Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਦੁਨੀਆਂ

'ਛੱਡ ਦਿਓ ਘਰ-ਬਾਰ, ਤੁਰੰਤ ਭੱਜ ਲਓ ਪਹਾੜਾਂ ਵੱਲ..!', 7.5 ਦੀ ਤੀਬਰਤਾ ਦੇ ਭੂਚਾਲ ਮਗਰੋਂ PM ਤਾਕਾਇਚੀ ਦੀ ਅਪੀਲ

20 ਅਪ੍ਰੈਲ, 2026 07:21 PM

ਜਾਪਾਨ ਵਿੱਚ ਸੋਮਵਾਰ ਸ਼ਾਮ ਆਏ 7.5 ਤੀਬਰਤਾ ਦੇ ਸ਼ਕਤੀਸ਼ਾਲੀ ਭੂਚਾਲ ਤੋਂ ਬਾਅਦ ਦੇਸ਼ ਸੁਨਾਮੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਭੂਚਾਲ ਕਾਰਨ ਜਾਪਾਨ ਬੁਰੀ ਤਰ੍ਹਾਂ ਕੰਬ ਗਿਆ ਤੇ ਇਸ ਦੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਸ ਸ਼ਕਤੀਸ਼ਾਲੀ ਭੂਚਾਲ ਮਗਰੋਂ ਜਾਪਾਨ ਦੇ ਪ੍ਰਧਾਨ ਮੰਤਰੀ ਸਾਨੇ ਤਾਕਾਇਚੀ ਨੇ ਦੇਸ਼ ਵਾਸੀਆਂ ਦੇ ਨਾਂ ਐਕਸ 'ਤੇ ਇਕ ਪੋਸਟ ਸਾਂਝੀ ਕਰਦਿਆਂ ਅਹਿਮ ਸੰਦੇਸ਼ ਜਾਰੀ ਕੀਤਾ ਹੈ। ਇਸ ਪੋਸਟ 'ਚ ਉਨ੍ਹਾਂ ਨੇ ਸੁਨਾਮੀ ਦੇ ਖ਼ਤਰੇ ਦੇ ਮੱਦੇਨਜ਼ਰ ਲੋਕਾਂ ਨੂੰ ਤੁਰੰਤ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਅਪੀਲ ਕੀਤੀ ਹੈ।

ਆਪਣੀ ਪੋਸਟ 'ਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਜ਼ਬਰਦਸਤ ਭੂਚਾਲ ਮਗਰੋਂ ਜਾਰੀ ਕੀਤੀ ਗਈ ਸੁਨਾਮੀ ਦੀ ਚਿਤਾਵਨੀ ਅਜੇ ਵੀ ਜਾਰੀ ਹੈ। ਪ੍ਰਭਾਵਿਤ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਤੁਰੰਤ ਪਹਾੜੀ ਇਲਾਕਿਆਂ ਜਾਂ ਉੱਚੀਆਂ ਇਮਾਰਤਾਂ ਵੱਲ ਚਲੇ ਜਾਣਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਚਿਤਾਵਨੀ ਹਟਾਈ ਨਹੀਂ ਜਾਂਦੀ, ਲੋਕ ਸੁਰੱਖਿਅਤ ਥਾਵਾਂ ਤੋਂ ਬਾਹਰ ਨਾ ਨਿਕਲਣ।

ਉਨ੍ਹਾਂ ਨੇ ਅੱਗੇ ਕਿਹਾ ਕਿ ਰਾਤ 7:30 ਵਜੇ ਹੋਕਾਈਡੋ ਅਤੇ ਸਾਨਰੀਕੂ ਦੇ ਤੱਟਵਰਤੀ ਖੇਤਰਾਂ ਲਈ ਇੱਕ ਵਿਸ਼ੇਸ਼ ਚਿਤਾਵਨੀ ਜਾਰੀ ਕੀਤੀ ਗਈ ਹੈ, ਜਿਸ ਤਹਿਤ ਲੋਕਾਂ ਨੂੰ ਅਗਲੇ ਇੱਕ ਹਫ਼ਤੇ ਤੱਕ ਪੂਰੀ ਤਰ੍ਹਾਂ ਚੌਕਸ ਰਹਿਣ ਲਈ ਕਿਹਾ ਗਿਆ ਹੈ ਕਿਉਂਕਿ ਭੂਚਾਲ ਦੇ ਹੋਰ ਝਟਕੇ ਆ ਸਕਦੇ ਹਨ।

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਆਪਣਾ ਜ਼ਰੂਰੀ ਸਾਮਾਨ ਹਰ ਵੇਲੇ ਨਾਲ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਦੁਬਾਰਾ ਝਟਕੇ ਮਹਿਸੂਸ ਹੁੰਦੇ ਹਨ, ਤਾਂ ਬਿਨਾਂ ਕਿਸੇ ਦੇਰੀ ਦੇ ਸਮੁੰਦਰੀ ਕੰਢੇ ਨੇੜਲੇ ਇਲਾਕਿਆਂ ਨੂੰ ਖਾਲੀ ਕਰ ਦਿੱਤਾ ਜਾਵੇ। ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਇਸ ਆਫ਼ਤ ਨਾਲ ਨਜਿੱਠਣ 'ਚ ਪੂਰੀ ਤਰ੍ਹਾਂ ਜੁਟੀ ਹੋਈ ਹੈ ਤੇ ਭੂਚਾਲ ਕਾਰਨ ਹੋਏ ਨੁਕਸਾਨ ਦੀ ਅਪਡੇਟ ਜਾਰੀ ਕੀਤੀ ਜਾਵੇਗੀ।

Have something to say? Post your comment

ਅਤੇ ਦੁਨੀਆਂ ਖਬਰਾਂ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ