Monday, June 29, 2026
BREAKING
ਸੀਨੀਅਰ ਸਿਟੀਜਨ ਐਸੋਸੀਏਸ਼ਨ ਵੱਲੋਂ ਦੰਦਾਂ ਦੀ ਜਾਂਚ ਦਾ ਕੈਂਪ ਲਾਇਆ ਗਿਆ  ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ ਕਦਮ ਸ਼ੇਅਰ ਬਾਜ਼ਾਰ 'ਚ ਗਿਰਾਵਟ : ਸੈਂਸੈਕਸ 372 ਅੰਕ ਟੁੱਟਿਆ ਤੇ ਨਿਫਟੀ 23,940 ਦੇ ਪਾਰ ਬੰਦ ਪੰਜਾਬ 'ਚ ਮੌਨਸੂਨ ਦੀ ਐਂਟਰੀ ਬਾਰੇ ਨਵੀਂ ਅਪਡੇਟ! ਤਪਦੀ ਗਰਮੀ ਤੋਂ ਰਾਹਤ ਦਿਵਾਏਗਾ ਮੀਂਹ ਨਿੱਬੜ ਗਿਆ ਪਾਣੀਆਂ ਦਾ ਮੁੱਦਾ ! ਹਰਿਆਣਾ ਤੇ ਰਾਜਸਥਾਨ ਨੇ ਸਮਝੌਤੇ 'ਤੇ ਕੀਤੇ ਦਸਤਖ਼ਤ ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਰਾਹਤ! ਪਨਬਸ ਨੇ ਲਿਆ ਅਹਿਮ ਫ਼ੈਸਲਾ ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਵਿਧਾਇਕਾਂ ਦੀ ਪੇਸ਼ੀ 'ਤੇ ਰਵਨੀਤ ਬਿੱਟੂ ਦਾ ਅਹਿਮ ਬਿਆਨ ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ

ਪੰਜਾਬ

ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ

29 ਜੂਨ, 2026 07:10 PM

ਅੰਮ੍ਰਿਤਸਰ : ਪੰਜਾਬ ਸਰਕਾਰ ਦੇ ਸਾਰੇ ਸਿੱਖ ਮੰਤਰੀਆਂ ਤੇ ਸਾਰੇ ਵਿਧਾਇਕਾਂ ਸੋਮਵਾਰ ਨੂੰ ਬੇਅਦਬੀ ਕਾਨੂੰਨ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੇਸ਼ ਹੋਏ। ਇਸ ਮੌਕੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਾਰਿਆਂ ਤੋਂ ਬੇਅਦਬੀ ਕਾਨੂੰਨ ਸੰਬੰਧੀ ਜਵਾਬ ਮੰਗਿਆ। ਇਸ ਤੋਂ ਪਹਿਲਾਂ ਜਥੇਦਾਰ ਨੇ ਸਤਿਕਾਰਯੋਗ ਐਕਟ ਵਿਚ ਇਤਰਾਜ਼ਯੋਗ ਮੱਦਾਂ ਅਤੇ ਸ਼ਬਦਾਵਲੀ ਬਾਰੇ ਵਿਚਾਰ ਵਟਾਂਦਰਾ ਵੀ ਕੀਤਾ। ਜਥੇਦਾਰ ਗੜਗੱਜ ਵਲੋਂ ਮੰਤਰੀਆਂ ਤੇ ਵਿਧਾਇਕਾਂ ਨੂੰ ਇਕ ਦੂਜੇ ਖਿਲਾਫ਼ ਦੂਸ਼ਣਬਾਜੀ ਨਾ ਕਰਨ ਦੀ ਤਾਕੀਦ ਵੀ ਕੀਤੀ। ਜਥੇਦਾਰ ਨੇ ਕਿਹਾ ਕਿ ਇਥੇ ਕੋਈ ਵੀ ਧਿਰ ਸਿਆਸਤ ਨਹੀਂ ਕਰੇਗੀ, ਇਹ ਗੁਰੂ ਦਾ ਮਸਲਾ ਹੈ ਲਿਹਾਜ਼ਾ ਇਥੇ ਪੂਰਨ ਮਰਿਆਦਾ ਦਾ ਧਿਆਨ ਰੱਖਿਆ ਜਾਵੇ। ਇਸ ਦੌਰਾਨ ਕਈ ਵਿਧਾਇਕਾਂ ਨੇ ਮੰਨਿਆ ਕਿ ਉਨ੍ਹਾਂ ਨੇ ਬਿਨਾਂ ਪੜ੍ਹੇ ਬੇਅਦਬੀ ਕਾਨੂੰਨ ਉਪਰ ਦਸਤਖਤ ਕੀਤੇ ਸਨ। ਸਾਰਿਆਂ ਦਾ ਜਵਾਬ ਸੁਣਨ ਉਪਰੰਤ ਜਥੇਦਾਰ ਨੇ ਕਿਹਾ ਕਿ ਪੰਥ ਦੇ ਫ਼ੈਸਲੇ ਸਰਕਾਰ ਨਹੀਂ ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਸੰਗਤ ਤੈਅ ਕਰੇਗੀ। ਜਥੇਦਾਰ ਨੇ ਹੁਕਮ ਦਿੱਤਾ ਕਿ ਸਰਕਾਰ ਇਕ ਮਹੀਨੇ ਦੇ ਅੰਦਰ ਕਾਨੂੰਨ ਵਿਚ ਸੋਧ ਕਰੇ। ਇਸ ਦੌਰਾਨ ਜਥੇਦਾਰ ਨੇ 5 ਇਤਰਾਜ਼ ਦੱਸੇ। ਜਿਨ੍ਹਾਂ ਨੂੰ ਕੁਲਤਾਪ ਸਿੰਘ ਸੰਧਵਾਂ ਨੂੰ ਸੌਂਪਿਆ ਗਿਆ।

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਜਿਵੇਂ ਹੀ ਜਥੇਦਾਰ ਵੱਲੋਂ ਇਹ ਫੈਸਲਾ ਸੁਣਾਇਆ ਗਿਆ ਕਿ ਸਮੂਹ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਦਾ ਇਹ ਨੈਤਿਕ ਫਰਜ਼ ਹੈ ਕਿ ਉਹ ਇਕ ਮਹੀਨੇ ਦੇ ਅੰਦਰ-ਅੰਦਰ ਵਿਧਾਨ ਸਭਾ ਰਾਹੀਂ ਅਕਾਲ ਤਖ਼ਤ ਸਾਹਿਬ ਦੇ ਸਾਰੇ ਇਤਰਾਜ਼ਾਂ ਨੂੰ ਦੂਰ ਕਰਨ ਤਾਂ ਹਾਲ ਵਿਚ ਮੌਜੂਦ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਇੱਕਸੁਰ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਆਕਾਸ਼-ਗੁੰਜਾਊ ਜੈਕਾਰੇ ਛੱਡ ਕੇ ਇਸ ਫੈਸਲੇ ਦੀ ਪ੍ਰਵਾਨਗੀ ਦਿੱਤੀ।

Have something to say? Post your comment

ਅਤੇ ਪੰਜਾਬ ਖਬਰਾਂ

ਸੀਨੀਅਰ ਸਿਟੀਜਨ ਐਸੋਸੀਏਸ਼ਨ ਵੱਲੋਂ ਦੰਦਾਂ ਦੀ ਜਾਂਚ ਦਾ ਕੈਂਪ ਲਾਇਆ ਗਿਆ 

ਸੀਨੀਅਰ ਸਿਟੀਜਨ ਐਸੋਸੀਏਸ਼ਨ ਵੱਲੋਂ ਦੰਦਾਂ ਦੀ ਜਾਂਚ ਦਾ ਕੈਂਪ ਲਾਇਆ ਗਿਆ 

ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ ਕਦਮ

ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ ਕਦਮ

ਪੰਜਾਬ 'ਚ ਮੌਨਸੂਨ ਦੀ ਐਂਟਰੀ ਬਾਰੇ ਨਵੀਂ ਅਪਡੇਟ! ਤਪਦੀ ਗਰਮੀ ਤੋਂ ਰਾਹਤ ਦਿਵਾਏਗਾ ਮੀਂਹ

ਪੰਜਾਬ 'ਚ ਮੌਨਸੂਨ ਦੀ ਐਂਟਰੀ ਬਾਰੇ ਨਵੀਂ ਅਪਡੇਟ! ਤਪਦੀ ਗਰਮੀ ਤੋਂ ਰਾਹਤ ਦਿਵਾਏਗਾ ਮੀਂਹ

ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਰਾਹਤ! ਪਨਬਸ ਨੇ ਲਿਆ ਅਹਿਮ ਫ਼ੈਸਲਾ

ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਰਾਹਤ! ਪਨਬਸ ਨੇ ਲਿਆ ਅਹਿਮ ਫ਼ੈਸਲਾ

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਵਿਧਾਇਕਾਂ ਦੀ ਪੇਸ਼ੀ 'ਤੇ ਰਵਨੀਤ ਬਿੱਟੂ ਦਾ ਅਹਿਮ ਬਿਆਨ

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਵਿਧਾਇਕਾਂ ਦੀ ਪੇਸ਼ੀ 'ਤੇ ਰਵਨੀਤ ਬਿੱਟੂ ਦਾ ਅਹਿਮ ਬਿਆਨ

ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਵਿੱਛ ਗਏ ਸੱਥਰ

ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਵਿੱਛ ਗਏ ਸੱਥਰ

ਬਲਟਾਣਾ ’ਚ 40 ਸਾਲਾ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਬਲਟਾਣਾ ’ਚ 40 ਸਾਲਾ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਮਈ 2026 ਦਰਮਿਆਨ 1055 ਦਰਜ ਮਾਮਲਿਆਂ ਵਿੱਚ 1111 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਮਈ 2026 ਦਰਮਿਆਨ 1055 ਦਰਜ ਮਾਮਲਿਆਂ ਵਿੱਚ 1111 ਮੁਲਜ਼ਮ ਗ੍ਰਿਫ਼ਤਾਰ