Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ

10 ਜੂਨ, 2026 07:12 PM

ਚੰਡੀਗੜ੍ਹ : ਜੀਵਾਂ ਦੀ ਸੁਰੱਖਿਆ ਬਾਰੇ ਜਾਗਰੂਕਤਾ ਫੈਲਾਉਣ ਵਿੱਚ ਆਪਣੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਦਿਆਂ, ਸ੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਛੱਤਬੀਰ ਚਿੜੀਆਘਰ ਸਕੂਲ ਕਲੱਬ ਨੇ ਹੁਣ ਤੱਕ 4,850 ਸਕੂਲ ਰਜਿਸਟਰ ਕੀਤੇ ਹਨ, ਜਿਨ੍ਹਾਂ ਵਿੱਚ ਪੂਰੇ ਖੇਤਰ ਦੇ 2,050 ਪ੍ਰਾਈਵੇਟ ਅਤੇ 2,800 ਸਰਕਾਰੀ ਸਕੂਲ ਸ਼ਾਮਿਲ ਹਨ।

ਪਿਛਲੇ ਚਾਰ ਅਕਾਦਮਿਕ ਸਾਲਾਂ ਦੌਰਾਨ, ਕਲੱਬ ਵਿੱਚ ਗਾਈਡਡ ਟੂਰ, ਜੰਗਲੀ ਜੀਵ ਵਰਕਸ਼ਾਪਾਂ ਅਤੇ ਈਕੋ-ਲਰਨਿੰਗ ਪ੍ਰੋਗਰਾਮਾਂ ਰਾਹੀਂ ਕੁੱਲ 4,21,079 ਵਿਦਿਆਰਥੀ ਸ਼ਾਮਿਲ ਹੋਏ।

ਸ਼ੁਰੂਆਤ ਵਿੱਚ 2022-23 ਦੌਰਾਨ 83,049 ਵਿਦਿਆਰਥੀਆਂ ਨੇ ਹਿੱਸਾ ਲਿਆ, 2023-24 ਵਿੱਚ ਇਹ ਗਿਣਤੀ 1,37,011 ਤੱਕ ਪਹੁੰਚ ਗਈ, ਜੋ ਕਿ ਸਾਲ-ਦਰ-ਸਾਲ 65 ਫ਼ੀਸਦੀ ਵਾਧੇ ਨੂੰ ਦਰਸਾਉਂਦਾ ਹੈ। 2024-25 ਵਿੱਚ 1,11,731 ਵਿਦਿਆਰਥੀ ਸ਼ਾਮਲ ਹੋਏ ਅਤੇ ਮੌਜੂਦਾ ਅਕਾਦਮਿਕ ਸਾਲ 2025-26 ਦੌਰਾਨ, 31 ਮਾਰਚ 2025 ਤੋਂ ਲੈ ਕੇ ਅਪਰੈਲ 1, 2026 ਤੱਕ ਕਲੱਬ ਵਿੱਚ ਪਹਿਲਾਂ ਹੀ 89,288 ਵਿਦਿਆਰਥੀ ਰਜਿਸਟਰ ਹੋ ਚੁੱਕੇ ਹਨ। 2023-24 ਤੋਂ ਬਾਅਦ ਆਈ ਮਾਮੂਲੀ ਗਿਰਾਵਟ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੀ ਭਾਗੀਦਾਰੀ ਦਰਜ ਕੀਤੀ ਗਈ ਹੈ।

ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚੋਂ ਲਗਭਗ ਬਰਾਬਰ ਗਿਣਤੀ ਵਿੱਚ ਵਿਦਿਆਰਥੀਆਂ ਦੀ ਭਾਗੀਦਾਰੀ ਤਜਰਬੇ ਆਧਾਰਿਤ ਸਿੱਖਿਆ ਅਤੇ ਵਾਤਾਵਰਣ ਸੰਭਾਲ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ।

ਸਕੂਲ ਕਲੱਬ ਸਦਕਾ ਚਿੜੀਆਘਰ ਹੁਣ ਮਨੋਰੰਜਨ ਵਾਲੇ ਸਥਾਨਾਂ ਦੇ ਨਾਲ ਨਾਲ ਲਿਵਿੰਗ ਕਲਾਸਰੂਮਾਂ ਵਿੱਚ ਬਦਲ ਰਹੇ ਹਨ। ਕਲੱਬ ਵਿੱਚ ਹੁਣ 4,850 ਸਕੂਲ ਸ਼ਾਮਿਲ ਹੋ ਗਏ ਹਨ ਅਤੇ ਇਹਨਾਂ ਵਿਦਿਆਰਥੀਆਂ ਨੂੰ ਜੀਵਾਂ ਦੀ ਦੇਖਭਾਲ ਬਾਰੇ ਸਿਖਲਾਈ ਦੇ ਕੇ ਜੰਗਲੀ ਜੀਵ ਰੱਖਿਅਕਾਂ ਦੀ ਅਗਲੀ ਪੀੜ੍ਹੀ ਸਿਰਜਣ ਲਈ ਯਤਨ ਕੀਤੇ ਜਾ ਰਹੇ ਹਨ।

ਛੱਤਬੀੜ ਚਿੜੀਆਘਰ ਸਕੂਲ ਕਲੱਬ ਵੱਲੋਂ ਮੈਂਬਰ ਸਕੂਲਾਂ ਲਈ ਪੂਰੇ ਸਾਲ ਪਾਠਕ੍ਰਮ ਨਾਲ ਜੁੜੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ, ਮਾਹਿਰਾਂ ਦੀ ਅਗਵਾਈ ਵਾਲੇ ਸੈਸ਼ਨ ਕਰਵਾਏ ਜਾਂਦੇ ਹਨ ਅਤੇ ਵਿਹਾਰਕ ਨੇਚਰ ਕੈਂਪ ਲਗਾਏ ਜਾਂਦੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ