Saturday, July 18, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

ਛੱਤਬੀੜ ਚਿੜੀਆਘਰ 'ਚ ਪੈ ਗਈਆਂ ਚੀਕਾਂ! ਘਬਰਾ ਗਏ ਲੋਕ, ਜਾਣੋ ਅਜਿਹਾ ਕੀ ਹੋਇਆ

03 ਫ਼ਰਵਰੀ, 2025 01:35 PM

ਚੰਡੀਗੜ੍ਹ : ਜ਼ੀਰਕਪੁਰ 'ਚ ਸਥਿਤ ਛੱਤਬੀੜ ਚਿੜੀਆਘਰ 'ਚ ਐਤਵਾਰ ਨੂੰ ਵੱਡਾ ਹਾਦਸਾ ਹੁੰਦੇ-ਹੁੰਦੇ ਟਲ ਗਿਆ। ਦਰਅਸਲ ਸੈਲਾਨੀਆਂ ਨਾਲ ਭਰੀ ਇਕ ਬੈਟਰੀ ਫੇਰੀ ਬੇਕਾਬੂ ਹੋ ਕੇ ਪਲਟ ਗਈ। ਇਸ ਕਾਰਨ ਉਸ 'ਚ ਸਵਾਰ ਕਈ ਲੋਕਾਂ ਨੂੰ ਹਲਕੀਆਂ ਸੱਟਾਂ ਲੱਗੀਆਂ। ਘਟਨਾ ਤੋਂ ਤੁਰੰਤ ਬਾਅਦ ਜ਼ਖਮੀ ਲੋਕਾਂ ਨੂੰ ਪਿੰਡ ਛੱਤ ਦੇ ਹੈਲਥ ਸੈਂਟਰ 'ਚ ਲਿਜਾਇਆ ਗਿਆ। ਜਾਣਕਾਰੀ ਮੁਤਾਬਕ ਇਹ ਘਟਨਾ ਬੀਤੇ ਐਤਵਾਰ ਸ਼ਾਮ ਕਰੀਬ ਪੌਣੇ 4 ਵਜੇ ਦੀ ਦੱਸੀ ਜਾ ਰਹੀ ਹੈ।

ਸੂਚਨਾ ਮੁਤਾਬਕ ਫੇਰੀ 'ਚ ਕਰੀਬ 2 ਪਰਿਵਾਰ ਬੈਠੇ ਸਨ। ਇਨ੍ਹਾਂ 'ਚ ਬੱਚੇ, ਬਜ਼ੁਰਗ ਅਤੇ ਔਰਤਾਂ ਸ਼ਾਮਲ ਸਨ। ਚਿੜੀਆਘਰ ਦੇ ਪ੍ਰਬੰਧਕਾਂ ਮੁਤਾਬਕ 2 ਬੱਚੇ ਖੇਡਦੇ ਹੋਏ ਅਚਾਨਕ ਫੇਰੀ ਸਾਹਮਣੇ ਆ ਗਏ, ਜਿਨ੍ਹਾਂ ਨੂੰ ਬਚਾਉਣ ਦੇ ਚੱਕਰ 'ਚ ਇਹ ਹਾਦਸਾ ਵਾਪਰਿਆ ਪਰ ਉੱਥੇ ਮੌਜੂਦ ਕੁੱਝ ਲੋਕਾਂ ਦਾ ਕਹਿਣਾ ਹੈ ਕਿ ਫੇਰੀ ਦਾ ਡਰਾਈਵਰ ਮੋਬਾਇਲ ਦਾ ਇਸਤੇਮਾਲ ਕਰ ਰਿਹਾ ਸੀ ਤਾਂ ਇਹ ਹਾਦਸਾ ਵਾਪਰਿਆ ਹੈ। ਚਿੜੀਆਘਰ ਦੇ ਪੀ. ਆਰ. ਓ. ਹਰਪਾਲ ਸਿੰਘ ਨੇ ਦੱਸਿਆ ਕਿ ਅਚਾਨਕ ਬੱਚੇ ਸਾਹਮਣੇ ਆਉਣ ਕਾਰਨ ਫੇਰੀ ਸੜਕ ਤੋਂ ਹੇਠਾਂ ਉਤਰ ਗਈ ਸੀ ਪਰ ਪਲਟੀ ਨਹੀਂ ਸੀ। ਜਦੋਂ ਫੇਰੀ ਨੂੰ ਬਾਹਰ ਕੱਢਣ ਲੱਗੇ ਤਾਂ ਉਸ ਵੇਲੇ ਫੇਰੀ ਪਲਟ ਗਈ।

ਉਨ੍ਹਾਂ ਨੇ ਦੱਸਿਆ ਕਿ ਇਕ ਪਰਿਵਾਰ ਜ਼ੀਰਕਪੁਰ ਦਾ ਲੋਕਲ ਹੈ ਅਤੇ ਦੂਜਾ ਪਰਿਵਾਰ ਬਾਹਰ ਦਾ ਹੈ। ਉਨ੍ਹਾਂ ਨੇ ਦੱਸਿਆ ਕਿ 2 ਬਜ਼ੁਰਗਾਂ ਦਾ ਨਿੱਜੀ ਹਸਪਤਾਲ 'ਚ ਚੈੱਕਅਪ ਕਰਵਾ ਦਿੱਤਾ ਗਿਆ ਹੈ। ਅਸੀਂ ਫਿਰ ਵੀ ਪਰਿਵਾਰਾਂ ਤੋਂ ਲਿਖ਼ਤੀ ਸ਼ਿਕਾਇਤ ਲੈ ਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਾਂ। ਜੇਕਰ ਡਰਾਈਵਰ ਦੀ ਕੋਈ ਗਲਤੀ ਹੋਈ ਤਾਂ ਉਸ ਦੇ ਖ਼ਿਲਾਫ਼ ਐਕਸ਼ਨ ਲਿਆ ਜਾਵੇਗਾ। ਇਸ ਲਈ ਚਿੜੀਆਘਰ ਦੇ ਪ੍ਰਬੰਧਕਾਂ ਵਲੋਂ ਇਕ ਟੀਮ ਦਾ ਗਠਨ ਕਰ ਦਿੱਤਾ ਗਿਆ ਹੈ। ਹਰਪਾਲ ਸਿੰਘ ਨੇ ਦੱਸਿਆ ਕਿ ਪਿਛਲੇ 9 ਸਾਲਾਂ ਤੋਂ 30 ਗਲਫ ਕਾਰਟ (ਫੇਰੀਆਂ) ਅਤੇ 2 ਟਰੇਨਾਂ ਚੱਲ ਰਹੀਆਂ ਹਨ ਪਰ ਅੱਜ ਤੱਕ ਕੋਈ ਹਾਦਸਾ ਨਹੀਂ ਹੋਇਆ ਹੈ। ਇਹ ਪਹਿਲਾ ਹਾਦਸਾ ਹੈ, ਜਿਸ ਦੀ ਪੂਰੀ ਗੰਭੀਰਤਾ ਨਾਲ ਜਾਂਚ ਕਰਕੇ ਕਾਰਵਾਈ ਕੀਤੀ ਜਾਵੇਗੀ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ