾਤਮਾ..!', ਅਮਰੀਕਾ ਦੇ ਸਾਥੀਆਂ ਨੂੰ ਈਰਾਨ ਨੇ ਦੇ'ਤੀ ਚੇਤਾਵਨੀ ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ ਪੰਜਾਬ ਦੀਆਂ 2 ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ, ਜਾਰੀ ਹੋਏ ਹੁਕਮ ਰਖੜੀ ਤੋਂ ਪਹਿਲਾਂ ਸੋਨੇ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਜਾਰੀ, ਜਾਣੋ ਕਿੰਨੇ ਹੋਏ Gold-Silver ਦੇ ਰੇਟ ਡੇਰਾਬੱਸੀ ਪੁਲ ਹੇਠਾਂ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਸਵਾਰ ਦੀ ਮੌਤ ਪਿਸਤੌਲ ਦੀ ਨੋਕ ’ਤੇ ਨੌਜਵਾਨ ਅਗਵਾ, ਕਾਰ ਵੀ ਨਾਲ ਲੈ ਗਏ ਬਦਮਾਸ਼

ਚੰਡੀਗੜ੍ਹ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

24 ਅਗਸਤ, 2026 02:01 PM

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਪੰਜਾਬ ਯੂਨੀਵਰਸਿਟੀ 'ਚ ਐੱਮ. ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ ਪ੍ਰੀਖਿਆ ਦਿੰਦਿਆਂ ਖਿੱਚੀ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਮਗਰੋਂ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ 'ਚ ਪੀ. ਯੂ. ਪ੍ਰਸ਼ਾਸਨ ਦੀ ਭੂਮਿਕਾ 'ਤੇ ਵੀ ਸਵਾਲ ਉੱਠ ਰਹੇ ਹਨ। ਚੰਡੀਗੜ੍ਹ ਦੇ ਸਾਬਕਾ ਮੇਅਰ ਅਤੇ ਭਾਜਪਾ ਨੇਤਾ ਅਰੁਣ ਸੂਦ ਨੇ ਦੋਸ਼ ਲਗਾਇਆ ਕਿ ਪ੍ਰੀਖਿਆ ਹਾਲ ਅੰਦਰ ਮੋਬਾਇਲ ਫ਼ੋਨ ਲਿਜਾਣ 'ਤੇ ਪਾਬੰਦੀ ਹੋਣ ਦੇ ਬਾਵਜੂਦ ਤਸਵੀਰ ਕਿਵੇਂ ਖਿੱਚੀ ਗਈ।

ਉਨ੍ਹਾਂ ਨੇ ਇਸ ਨੂੰ ਪ੍ਰੀਖਿਆ ਨਿਯਮਾਂ ਦੀ ਉਲੰਘਣਾ ਦੱਸਦਿਆਂ ਪੂਰੇ ਮਾਮਲੇ ਦੀ ਸੁਤੰਤਰ ਜਾਂਚ ਅਤੇ ਸਬੰਧਿਤ ਪ੍ਰੀਖਿਆ ਰੱਦ ਕਰਨ ਦੀ ਮੰਗ ਕੀਤੀ ਹੈ। ਦੂਜੇ ਪਾਸੇ ਚੰਨੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਉਨ੍ਹਾਂ ਨੇ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਛੱਡ ਕੇ ਪ੍ਰੀਖਿਆ ਦਿੱਤੀ ਸੀ ਕਿਉਂਕਿ ਇਹ ਪੇਪਰ ਛੱਡਣ ਨਾਲ ਉਨ੍ਹਾਂ ਦੀ ਡਿਗਰੀ ਇੱਕ ਸਾਲ ਲਈ ਲਟਕ ਸਕਦੀ ਸੀ।

ਹੁਣ ਪੀ. ਯੂ. ਪ੍ਰਸ਼ਾਸਨ 'ਤੇ ਦਬਾਅ ਹੈ ਕਿ ਉਹ ਵਾਇਰਲ ਤਸਵੀਰ ਦੀ ਸੱਚਾਈ, ਪ੍ਰੀਖਿਆ ਕੇਂਦਰ ਦੇ ਨਿਯਮਾਂ ਦੀ ਪਾਲਣਾ ਅਤੇ ਜ਼ਿੰਮੇਵਾਰੀ ਤੈਅ ਕਰਨ ਬਾਰੇ ਆਪਣਾ ਅਧਿਕਾਰਿਕ ਪੱਖ ਸਪੱਸ਼ਟ ਕਰੇ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ ’ਚ ਕੌਮੀ ਇਨਸਾਫ਼ ਮੋਰਚਾ ਦੇ ਪ੍ਰਦਰਸ਼ਨਾਂ ਸਬੰਧੀ 4 FIR ਦਰਜ, 17 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ ’ਚ ਕੌਮੀ ਇਨਸਾਫ਼ ਮੋਰਚਾ ਦੇ ਪ੍ਰਦਰਸ਼ਨਾਂ ਸਬੰਧੀ 4 FIR ਦਰਜ, 17 ਵਿਅਕਤੀ ਗ੍ਰਿਫ਼ਤਾਰ

PGI ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ, ਲੰਬੇ ਚਿਰਾਂ ਤੋਂ ਲਟਕੀ ਮੰਗ ਹੋਈ ਪੂਰੀ, ਹੁਣ ਐਮਰਜੈਂਸੀ 'ਚ...

PGI ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ, ਲੰਬੇ ਚਿਰਾਂ ਤੋਂ ਲਟਕੀ ਮੰਗ ਹੋਈ ਪੂਰੀ, ਹੁਣ ਐਮਰਜੈਂਸੀ 'ਚ...

ਰਾਸ਼ਨ ਲੈਣ ਦਾ ਤਰੀਕਾ ਅੱਜ ਤੋਂ ਬਦਲਿਆ, ਕਾਰਡ ਧਾਰਕਾਂ ਲਈ ਆਇਆ ਨਵਾਂ ਡਿਜੀਟਲ ਸਿਸਟਮ, ਚੰਡੀਗੜ੍ਹ 'ਚ ਹੁਣ...

ਰਾਸ਼ਨ ਲੈਣ ਦਾ ਤਰੀਕਾ ਅੱਜ ਤੋਂ ਬਦਲਿਆ, ਕਾਰਡ ਧਾਰਕਾਂ ਲਈ ਆਇਆ ਨਵਾਂ ਡਿਜੀਟਲ ਸਿਸਟਮ, ਚੰਡੀਗੜ੍ਹ 'ਚ ਹੁਣ...

PU ਵਿਦਿਆਰਥੀ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, ਸਤੰਬਰ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ

PU ਵਿਦਿਆਰਥੀ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, ਸਤੰਬਰ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ

SIR ਤਹਿਤ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ, ਜਾਣੋ ਕਿਉਂ ਚੋਣ ਵਿਭਾਗ ਨੇ ਲਿਆ ਇਹ ਐਕਸ਼ਨ

SIR ਤਹਿਤ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ, ਜਾਣੋ ਕਿਉਂ ਚੋਣ ਵਿਭਾਗ ਨੇ ਲਿਆ ਇਹ ਐਕਸ਼ਨ

ਚੰਡੀਗੜ੍ਹ 'ਚ ਹੁਣ ਇਨਡਰਾਈਵ ਤੋਂ ਬਾਈਕ ਜਾਂ ਕੈਬ ਟੈਕਸੀ ਬੁੱਕ ਨਾ ਕਰਿਓ! STA ਨੇ ਲਿਆ ਵੱਡਾ ਐਕਸ਼ਨ

ਚੰਡੀਗੜ੍ਹ 'ਚ ਹੁਣ ਇਨਡਰਾਈਵ ਤੋਂ ਬਾਈਕ ਜਾਂ ਕੈਬ ਟੈਕਸੀ ਬੁੱਕ ਨਾ ਕਰਿਓ! STA ਨੇ ਲਿਆ ਵੱਡਾ ਐਕਸ਼ਨ

ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ

ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ